ਪੜਚੋਲ ਕਰੋ

Hair Care Tips: ਸਰਦੀਆਂ 'ਚ ਇੰਝ ਕਰੋ ਵਾਲਾਂ ਦੀ ਦੇਖਭਾਲ

ਸਰਦੀਆਂ 'ਚ ਵਾਲਾਂ ਦੇ ਰੁੱਖੇਪਣ ਤੇ ਵਾਲਾਂ ਦੇ ਝੜਨ ਜਿਹੀਆਂ ਸਮੱਸਿਆਵਾਂ ਆਉਂਦੀਆਂ ਹਨ, ਜੋ ਮੌਸਮ ਨਾਲ ਸਿੱਧੇ ਤੌਰ 'ਤੇ ਜੁੜੀਆਂ ਹੁੰਦੀਆਂ ਹਨ। ਇਹ ਉਹ ਸਮਾਂ ਹੁੰਦਾ ਹੈ, ਜਦੋਂ ਅਸੀਂ ਘਰ ਦੀ ਛੱਤ 'ਤੇ ਬੈਠ ਕੇ ਧੁੱਪ ਦਾ ਅਨੰਦ ਲੈਣਾ ਚਾਹੁੰਦੇ ਹਾਂ।

Winter Hair Care Tips

1/7
ਸਰਦੀਆਂ ਦੇ ਮੌਸਮ 'ਚ ਖੁਸ਼ਕੀ ਕਾਰਨ ਸਿੱਕਰੀ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਜਾਂਦੀ ਹੈ। ਸਿੱਕਰੀ ਤੇ ਦੋਮੂੰਹੇ ਵਾਲਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਰਮ ਤੇਲ ਨਾਲ ਮਾਲਿਸ਼ ਕਾਫ਼ੀ ਲਾਭਦਾਇਕ ਸਾਬਤ ਹੁੰਦੀ ਹੈ।

2/7
ਹਫ਼ਤੇ 'ਚ ਇਕ ਜਾਂ ਦੋ ਵਾਰ ਸ਼ੁੱਧ ਨਾਰੀਅਲ ਤੇਲ ਨੂੰ ਗਰਮ ਕਰ ਕੇ ਇਸ ਨੂੰ ਸਿਰ ਤੇ ਖੋਪੜੀ 'ਤੇ ਲਾਓ। ਇਸ ਤੋਂ ਬਾਅਦ ਇਕ ਤੌਲੀਏ ਨੂੰ ਗਰਮ ਪਾਣੀ 'ਚ ਡੁਬੋ ਕੇ ਨਿਚੋੜ ਲਓ ਤੇ ਗਰਮ ਤੌਲੀਏ ਨੂੰ 5 ਮਿੰਟ ਤਕ ਸਿਰ 'ਤੇ ਬੰਨ੍ਹ ਲਓ। ਇਸ ਪ੍ਰਕਿਰਿਆ ਨੂੰ 3-4 ਵਾਰ ਦੁਹਰਾ ਲਓ ਤੇ ਤੇਲ ਨੂੰ ਰਾਤ ਭਰ ਵਾਲਾਂ 'ਚ ਲੱਗਿਆ ਰਹਿਣ ਦਿਓ।

3/7
ਜੇ ਤੁਹਾਡੇ ਵਾਲਾਂ 'ਚ ਸਿੱਕਰੀ ਹੈ ਤਾਂ ਅਗਲੀ ਸਵੇਰ ਵਾਲਾਂ ਤੇ ਖੋਪੜੀ 'ਚ ਨਿੰਬੂ ਦਾ ਜੂਸ ਲਾ ਕੇ 15 ਮਿੰਟ ਬਾਅਦ ਵਾਲਾਂ ਨੂੰ ਧੋ ਲਓ। ਵਾਲਾਂ ਨੂੰ ਧੋਣ ਲਈ ਕੋਸੇ ਪਾਣੀ ਦੀ ਹੀ ਵਰਤੋਂ ਕਰੋ ਤੇ ਤੇਜ਼ ਗਰਮ ਪਾਣੀ ਦੀ ਵਰਤੋਂ ਕਦੇ ਨਾ ਕਰੋ।

4/7
ਸੈਂਪੂ ਤੋਂ ਬਾਅਦ ਪਾਣੀ ਵਾਲੇ ਮੱਘ 'ਚ ਦੋ ਚਮਚ ਸਿਰਕਾ ਪਾ ਕੇ ਵਾਲਾਂ ਨੂੰ ਚੰਗੀ ਤਰ੍ਹਾਂ ਧੋ ਲਵੋ

5/7
ਇਕ ਕੱਪ ਔਲਿਆਂ ਦਾ ਪਾਊਡਰ, ਦੋ ਚਮਚ ਅਰਿੰਡੀ ਦਾ ਤੇਲ ਤੇ ਇਕ ਅੰਡੇ ਨੂੰ ਫੈਂਟ ਕੇ ਮਿਸ਼ਰਣ ਬਣਾ ਕੇ ਇਸ ਨੂੰ ਸਿਰ ਤੇ ਵਾਲਾਂ 'ਤੇ ਅੱਧਾ ਘੰਟਾ ਲਾਉਣ ਤੋਂ ਬਾਅਦ ਵਾਲਾਂ ਨੂੰ ਕੋਸੇ ਪਾਣੀ ਨਾਲ ਧੋ ਲਓ।

6/7
ਸਰਦੀਆਂ 'ਚ ਨਾਰੀਅਲ ਤੇਲ ਤੋਂ ਇਲਾਵਾ ਬ੍ਰਹਮੀ, ਬਦਾਮ, ਤਿਲ ਆਦਿ ਕੈਮੀਕਲ ਰਹਿਤ ਤੇਲ ਵਾਲਾਂ ਲਈ ਕਾਫ਼ੀ ਫ਼ਾਇਦੇਮੰਦ ਸਾਬਤ ਹੁੰਦਾ ਹੈ।

7/7
ਦਹੀਂ ਤੇ ਨਿੰਬੂ ਦੀ ਵਰਤੋਂ ਸਰਦੀਆਂ 'ਚ ਵਾਲਾਂ ਨੂੰ ਸਿੱਕਰੀ ਤੋਂ ਛੁਟਕਾਰਾ ਦਿਵਾਉਣ 'ਚ ਅਹਿਮ ਭੂਮਿਕਾ ਅਦਾ ਕਰਦਾ ਹੈ। ਦਹੀਂ 'ਚ ਨਿੰਬੂ ਦੀਆਂ ਬੂੰਦਾਂ ਮਿਲਾ ਕੇ ਪੇਸਟ ਬਣਾ ਕੇ ਇਸ ਪੇਸਟ ਨੂੰ ਵਾਲਾਂ ਦੀਆਂ ਜੜ੍ਹਾਂ 'ਤੇ ਹੌਲੀ-ਹੌਲੀ ਲਗਾ ਕੇ ਅੱਧੇ ਘੰਟੇ ਬਾਅਦ ਕੋਸੇ ਪਾਣੀ ਨਾਲ ਧੋ ਲਵੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ

ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ

ABP Premium

ਵੀਡੀਓਜ਼

Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

Embed widget