ਪੜਚੋਲ ਕਰੋ

Poppy Seed : ਦੁੱਧ 'ਚ ਆਹ ਚੀਜ਼ ਮਿਲਾ ਕੇ ਪੀਓਗੋ ਤਾਂ ਸਵਾਦ ਦੇ ਨਾਲ-ਨਾਲ ਸਿਹਤ ਨੂੰ ਮਿਲੇਗਾ ਦੁੱਗਣਾ ਲਾਭ

Poppy Seed : ਤੁਸੀਂ ਖਸਖਸ ਦਾ ਨਾਮ ਸੁਣਿਆ ਹੋਵੇਗਾ ਜੋ ਕੈਲਸ਼ੀਅਮ, ਫਾਈਬਰ, ਓਮੇਗਾ-3, ਓਮੇਗਾ-6 ਤੇ ਪ੍ਰੋਟੀਨ ਵਰਗੇ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਰੋਜ਼ਾਨਾ ਦੁੱਧ ਦੇ ਨਾਲ ਇਸ ਦਾ ਸੇਵਨ ਕਰਨ ਨਾਲ ਸਿਹਤ ਨੂੰ ਜਾਦੂਈ ਲਾਭ ਮਿਲਦਾ ਹੈ।

Poppy Seed

1/5
ਇਹ ਨਾ ਸਿਰਫ ਤੁਹਾਨੂੰ ਕਈ ਬੀਮਾਰੀਆਂ ਤੋਂ ਬਚਾਉਣ 'ਚ ਕਾਰਗਰ ਹੈ, ਸਗੋਂ ਗਰਮੀਆਂ ਦੇ ਮੌਸਮ 'ਚ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸਿਹਤ ਨੂੰ ਵੀ ਸੁਧਾਰਿਆ ਜਾ ਸਕਦਾ ਹੈ। ਇਸ ਨੂੰ ਦੁੱਧ 'ਚ ਮਿਲਾ ਕੇ ਪੀਣ ਦੇ ਸ਼ਾਨਦਾਰ ਫਾਇਦਿਆਂ ਬਾਰੇ ਦੱਸਦੇ ਹਾਂ।

2/5
ਦੁੱਧ ਵਿੱਚ ਖਸਖਸ ਮਿਲਾ ਕੇ ਪੀਣ ਨਾਲ ਪੇਟ ਨਾਲ ਜੁੜੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਵਿੱਚ ਬਹੁਤ ਫਾਇਦਾ ਹੁੰਦਾ ਹੈ। ਜੇਕਰ ਤੁਹਾਡਾ ਭੋਜਨ ਜਲਦੀ ਨਹੀਂ ਪਚਦਾ ਹੈ ਤਾਂ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਨਾ ਸਿਰਫ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਸਗੋਂ ਗੈਸ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ।

3/5
ਪੋਟਾਸ਼ੀਅਮ ਨਾਲ ਭਰਪੂਰ ਖਸਖਸ ਨੂੰ ਦੁੱਧ 'ਚ ਮਿਲਾ ਕੇ ਰੋਜ਼ਾਨਾ ਪੀਣ ਨਾਲ ਵੀ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਅਜਿਹੇ 'ਚ ਖਸਖਸ ਦਾ ਦੁੱਧ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਕਿਸੇ ਦਵਾਈ ਤੋਂ ਘੱਟ ਨਹੀਂ ਹੈ।

4/5
ਚੰਗੀ ਨੀਂਦ ਚੰਗੀ ਅਤੇ ਡੂੰਘੀ ਨੀਂਦ ਬਹੁਤ ਸਾਰੇ ਲੋਕਾਂ ਦਾ ਸੁਪਨਾ ਹੈ। ਇਸ ਦੇ ਲਈ ਜੇਕਰ ਤੁਸੀਂ ਵੀ ਹਰ ਉਪਾਅ ਅਜ਼ਮਾ ਕੇ ਥੱਕ ਗਏ ਹੋ ਤਾਂ ਖਸਖਸ ਨੂੰ ਦੁੱਧ 'ਚ ਉਬਾਲ ਕੇ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਘੱਟੋ-ਘੱਟ ਇਕ ਜਾਂ ਦੋ ਹਫਤੇ ਤੱਕ ਇਸ ਦਾ ਸੇਵਨ ਕਰੋ। ਇਸ ਨਾਲ ਨਾ ਸਿਰਫ਼ ਤੁਹਾਨੂੰ ਆਰਾਮਦਾਇਕ ਨੀਂਦ ਮਿਲਦੀ ਹੈ, ਸਗੋਂ ਦਿਮਾਗ਼ ਦੀਆਂ ਕੋਸ਼ਿਕਾਵਾਂ ਵੀ ਸ਼ਾਂਤ ਹੁੰਦੀਆਂ ਹਨ।

5/5
ਜ਼ਿੰਕ, ਕੈਲਸ਼ੀਅਮ ਅਤੇ ਕਾਪਰ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਖਸਖਸ ਨੂੰ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਹੱਡੀਆਂ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਇਹ ਕਸਰਤ ਕਰਨ ਵਾਲੇ ਲੋਕਾਂ ਲਈ ਇੱਕ ਸ਼ਕਤੀਸ਼ਾਲੀ ਪੂਰਕ ਵਜੋਂ ਕੰਮ ਕਰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਨਾਲ ਹੱਡੀਆਂ ਦਾ ਵਿਕਾਸ ਵੀ ਤੇਜ਼ ਹੁੰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget