ਪੜਚੋਲ ਕਰੋ

ਔਰਤਾਂ ਨੂੰ ਪੁਰਸ਼ਾਂ ਨਾਲੋਂ ਜ਼ਿਆਦਾ ਊਰਜਾ ਤੇ ਪੌਸ਼ਟਿਕ ਖਾਣੇ ਦੀ ਲੋੜ, ਤੰਦਰੁਸਤੀ ਲਈ ਖਾਓ ਇਹ 10 ਸੁਪਰਫੂਡ

Foods_3

1/10
Food For Women Health: ਘਰ-ਪਰਿਵਾਰ ਤੇ ਦਫ਼ਤਰ ਦੀ ਭੱਜ-ਦੌੜ 'ਚ ਮਹਿਲਾਵਾਂ ਸਭ ਤੋਂ ਜ਼ਿਆਦਾ ਬਿਜ਼ੀ ਹਨ। ਮਹਿਲਾਵਾਂ ਦੇ ਮੋਢਿਆਂ 'ਤੇ ਬੱਚਿਆਂ ਦੀ ਤੇ ਕੰਮ ਦੀ ਦੋਹਰੀ ਜ਼ਿੰਮੇਵਾਰੀ ਆ ਜਾਂਦੀ ਹੈ। ਅਜਿਹੇ 'ਚ ਕਈ ਵਾਰ ਦਫ਼ਤਰ ਨੂੰ ਮੈਨੇਜ ਕਰਨ 'ਚ ਮਹਿਲਾਵਾਂ ਆਪਣੀ ਸਿਹਤ ਨਾਲ ਖਿਲਵਾੜ ਕਰਦੀਆਂ ਨਜ਼ਰ ਆਉਂਦੀਆਂ ਹਨ। ਜਦਕਿ ਮਹਿਲਾਵਾਂ ਨੂੰ ਪੁਰਸ਼ਾਂ ਨਾਲੋਂ ਜ਼ਿਆਦਾ ਊਰਜਾ ਤੇ ਪੌਸ਼ਟਿਕ ਖਾਣੇ ਦੀ ਲੋੜ ਹੁੰਦੀ ਹੈ। ਇਸ ਲਈ ਔਰਤਾਂ ਨੂੰ ਆਪਣੇ ਖਾਣੇ 'ਚ ਸੁਪਰਫੂਡ ਸ਼ਾਮਲ ਕਰਨੇ ਚਾਹੀਦੇ ਹਨ। ਜਾਣਦੇ ਹਾਂ ਮਹਿਲਾਵਾਂ ਲਈ ਜ਼ਰੂਰੀ 10 ਸੁਪਰਫੂਡ ਕਿਹੜੇ ਹਨ।

2/10
1. ਦੁੱਧ: ਮਹਿਲਾਵਾਂ ਨੂੰ ਆਪਣੀ ਡਾਈਟ 'ਚ ਲੋਅ ਫੈਟ ਦੁੱਧ ਜਾਂ ਸੰਤਰੇ ਦਾ ਜੂਸ ਸ਼ਾਮਲ ਕਰਨਾ ਚਾਹੀਦਾ ਹੈ। ਦੁੱਧ ਤੇ ਸੰਤਰੇ ਦੇ ਜੂਸ 'ਚ ਵਿਟਾਮਿਨ D ਤੇ ਕੈਲਸ਼ੀਅਮ ਪਾਇਆ ਜਾਂਦਾ ਹੈ ਜਿਸ ਨਾਲ ਹੱਢੀਆਂ ਮਜ਼ਬੂਤ ਬਣਦੀਆਂ ਹਨ।

3/10
2. ਦਹੀ: ਮਹਿਲਾਵਾਂ ਨੂੰ ਖਾਣੇ 'ਚ ਦਹੀ ਯਾਨੀ ਲੋ ਫੈਟ ਯੌਗਰਟ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਦਹੀ ਖਾਣ ਨਾਲ ਬ੍ਰੈਸਟ ਕੈਂਸਰ ਦਾ ਖਤਰਾ ਘੱਟ ਹੁੰਦਾ ਹੈ ਤੇ ਦਹੀ ਪੇਟ ਨਾਲ ਜੁੜੀਆਂ ਪਰੇਸ਼ਾਨੀਆਂ ਵੀ ਦੂਰ ਕਰਦਾ ਹੈ। ਅਲਸਰ ਤੇ ਵੇਜਾਇਨਲ ਇਨਫੈਕਸ਼ਨ ਦਾ ਖਤਰਾ ਵੀ ਦਹੀ ਖਾਣ ਨਾਲ ਘੱਟ ਹੁੰਦਾ ਹੈ।

4/10
3. ਟਮਾਟਰ : ਮਹਿਲਾਵਾਂ ਲਈ ਸੁਪਰਫੂਡ 'ਚ ਟਮਾਟਰ ਵੀ ਸ਼ਾਮਿਲ ਹੈ। ਟਮਾਟਰ 'ਚ ਲਾਇਕੋਪੀਨ ਨਾਮਕ ਪੋਸ਼ਕ ਤੱਤ ਹੁੰਦਾ ਹੈ। ਜੋ ਬ੍ਰੈਸਟ ਕੈਂਸਰ ਤੋਂ ਬਚਾਉਣ 'ਚ ਕਾਰਗਰ ਸਾਬਤ ਹੁੰਦਾ ਹੈ। ਇਸ ਤੋਂ ਇਲਾਵਾ ਟਮਾਟਰ 'ਚ ਐਂਟੀਆਕਸੀਡੈਂਟ ਹੁੰਦੇ ਹਨ। ਜੋ ਦਿਲ ਦੀਆਂ ਬਿਮਾਰੀਆਂ ਨਾਲ ਲੜਨ 'ਚ ਮਦਦ ਕਰਦਾ ਹੈ। ਟਮਾਟਰ ਸਕਿਨ ਲਈ ਵੀ ਫਾਇਦੇਮੰਦ ਹੈ।

5/10
4. ਸੋਇਆਬੀਨ: ਸਿਹਤਮੰਦ ਰਹਿਣ ਲਈ ਮਹਿਲਾਵਾਂ ਨੂੰ ਪ੍ਰੋਟੀਨ ਨਾਲ ਭਰਪੂਰ ਚੀਜ਼ਾਂ ਖਾਣੇ 'ਚ ਸ਼ਾਮਲ ਕਰਨੀਆਂ ਚਾਹੀਦੀਆਂ ਹਨ। ਸੋਇਆਬੀਨ 'ਚ ਪ੍ਰੋਟੀਨ, ਆਇਰਨ ਤੇ ਵਿਟਾਮਿਨ ਬੀ ਪਾਇਆ ਜਾਂਦਾ ਹੈ। ਤੁਸੀਂ ਸੋਇਆ ਦੇ ਬਣੇ ਪ੍ਰੋਡਕਟ ਦਾ ਇਸਤੇਮਾਲ ਕਰ ਸਕਦੇ ਹੋ।

6/10
5. ਡ੍ਰਾਈ ਫਰੂਟਸ: ਮਹਿਲਾਵਾਂ ਲਈ ਡ੍ਰਾਈ ਫਰੂਟਸ ਵੀ ਜ਼ਰੂਰੀ ਹਨ। ਮੇਵੇ ਖਾਣ ਨਾਲ ਸਰੀਰ ਨੂੰ ਵਿਟਾਮਿਨ ਈ, ਵਿਟਾਮਿਨ ਬੀ12 ਤੇ ਕਈ ਦੂਜੇ ਪੌਸ਼ਟਿਕ ਤੱਤ ਮਿਲਦੇ ਹਨ। ਜਿਸ ਨਾਲ ਸਰੀਰ ਸਿਹਤਮੰਦ ਤੇ ਤਾਕਤਵਰ ਰਹਿੰਦਾ ਹੈ। ਮਹਿਲਾਵਾਂ ਆਪਣੀ ਡਾਈਟ 'ਚ ਸੀਡਸ ਜ਼ਰੂਰ ਸ਼ਾਮਲ ਕਰਨ। ਸੀਡਸ ਖਾਣ ਨਾਲ ਵਾਲ, ਸਕਿਨ ਤੇ ਸਰੀਰ ਫਿੱਟ ਰਹਿੰਦਾ ਹੈ। ਤੁਸੀਂ ਤਰਬੂਜ਼, ਕੱਦੂ, ਚਿਆ, ਅਲਸੀ ਤੇ ਸੂਰਜਮੁਖੀ ਦੇ ਮਿਕਸ ਬੀਜ ਖਾ ਸਕਦੇ ਹੋ।

7/10
ਬੈਰੀਜ: ਬੈਰੀਜ ਮਹਿਲਾਵਾਂ ਨੂੰ ਸਿਹਤਮੰਦ ਰੱਖਣ ਚ ਮਦਦ ਕਰਦੀਆਂ ਹਨ। ਸਟ੍ਰੌਬੈਰੀ, ਰਾਸਪਬੈਰੀ, ਬਲੂਬੈਰੀ ਤੇ ਕ੍ਰੇਨਬੈਰੀ ਡਾਈਟ 'ਚ ਜ਼ਰੂਰ ਸ਼ਾਮਿਲ ਕਰੋ। ਇਸ 'ਚ ਐਂਟੀ ਕੈਂਸਰ ਵਾਲੇ ਪੌਸ਼ਟਿਕ ਤੱਤ ਹੁੰਦੇ ਹਨ। ਜੋ ਮਹਿਲਾਵਾਂ ਨੂੰ ਬ੍ਰੈਸਟ ਕੈਂਸਰ ਤੇ ਪੇਟ ਦੇ ਕੈਂਸਰ ਤੋਂ ਬਚਾਉਣ 'ਚ ਮਦਦ ਕਰਦੀਆਂ ਹਨ। ਯੂਟੀਆਈ 'ਚ ਵੀ ਬੈਰੀਜ ਫਾਇਦੇਮੰਦ ਹਨ।

8/10
ਐਵਾਕਾਡੋ: ਮਹਿਲਾਵਾਂ ਲਈ ਐਵਾਕਾਡੋ ਕਾਫੀ ਫਾਇਦੇਮੰਦ ਫਲ ਹੈ। ਇਸ 'ਚ ਮੋਨੋਅਨਸੈਚੂਰੇਟਡ ਫੈਟ (MUFAs) ਤੇ ਫੋਲਿਕ ਐਸਿਡ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਐਵੋਕਾਡੋ ਖਾਣ ਨਾਲ ਸੋਜ, ਹਾਰਟ ਡਿਸੀਜ਼, ਡਾਇਬਟੀਜ਼, ਮੈਟਾਬੌਲਿਕ ਸਿੰਡ੍ਰੋਮ ਤੇ ਕੈਂਸਰ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਐਵੋਕਾਡੋ 'ਚ ਭਰਪੂਰ ਫਾਇਬਰ, ਵਿਟਾਮਿਨ, ਮਿਨਰਲ ਤੇ ਹੈਲਦੀ ਫੈਟ ਹੁੰਦੀ ਹੈ।

9/10
ਆਂਵਲਾ: ਇਹ ਪੇਟ, ਅੱਖਾਂ, ਸਕਿਨ ਤੇ ਵਾਲਾਂ ਲਈ ਬਹੁਤ ਫਾਇਦੇਮੰਦ ਹੈ। ਮਹਿਲਾਵਾਂ ਨੂੰ ਆਪਣੀ ਖੂਬਸੂਰਤੀ ਬਣਾਈ ਰੱਖਣ ਲਈ ਆਂਵਲਾ ਜ਼ਰੂਰ ਖਾਣਾ ਚਾਹੀਦਾ ਹੈ। ਆਂਵਲਾ 'ਚ ਵਿਟਾਮਿਨ ਸੀ ਹੁੰਦਾ ਹੈ ਜਿਸ ਨਾਲ ਇਮਿਊਨਿਟੀ ਸਟ੍ਰੌਂਗ ਹੁੰਦੀ ਹੈ। ਇਸ ਤੋਂ ਇਲਾਵਾ ਪੌਟਾਸ਼ੀਅਮ, ਕਾਰਬੋਹਾਡੇਟਸ, ਵਿਟਾਮਿਨ ਏ, ਬੀ, ਫਾਇਬਰ, ਪ੍ਰੋਟੀਨ, ਆਇਰਨ ਤੇ ਮੈਗਨੀਸ਼ੀਅਮ ਵੀ ਪਾਇਆ ਜਾਂਦਾ ਹੈ।

10/10
10 ਹਰੀਆਂ ਸਬਜ਼ੀਆਂ: ਮਹਿਲਾਵਾਂ ਨੂੰ ਖਾਣੇ 'ਚ ਹਰੀਆਂ ਸਬਜ਼ੀਆਂ ਜ਼ਰੂਰ ਖਾਣੀਆਂ ਚਾਹੀਦੀਆਂ ਹਨ। ਤੁਸੀਂ ਡਾਈਟ 'ਚ ਪਾਲਕ, ਬ੍ਰੋਕਲੀ, ਪੱਤਾ ਗੋਭੀ, ਬੀਨਸ ਜਿਹੀਆਂ ਹਰੀਆਂ ਸਬਜ਼ੀਆਂ ਸ਼ਾਮਿਲ ਕਰ ਸਕਦੇ ਹੋ। ਇਨ੍ਹਾਂ 'ਚ ਵਿਟਾਮਿਨ ਤੇ ਮਿਨਰਲਸਪਾਏ ਜਾਂਦੇ ਹਨ। ਬੀਨਸ ਮਹਿਲਾਵਾਂ ਦੇ ਹਾਰਮਨੋਸ ਬੈਲੇਂਸ ਕਰਨ 'ਚ ਸਹਾਈਕ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget