ਪੜਚੋਲ ਕਰੋ

Diabets patient: ਜੇੇਕਰ ਤੁਸੀਂ ਵੀ ਹੋ ਸ਼ੂਗਰ ਦੇ ਮਰੀਜ਼, ਤਾਂ ਖਾਓ ਇਹ ਅਮਰੂਦ...

ਕੀ ਤੁਸੀਂ ਜਾਣਦੇ ਹੋ ਕਿ ਲਾਲ ਅਮਰੂਦ ਚਿੱਟੇ ਅਮਰੂਦ ਨਾਲੋਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਜੀ ਹਾਂ, ਇਸ ਵਿੱਚ ਵਿਟਾਮਿਨ ਸੀ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਸ ਦੇ ਨਾਲ ਹੀ ਇਸ 'ਚ ਐਂਟੀਆਕਸੀਡੈਂਟ ਗੁਣ ਵੀ ਮੌਜੂਦ ਹੁੰਦੇ ਹਨਜਾਣੋ ਇਸ ਦੇ ਫਾਇਦੇ

Guava

1/5
ਸ਼ੂਗਰ ਵਿਚ ਲਾਲ ਅਮਰੂਦ ਖਾਣਾ ਫਾਇਦੇਮੰਦ ਹੁੰਦਾ ਹੈ। ਦਰਅਸਲ ਲਾਲ ਅਮਰੂਦ 'ਚ ਸਫੇਦ ਅਮਰੂਦ ਦੇ ਮੁਕਾਬਲੇ ਘੱਟ ਸ਼ੂਗਰ ਹੁੰਦੀ ਹੈ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਸ ਨੂੰ ਖਾਣ ਨਾਲ ਆਇਰਨ ਦੀ ਕਮੀ ਵੀ ਦੂਰ ਹੁੰਦੀ ਹੈ।

2/5
ਲਾਲ ਅਮਰੂਦ ਦਾ ਸੇਵਨ ਪ੍ਰੋਸਟੇਟ ਕੈਂਸਰ ਦੇ ਖਤਰੇ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ। ਅਮਰੂਦ ਟਿਊਮਰ ਬਣਨ ਦੀ ਪ੍ਰਕਿਰਿਆ ਨੂੰ ਰੋਕਦਾ ਹੈ।

3/5
ਲਾਲ ਅਮਰੂਦ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਪਾਇਆ ਜਾਂਦਾ ਹੈ। ਇਸ ਵਿੱਚ ਪਾਣੀ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ, ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ।

4/5
ਚਿੱਟੇ ਅਮਰੂਦ ਦੇ ਮੁਕਾਬਲੇ ਲਾਲ ਅਮਰੂਦ ਵਿੱਚ ਐਂਟੀਆਕਸੀਡੈਂਟਸ ਬਹੁਤ ਜ਼ਿਆਦਾ ਮਾਤਰਾ ਵਿੱਚ ਪਾਏ ਜਾਂਦੇ ਹਨ। ਜਿਸ ਦੀ ਮਦਦ ਨਾਲ ਇਹ ਚਮੜੀ ਦੇ ਰੋਗਾਂ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਚਮੜੀ ਦੇ ਕੈਂਸਰ ਦੇ ਖ਼ਤਰੇ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।

5/5
ਲਾਲ ਅਮਰੂਦ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਸ ਲਈ ਜੇਕਰ ਤੁਸੀਂ ਲਾਲ ਅਮਰੂਦ ਦਾ ਸੇਵਨ ਕਰਦੇ ਹੋ ਤਾਂ ਇਹ ਇਮਿਊਨਿਟੀ ਨੂੰ ਮਜ਼ਬੂਤ ​​ਕਰਦਾ ਹੈ। ਜਿਸ ਨਾਲ ਤੁਸੀਂ ਇਨਫੈਕਸ਼ਨ ਹੋਣ ਤੋਂ ਬਚ ਸਕਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!

ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Embed widget