ਪੜਚੋਲ ਕਰੋ

Burnt Tongue: ਚਾਹ ਪੀਣ ਦੌਰਾਨ ਸੜ ਗਈ ਜੀਭ, ਤਾਂ ਤੁਰੰਤ ਅਪਣਾਓ ਇਹ ਤਰੀਕੇ, ਮਿੰਟਾਂ 'ਚ ਮਿਲੇਗੀ ਰਾਹਤ

ਭੱਜਦੌੜ ਵਾਲੀ ਜ਼ਿੰਦਗੀ ਵਿੱਚ ਜਲਦੀ-ਜਲਦੀ ਖਾਣ ਜਾਂ ਖਾਸ ਕਰਕੇ ਚਾਹ ਪੀਣ ਦੇ ਚੱਕਰ ਵਿੱਚ ਤੁਹਾਡੀ ਜੀਭ ਸੜ ਸਕਦੀ ਹੈ। ਖਾਸ ਤੌਰ 'ਤੇ ਗਰਮ ਚਾਹ, ਗਰਮ ਕੌਫੀ, ਪਾਣੀ ਅਤੇ ਭੋਜਨ ਕਾਰਨ ਜੀਭ ਦਾ ਜਲਣਾ ਬਿਲਕੁਲ ਆਮ ਗੱਲ ਹੋ ਗਈ ਹੈ।

Tongue

1/6
ਕਦੇ-ਕਦੇ ਤਾਂ ਇਹ ਤਕਲੀਫ ਇੰਨੀ ਜ਼ਿਆਦਾ ਹੋ ਜਾਂਦੀ ਹੈ ਕਿ ਅਸੀਂ ਕੁਝ ਦਿਨਾਂ ਤੱਕ ਸਹੀ ਸਵਾਦ ਵਾਲਾ ਭੋਜਨ ਨਹੀਂ ਖਾ ਪਾਉਂਦੇ। ਇਹ ਬੇਹੱਦ ਦਰਦਨਾਕ ਹੋ ਸਕਦਾ ਹੈ। ਹਾਲਾਂਕਿ ਇਸ ਲੇਖ ਦੇ ਜ਼ਰੀਏ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਆਸਾਨੀ ਨਾਲ ਇਸ ਤੋਂ ਛੁਟਕਾਰਾ ਪਾ ਸਕਦੇ ਹੋ।

2/6
ਜੇ ਜੀਭ ਬੁਰੀ ਤਰ੍ਹਾਂ ਸੜ ਗਈ ਹੈ ਤਾਂ ਆਰਾਮ ਪਾਉਣ ਲਈ ਠੰਡੇ ਪਾਣੀ ਨਾਲ ਕੁਰਲੀ ਕਰੋ। ਸੜੀ ਹੋਈ ਜੀਭ ਦੀ ਜਲਣ ਨੂੰ ਘੱਟ ਕਰਨ ਦਾ ਸਭ ਤੋਂ ਆਸਾਨ ਤਰੀਕਾ ਹੈ ਠੰਡੇ ਪਾਣੀ ਨਾਲ ਕੁਰਲੀ ਕਰਨਾ। ਠੰਡੇ ਪਾਣੀ ਨਾਲ ਜੀਭ ਦੀ ਸੋਜ ਅਤੇ ਬੇਅਰਾਮੀ ਨੂੰ ਘੱਟ ਕੀਤਾ ਜਾ ਸਕਦਾ ਹੈ। ਜੇਕਰ ਤੁਹਾਡੇ ਕੋਲ ਬਰਫ਼ ਦੇ ਕਿਊਬ ਹਨ, ਤਾਂ ਤੁਸੀਂ ਉਨ੍ਹਾਂ ਨੂੰ ਆਪਣੀ ਜੀਭ 'ਤੇ ਵੀ ਰਗੜ ਸਕਦੇ ਹੋ। ਇਸ ਨਾਲ ਤੁਹਾਨੂੰ ਰਾਹਤ ਮਿਲੇਗੀ।

3/6
ਐਲੋਵੇਰਾ ਜੈੱਲ ਜੀਭ ਦੇ ਬਾਡੀਗਾਰਡ ਦਾ ਕੰਮ ਕਰੇਗਾ। ਇਸ ਨਾਲ ਤੁਹਾਨੂੰ ਦਰਦ ਤੋਂ ਵੀ ਤੁਰੰਤ ਰਾਹਤ ਮਿਲੇਗੀ। ਜੇਕਰ ਤੁਸੀਂ ਤੁਰੰਤ ਰਾਹਤ ਪਾਉਣਾ ਚਾਹੁੰਦੇ ਹੋ ਤਾਂ ਐਲੋਵੇਰਾ ਜੈੱਲ ਲਗਾਓ ਜਿਸ ਵਿੱਚ ਕੈਮੀਕਲ ਨਾ ਹੋਵੇ।

4/6
ਜਿਸ ਹਿੱਸੇ ‘ਤੇ ਜੀਭ ਸੜੀ ਹੋਈ ਹੈ, ਉਸ ‘ਤੇ ਸ਼ਹਿਦ ਲਾ ਲਓ।

5/6
ਜੇਕਰ ਤੁਹਾਡੀ ਜੀਭ ਸੜ ਜਾਂਦੀ ਹੈ ਤਾਂ ਠੰਡਾ ਦਹੀਂ ਲਗਾਓ ਜਾਂ ਦੁੱਧ ਪੀਓ। ਇਸ ਨਾਲ ਤੁਰੰਤ ਰਾਹਤ ਮਿਲਦੀ ਹੈ। ਡੇਅਰੀ ਉਤਪਾਦ ਨਾ ਸਿਰਫ ਤੁਹਾਡੀ ਜੀਭ ਨੂੰ ਠੰਡਾ ਰੱਖਦੇ ਹਨ ਬਲਕਿ ਤੁਹਾਡੇ ਪੇਟ ਨੂੰ ਵੀ ਠੰਡਾ ਰੱਖਦੇ ਹਨ।

6/6
ਪੁਦੀਨੇ ਦੇ ਤਾਜ਼ੇ ਪੱਤੇ ਤੁਹਾਨੂੰ ਤਾਜ਼ਗੀ ਦਿੰਦੇ ਹਨ। ਅਜਿਹੇ 'ਚ ਜਦੋਂ ਤੁਹਾਡੀ ਜੀਭ ਸੜ ਜਾਂਦੀ ਹੈ ਤਾਂ ਤੁਸੀਂ ਪੁਦੀਨੇ ਦੀ ਵਰਤੋਂ ਕਰ ਸਕਦੇ ਹੋ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget