ਪੜਚੋਲ ਕਰੋ

Fake And Real Almonds: ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਨਕਲੀ ਬਦਾਮ? ਇਦਾਂ ਕਰੋ ਪਛਾਣ, ਨਹੀਂ ਤਾਂ ਹੋ ਜਾਵੇਗੀ ਪੇਟ ਦੀ ਬਿਮਾਰੀ

Fake And Real Almonds: ਬਦਾਮ ਵਿੱਚ ਭਰਪੂਰ ਮਾਤਰਾ ਵਿੱਚ ਪੋਸ਼ਣ ਹੁੰਦਾ ਹੈ। ਪਰ ਕਈ ਵਾਰ ਅਸੀਂ ਨਕਲੀ ਬਦਾਮ ਆਪਣੇ ਘਰ ਲੈ ਆਉਂਦੇ ਹਾਂ।

Almonds

1/6
ਅੱਜਕੱਲ੍ਹ ਬਜ਼ਾਰ ਵਿੱਚ ਬਹੁਤ ਸਾਰੀਆਂ ਨਕਲੀ ਚੀਜ਼ਾਂ ਮਿਲਦੀਆਂ ਹਨ। ਅੱਜਕੱਲ੍ਹ ਦੁਕਾਨਦਾਰ ਹਰ ਅਸਲੀ ਮਾਲ ਵਿੱਚ ਨਕਲੀ ਸਮਾਨ ਮਿਲਾ ਦਿੰਦੇ ਹਨ। ਜਿਸ ਨੂੰ ਤੁਸੀਂ ਬਲੈਕ ਮਾਰਕੀਟਿੰਗ ਕਹਿ ਸਕਦੇ ਹੋ। ਅੱਜਕੱਲ੍ਹ ਬਹੁਤ ਸਾਰੀਆਂ ਮਿਲਾਵਟੀ ਚੀਜ਼ਾਂ ਮਿਲਦੀਆਂ ਹਨ, ਜਿਸ ਕਾਰਨ ਤੁਸੀਂ ਗੰਭੀਰ ਰੂਪ ਵਿੱਚ ਬਿਮਾਰ ਹੋ ਸਕਦੇ ਹੋ। ਇਨ੍ਹਾਂ ਮਿਲਾਵਟੀ ਭੋਜਨਾਂ ਦੇ ਸੇਵਨ ਨਾਲ ਸ਼ੂਗਰ, ਕੈਂਸਰ ਅਤੇ ਪੇਟ ਨਾਲ ਸਬੰਧਤ ਗੰਭੀਰ ਬਿਮਾਰੀਆਂ ਹੁੰਦੀਆਂ ਹਨ।

2/6
ਭਾਰਤ ਵਿੱਚ ਕੋਈ ਵੀ ਤਿਉਹਾਰ ਹੋਵੇ, ਸੁੱਕੇ ਮੇਵੇ ਦੀ ਵਰਤੋਂ ਬਹੁਤ ਜ਼ਿਆਦਾ ਕੀਤੀ ਜਾਂਦੀ ਹੈ। ਅਸਲੀ ਬਦਾਮ ਅਤੇ ਕਾਜੂ ਵਿੱਚ ਇਸ ਤਰ੍ਹਾਂ ਮਿਲਾਵਟ ਹੁੰਦੀ ਹੈ ਕਿ ਪਛਾਣਨਾ ਬਹੁਤ ਮੁਸ਼ਕਲ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਟ੍ਰਿਕਸ ਦੱਸਾਂਗੇ ਜਿਸ ਰਾਹੀਂ ਤੁਸੀਂ ਅਸਲੀ ਅਤੇ ਨਕਲੀ ਬਦਾਮ ਵਿੱਚ ਫਰਕ ਕਰ ਸਕਦੇ ਹੋ। ਬਦਾਮ ਵਿੱਚ ਭਰਪੂਰ ਮਾਤਰਾ ਵਿੱਚ ਪੋਸ਼ਣ ਹੁੰਦਾ ਹੈ। ਪਰ ਕਈ ਵਾਰ ਅਸੀਂ ਨਕਲੀ ਬਦਾਮ ਆਪਣੇ ਘਰ ਲੈ ਆਉਂਦੇ ਹਾਂ। ਇਹ ਸੁੱਕੇ ਮੇਵਿਆਂ ਇਦਾਂ ਮਿਲਾਵਟ ਹੁੰਦੀ ਹੈ ਕਿ ਇਹ ਨਕਲੀ ਨਹੀਂ ਸਗੋਂ ਅਸਲੀ ਲੱਗਦੇ ਹਨ। ਤੁਸੀਂ ਇਸ ਤਰੀਕੇ ਨਾਲ ਪਛਾਣ ਕਰ ਸਕਦੇ ਹੋ ਬਦਾਮ ਅਸਲੀ ਹਨ ਜਾਂ ਨਕਲੀ।

3/6
ਅਸਲੀ ਅਤੇ ਨਕਲੀ ਬਦਾਮ ਦੀ ਪਛਾਣ ਕਰਨ ਲਈ ਪਹਿਲਾਂ ਇਸਨੂੰ ਆਪਣੇ ਹੱਥਾਂ 'ਤੇ ਰਗੜੋ। ਜੇਕਰ ਬਦਾਮ ਨੂੰ ਰਗੜਨ ਤੋਂ ਬਾਅਦ ਰੰਗ ਨਿਕਲਣਾ ਸ਼ੁਰੂ ਹੋ ਜਾਂਦਾ ਹੈ, ਤਾਂ ਸਮਝੋ ਕਿ ਇਹ ਨਕਲੀ ਹੈ ਅਤੇ ਇਸ ਵਿੱਚ ਮਿਲਾਵਟ ਹੈ। ਇਸ ਨੂੰ ਬਣਾਉਣ ਲਈ ਇਸ ਦੇ ਉੱਪਰ ਪਾਊਡਰ ਛਿੜਕਿਆ ਜਾਂਦਾ ਹੈ।

4/6
ਜੇਕਰ ਤੁਸੀਂ ਜਾਣਨਾ ਚਾਹੁੰਦੇ ਹੋ ਕਿ ਅਸਲੀ ਬਦਾਮ ਕਿਹੜਾ ਹੈ ਤਾਂ ਇਸ ਨੂੰ ਕੁਝ ਦੇਰ ਲਈ ਕਾਗਜ਼ 'ਚ ਦਬਾ ਕੇ ਰੱਖ ਦਿਓ। ਅਜਿਹੇ 'ਚ ਜੇਕਰ ਬਦਾਮ 'ਚੋਂ ਤੇਲ ਨਿਕਲ ਕੇ ਕਾਗਜ਼ 'ਤੇ ਲੱਗ ਜਾਵੇ ਤਾਂ ਸਮਝੋ ਕਿ ਬਦਾਮ ਅਸਲੀ ਹੈ।

5/6
ਤੁਸੀਂ ਅਸਲੀ ਅਤੇ ਨਕਲੀ ਬਦਾਮ ਦੀ ਪੈਕਿੰਗ ਤੋਂ ਵੀ ਪਤਾ ਲਗਾ ਸਕਦੇ ਹੋ। ਦੋਵੇਂ ਖਰੀਦਦੇ ਸਮੇਂ ਪੈਕਿੰਗ 'ਤੇ ਲਿਖੀਆਂ ਚੀਜ਼ਾਂ ਨੂੰ ਧਿਆਨ ਨਾਲ ਪੜ੍ਹੋ।

6/6
ਨਕਲੀ ਬਦਾਮ ਖਾਣ ਨਾਲ ਨਾ ਸਿਰਫ ਤੁਹਾਡੇ ਸਰੀਰ ਨੂੰ ਪੋਸ਼ਣ ਮਿਲਦਾ ਹੈ ਸਗੋਂ ਹੋਰ ਬਿਮਾਰੀਆਂ ਦਾ ਖਤਰਾ ਵੀ ਵੱਧ ਜਾਂਦਾ ਹੈ। ਬਹੁਤ ਸਾਰੀਆਂ ਮਿਲਾਵਟੀ ਚੀਜ਼ਾਂ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Silver Cleaning Tips : ਕੀ ਤੁਹਾਡੇ ਚਾਂਦੀ ਦੇ ਭਾਂਡੇ ਕਾਲੇ ਹੋ ਰਹੇ ਹਨ? ਘਰ ਵਿੱਚ ਇਸਦੀ ਚਮਕ ਨੂੰ ਕਿਵੇਂ ਬਹਾਲ ਕਰਨਾ ਹੈ ਇਹ ਇੱਥੇ ਹੈ

Spider Veins:  ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Public Holidays :  ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ

LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget