ਪੜਚੋਲ ਕਰੋ

World AIDS Vaccine Day ਹਰ ਸਾਲ ਮਨਾਇਆ ਜਾਂਦੈ, ਪਰ ਅਜੇ ਤੱਕ ਬਣ ਨਹੀਂ ਸਕੀ ਇਸ ਦੀ ਵੈਕਸੀਨ

World AIDS Vaccine Day 2023: ਵਿਸ਼ਵ ਏਡਜ਼ ਵੈਕਸੀਨ ਦਿਵਸ, ਜਿਸ ਨੂੰ ਐੱਚਆਈਵੀ ਵੈਕਸੀਨ ਜਾਗਰੂਕਤਾ ਦਿਵਸ ਵੀ ਕਿਹਾ ਜਾਂਦਾ ਹੈ, ਹਰ ਸਾਲ 18 ਮਈ ਨੂੰ ਮਨਾਇਆ ਜਾਂਦਾ ਹੈ।

World AIDS Vaccine Day 2023

1/7
World AIDS Vaccine Day 2023: ਵਿਸ਼ਵ ਏਡਜ਼ ਵੈਕਸੀਨ ਦਿਵਸ, ਜਿਸ ਨੂੰ ਐੱਚਆਈਵੀ ਵੈਕਸੀਨ ਜਾਗਰੂਕਤਾ ਦਿਵਸ ਵੀ ਕਿਹਾ ਜਾਂਦਾ ਹੈ, ਹਰ ਸਾਲ 18 ਮਈ ਨੂੰ ਮਨਾਇਆ ਜਾਂਦਾ ਹੈ। ਇਹ ਦਿਨ HIV/AIDS ਨੂੰ ਰੋਕਣ ਲਈ ਇੱਕ ਟੀਕੇ ਦੀ ਫੌਰੀ ਲੋੜ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਮਰਪਿਤ ਹੈ।

2/7
ਦੱਸ ਦੇਈਏ ਕਿ ਏਡਜ਼ ਇਕ ਅਜਿਹੀ ਬੀਮਾਰੀ ਹੈ ਜੋ ਸਿੱਧੇ ਤੌਰ 'ਤੇ ਮਰੀਜ਼ ਦੀ ਇਮਿਊਨ ਸਿਸਟਮ 'ਤੇ ਹਮਲਾ ਕਰਦੀ ਹੈ ਅਤੇ ਇਸ ਨੂੰ ਇੰਨੀ ਕਮਜ਼ੋਰ ਕਰ ਦਿੰਦੀ ਹੈ ਕਿ ਸਰੀਰ ਕਿਸੇ ਹੋਰ ਬੀਮਾਰੀ ਤੋਂ ਬਚਾਅ ਕਰਨ 'ਚ ਅਸਮਰੱਥ ਹੋ ਜਾਂਦਾ ਹੈ। ਏਡਜ਼ ਦੀ ਪਛਾਣ 42 ਸਾਲ ਪਹਿਲਾਂ ਭਾਵ 1981 ਵਿੱਚ ਅਮਰੀਕਾ ਵਿੱਚ ਹੋਈ ਸੀ।

3/7
18 ਮਈ 1998 ਨੂੰ ਪਹਿਲਾ ਮਨਾਇਆ ਗਿਆ ਸੀ ਵਿਸ਼ਵ ਏਡਜ਼ ਵੈਕਸੀਨ ਦਿਵਸ : ਵਿਸ਼ਵ ਏਡਜ਼ ਵੈਕਸੀਨ ਦਿਵਸ ਦਾ ਸੰਕਲਪ ਉਸ ਸਮੇਂ ਦੇ ਰਾਸ਼ਟਰਪਤੀ ਬਿਲ ਕਲਿੰਟਨ ਦੁਆਰਾ 18 ਮਈ, 1997 ਨੂੰ ਮੋਰਗਨ ਸਟੇਟ ਯੂਨੀਵਰਸਿਟੀ ਵਿਖੇ ਦਿੱਤੇ ਗਏ ਭਾਸ਼ਣ ਤੋਂ ਆਇਆ ਹੈ। ਬਿਲ ਕਲਿੰਟਨ ਦੇ ਭਾਸ਼ਣ ਦੀ ਵਰ੍ਹੇਗੰਢ ਨੂੰ ਮਨਾਉਣ ਲਈ 18 ਮਈ 1998 ਨੂੰ ਪਹਿਲਾ ਵਿਸ਼ਵ ਏਡਜ਼ ਵੈਕਸੀਨ ਦਿਵਸ ਮਨਾਇਆ ਗਿਆ ਸੀ।

4/7
ਇਸ ਲਈ ਨਹੀਂ ਬਣ ਸਕੀ ਵੈਕਸੀਨ : ਏਡਜ਼ ਦਾ ਟੀਕਾ ਅਜੇ ਤੱਕ ਨਹੀਂ ਬਣਾਇਆ ਗਿਆ ਹੈ ਕਿਉਂਕਿ ਐੱਚਆਈਵੀ ਇੱਕ ਗੁੰਝਲਦਾਰ ਵਾਇਰਸ ਹੈ ਜੋ ਜਲਦੀ ਪਰਿਵਰਤਨ ਕਰਦਾ ਹੈ, ਜਿਸ ਨਾਲ ਨਿਸ਼ਾਨਾ ਬਣਾਉਣਾ ਮੁਸ਼ਕਲ ਹੋ ਜਾਂਦਾ ਹੈ। ਦੱਸ ਦੇਈਏ ਕਿ ਐੱਚਆਈਵੀ ਦੇ ਵਿਰੁੱਧ ਲੰਬੇ ਸਮੇਂ ਤੱਕ ਪ੍ਰਤੀਰੋਧਕ ਸਮਰੱਥਾ ਬਣਾਉਣਾ ਵੀ ਚੁਣੌਤੀਪੂਰਨ ਹੈ।

5/7
ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਤਿਆਰ ਹੋ ਜਾਵੇਗੀ ਵੈਕਸੀਨ : ਹਾਲਾਂਕਿ, ਇਨ੍ਹਾਂ ਚੁਣੌਤੀਆਂ ਦੇ ਬਾਵਜੂਦ, ਵਿਗਿਆਨੀ ਇਸ 'ਤੇ ਕੰਮ ਕਰ ਰਹੇ ਹਨ ਤੇ ਵੱਖ-ਵੱਖ ਤਰੀਕਿਆਂ ਦੀ ਖੋਜ ਕਰ ਰਹੇ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਇੱਕ ਦਿਨ HIV/AIDS ਨੂੰ ਰੋਕਣ ਲਈ ਇੱਕ ਸੁਰੱਖਿਅਤ ਅਤੇ ਪ੍ਰਭਾਵੀ ਟੀਕਾ ਜਿੰਨੀ ਜਲਦੀ ਸੰਭਵ ਹੋ ਸਕੇ ਵਿਕਸਤ ਕੀਤਾ ਜਾਵੇਗਾ।

6/7
ਕੀ ਹਨ ਏਡਜ਼ ਦੇ ਲੱਛਣ :  ਤੇਜ਼ ਬੁਖਾਰ ਅਤੇ ਲਗਾਤਾਰ ਖੰਘ, ਮੂੰਹ ਵਿੱਚ ਚਿੱਟੇ ਧੱਬਿਆਂ ਦਿਖਾਈ ਦੇਣ, ਅਚਾਨਕ ਭਾਰ ਘਟਣਾ ਬਹੁਤ ਜ਼ਿਆਦਾ ਥਕਾਵਟ ਬਹੁਤ ਜ਼ਿਆਦਾ ਸਰੀਰ ਨੂੰ ਪਸੀਨਾ ਆਉਣਾ ਵਾਰ-ਵਾਰ ਦਸਤ ਲਗਣਾ।

7/7
ਚਾਹੇ ਐੱਚਆਈਵੀ ਦੇ ਇਲਾਜ ਲਈ ਇਸ ਦੀ ਵੈਕਸੀਨ ਨਹੀਂ ਬਣੀ ਹੈ। ਹਾਲਾਂਕਿ ਕੁਝ ਅਜਿਹੀਆਂ ਦਵਾਈਆਂ ਜ਼ਰੂਰ ਆਈਆਂ ਹਨ। ਤਾਂ ਜੋ ਇਸ ਖਤਰਨਾਕ ਬਿਮਾਰੀ ਤੋਂ ਪੀੜਤ ਲੋਕਾਂ ਦਾ ਇਲਾਜ ਕੀਤਾ ਜਾ ਸਕੇ। ਦੱਸ ਦੇਈਏ ਕਿ ਇਨ੍ਹਾਂ ਦਵਾਈਆਂ ਨਾਲ ਸਰੀਰ ਵਿੱਚ ਐੱਚਆਈਵੀ ਵਾਇਰਸ ਦੀ ਮਾਤਰਾ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਨ੍ਹਾਂ ਦਵਾਈਆਂ ਨੂੰ ਏਆਰਟੀ ਭਾਵ ਐਂਟੀਰੇਟਰੋਵਾਇਰਲ ਥੈਰੇਪੀ ਕਿਹਾ ਜਾਂਦਾ ਹੈ। ਦੱਸ ਦੇਈਏ ਕਿ ਐਂਟੀਰੇਟਰੋਵਾਇਰਲ ਥੈਰੇਪੀ ਰਾਹੀਂ ਐੱਚਆਈਵੀ ਵਾਇਰਸ ਨੂੰ ਲਗਭਗ ਛੇ ਮਹੀਨਿਆਂ ਦੇ ਅੰਦਰ ਕੰਟਰੋਲ ਕੀਤਾ ਜਾ ਸਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget