Heart Health : ਇਹ ਨੇ ਦਿਲ ਦੀ ਤੰਦਰੁਸਤੀ ਲਈ ਸਭ ਤੋਂ ਵਧੀਆ ਫਲ, ਆਪਣੀ ਡਾਈਟ 'ਚ ਜ਼ਰੂਰ ਕਰੋ ਸ਼ਾਮਲ
ਅੰਗੂਰ ਸਵਾਦ ਅਤੇ ਪੋਸ਼ਕ ਤੱਤਾਂ ਤੋਂ ਵੀ ਹੁੰਦੇ ਹਨ। ਅੰਗੂਰ ਵਿੱਚ ਪੌਲੀਫੇਨੋਲ ਅਤੇ ਫੀਨੋਲਿਕ ਐਸਿਡ ਹੁੰਦੇ ਹਨ ਜੋ ਦਿਲ ਦੀ ਸਿਹਤ ਲਈ ਚੰਗੇ ਮੰਨੇ ਜਾਂਦੇ ਹਨ।
Download ABP Live App and Watch All Latest Videos
View In Appਦਿਲ ਨੂੰ ਸਿਹਤਮੰਦ ਰੱਖਣ ਲਈ ਬੇਰੀਆਂ ਦਾ ਸੇਵਨ ਜ਼ਰੂਰ ਕਰੋ |ਇਸ ਵਿਚ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਦਿਲ ਨੂੰ ਸਿਹਤਮੰਦ ਰੱਖਦੇ ਹਨ |
ਤੁਹਾਡੇ ਦਿਲ ਨੂੰ ਸਿਹਤਮੰਦ ਤੇ ਮਜ਼ਬੂਤ ਬਣਾਉਂਣ ਲਈ ਇਨ੍ਹਾਂ ਫਰੂਟਸ ਦੇ ਸੇਵਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਹੋਵੇਗਾ
ਦਿਲ ਨੂੰ ਫਿੱਟ ਰੱਖਣ ਲਈ ਐਵੋਕਾਡੋ ਨੂੰ ਡਾਈਟ ਦਾ ਹਿੱਸਾ ਬਣਾਓ। ਐਵੋਕਾਡੋ ਵਿੱਚ ਮੋਨੋ ਅਨਸੈਚੁਰੇਟਿਡ ਫੈਟੀ ਐਸਿਡ ਹੁੰਦੇ ਹਨ ਜੋ ਦਿਲ ਨੂੰ ਸਿਹਤਮੰਦ ਬਣਾਉਂਦੇ ਹਨ। ਇਹ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ।
image 5
ਸੰਤਰਾ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਸੰਤਰੇ ਵਿਟਾਮਿਨ ਸੀ, ਪੇਕਟਿਨ ਅਤੇ ਪੋਟਾਸ਼ੀਅਮ ਦਾ ਵਧੀਆ ਸਰੋਤ ਹਨ। ਇਹ ਤੁਹਾਡੀ ਸਮੁੱਚੀ ਸਿਹਤ ਲਈ ਫਾਇਦੇਮੰਦ ਹੈ।
ਰੋਜ਼ਾਨਾ ਇੱਕ ਸੇਬ ਖਾਣ ਨਾਲ ਬਿਮਾਰੀਆਂ ਠੀਕ ਹੁੰਦੀਆਂ ਹਨ। ਡਾਕਟਰ ਵੀ ਰੋਜ਼ਾਨਾ ਇੱਕ ਸੇਬ ਖਾਣ ਦੀ ਸਲਾਹ ਦਿੰਦੇ ਹਨ। ਸੇਬ ਖਾਣ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਰੋਜ਼ਾਨਾ ਇੱਕ ਸੇਬ ਖਾਣ ਨਾਲ LDL ਕੋਲੈਸਟ੍ਰਾਲ ਘੱਟ ਹੁੰਦਾ ਹੈ।