ਪੜਚੋਲ ਕਰੋ

Daily Walking Distance : ਰੋਜ਼ਾਨਾ ਕਿੰਨੇ ਕਿਲੋਮੀਟਰ ਤੁਰਨਾ ਸਹੀ ਹੈ? ਜ਼ਿਆਦਾ ਤੁਰਨ ਨਾਲ ਕੀ ਹੋ ਸਕਦੇ ਹਨ ਨੁਕਸਾਨ?

Daily Walking Distance : ਤੁਰਨਾ ਸਭ ਤੋਂ ਆਸਾਨ ਅਤੇ ਪ੍ਰਭਾਵਸ਼ਾਲੀ ਕਸਰਤਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਨਾ ਸਿਰਫ਼ ਦਿਲ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦਾ ਹੈ

Walking Benefits

1/6
Daily Walking Distance : ਤੁਰਨਾ ਸਭ ਤੋਂ ਆਸਾਨ ਅਤੇ ਪ੍ਰਭਾਵਸ਼ਾਲੀ ਕਸਰਤਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਨਾ ਸਿਰਫ਼ ਦਿਲ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦਾ ਹੈ, ਸਗੋਂ ਵਜ਼ਨ ਕੰਟਰੋਲ ਕਰਨ, ਮੂਡ ਨੂੰ ਬਿਹਤਰ ਬਣਾਉਣ ਅਤੇ ਸਰੀਰ ਨੂੰ ਸਰਗਰਮ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ ਪਰ ਅਕਸਰ ਲੋਕਾਂ ਦੇ ਮਨ ਵਿੱਚ ਸਵਾਲ ਹੁੰਦਾ ਹੈ ਕਿ ਇੱਕ ਦਿਨ ਵਿੱਚ ਕਿੰਨਾ ਤੁਰਨਾ ਸਹੀ ਹੈ ਅਤੇ ਕੀ ਲੋੜ ਤੋਂ ਵੱਧ ਤੁਰਨਾ ਨੁਕਸਾਨਦਾਇਕ ਵੀ ਹੋ ਸਕਦਾ ਹੈ?

2/6
ਸਿਹਤ ਸੰਬੰਧੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ GoodRx ਦੇ ਮਾਹਿਰਾਂ ਮੁਤਾਬਕ ਹਰ ਵਿਅਕਤੀ ਲਈ ਤੁਰਨ ਦੀ ਆਦਰਸ਼ ਦੂਰੀ ਵੱਖ-ਵੱਖ ਹੋ ਸਕਦੀ ਹੈ। ਇਹ ਉਸ ਦੀ ਫਿਟਨੈੱਸ, ਉਮਰ, ਸਿਹਤ ਦੀ ਸਥਿਤੀ ਅਤੇ ਤੁਰਨ ਦੀ ਗਤੀ 'ਤੇ ਨਿਰਭਰ ਕਰਦੀ ਹੈ। ਜੋ ਵਿਅਕਤੀ ਨਿਯਮਿਤ ਕਸਰਤ ਕਰਦਾ ਹੈ, ਉਹ ਨਵੇਂ ਵਿਅਕਤੀ ਦੇ ਮੁਕਾਬਲੇ ਵੱਧ ਦੂਰੀ ਆਸਾਨੀ ਨਾਲ ਤੈਅ ਕਰ ਸਕਦਾ ਹੈ।

3/6
ਕਿੰਨਾ ਤੁਰਨਾ ਮੰਨਿਆ ਜਾਂਦਾ ਹੈ ਸਹੀ?  ਮਾਹਿਰ ਹਫ਼ਤੇ ਵਿੱਚ ਘੱਟੋ-ਘੱਟ 150 ਮਿੰਟ ਦਰਮਿਆਨੀ ਤੀਬਰਤਾ ਵਾਲੀ ਸਰੀਰਕ ਗਤੀਵਿਧੀ ਕਰਨ ਦੀ ਸਲਾਹ ਦਿੰਦੇ ਹਨ। ਇਸਦਾ ਮਤਲਬ ਹੈ ਕਿ ਤੁਸੀਂ ਹਫ਼ਤੇ ਵਿੱਚ ਛੇ ਦਿਨ ਕਰੀਬ 25 ਮਿੰਟ ਤੇਜ਼ ਚਾਲ ਨਾਲ ਤੁਰ ਸਕਦੇ ਹੋ। ਆਮ ਤੌਰ 'ਤੇ ਇਹ ਦੂਰੀ 2 ਤੋਂ 3 ਕਿਲੋਮੀਟਰ ਦੇ ਕਰੀਬ ਹੋ ਸਕਦੀ ਹੈ, ਹਾਲਾਂਕਿ ਇਹ ਵਿਅਕਤੀ ਦੀ ਗਤੀ 'ਤੇ ਨਿਰਭਰ ਕਰਦੀ ਹੈ।

4/6
ਰੋਜ਼ਾਨਾ 10,000 ਕਦਮ ਤੁਰਨ ਦਾ ਟੀਚਾ ਕਾਫ਼ੀ ਪ੍ਰਸਿੱਧ ਹੈ, ਪਰ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਕੋਈ ਜਾਦੂਈ ਅੰਕੜਾ ਨਹੀਂ ਹੈ। ਇੱਕ ਖੋਜ ਵਿੱਚ ਪਤਾ ਲੱਗਿਆ ਕਿ ਰੋਜ਼ਾਨਾ ਲਗਭਗ 7,000 ਕਦਮ ਤੁਰਨ ਵਾਲੇ ਲੋਕਾਂ ਵਿੱਚ ਸਮੇਂ ਤੋਂ ਪਹਿਲਾਂ ਮੌਤ ਦਾ ਖ਼ਤਰਾ ਘੱਟ ਦੇਖਿਆ ਗਿਆ। ਹਾਲਾਂਕਿ 7,000 ਅਤੇ 10,000 ਤੋਂ ਵੱਧ ਕਦਮ ਤੁਰਨ ਵਾਲਿਆਂ ਦੇ ਸਿਹਤ ਲਾਭਾਂ ਵਿੱਚ ਕੋਈ ਵੱਡਾ ਫਰਕ ਨਹੀਂ ਮਿਲਿਆ। ਅੱਜਕੱਲ੍ਹ 4,000 ਕਦਮ ਤੁਰਨ ਦੇ ਫਾਇਦਿਆਂ ਨੂੰ ਲੈ ਕੇ ਵੀ ਕਈ ਦਾਅਵੇ ਕੀਤੇ ਜਾ ਰਹੇ ਹਨ।

5/6
ਕਦੋਂ ਵੱਧ ਸਕਦਾ ਹੈ ਖ਼ਤਰਾ?  ਜ਼ਿਆਦਾ ਤੁਰਨਾ ਹਰ ਕਿਸੇ ਲਈ ਫਾਇਦੇਮੰਦ ਨਹੀਂ ਹੁੰਦਾ। ਜੇ ਸਰੀਰ ਨੂੰ ਪੂਰਾ ਆਰਾਮ ਨਾ ਮਿਲੇ ਅਤੇ ਲਗਾਤਾਰ ਲੋੜ ਤੋਂ ਵੱਧ ਵਾਕ ਕੀਤੀ ਜਾਵੇ ਤਾਂ ਓਵਰਟ੍ਰੇਨਿੰਗ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਅਜਿਹੇ ਵਿੱਚ ਸਰੀਰ ਕੁਝ ਸੰਕੇਤ ਦੇਣਾ ਸ਼ੁਰੂ ਕਰ ਦਿੰਦਾ ਹੈ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਜੇ ਤੁਰਨ ਤੋਂ ਬਾਅਦ ਲੰਬੇ ਸਮੇਂ ਤੱਕ ਮਾਸਪੇਸ਼ੀਆਂ ਵਿੱਚ ਦਰਦ ਰਹੇ, ਸਰੀਰ ਭਾਰੀ ਮਹਿਸੂਸ ਹੋਵੇ, ਲਗਾਤਾਰ ਥਕਾਵਟ ਰਹੇ ਜਾਂ ਪਹਿਲਾਂ ਨਾਲੋਂ ਤੁਹਾਡੀ ਕਾਰਗੁਜ਼ਾਰੀ ਘੱਟ ਹੋ ਜਾਵੇ, ਤਾਂ ਇਹ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ ਤੁਸੀਂ ਲੋੜ ਤੋਂ ਵੱਧ ਤੁਰ ਰਹੇ ਹੋ।

6/6
ਇਸ ਤੋਂ ਇਲਾਵਾ ਵਾਰ-ਵਾਰ ਮੋਚ ਆਉਣਾ ਜਾਂ ਸੱਟ ਲੱਗਣਾ , ਤੁਰਨ ਦੀ ਇੱਛਾ ਘੱਟ ਹੋਣਾ ,ਚਿੜਚਿੜਾਪਣ ਵਧਣਾ ,ਭੁੱਖ ਘੱਟ ਲੱਗਣਾ ,ਵਾਰ-ਵਾਰ ਜ਼ੁਕਾਮ ਜਾਂ ਹੋਰ ਇਨਫੈਕਸ਼ਨ ਹੋਣਾ ਵੀ ਓਵਰਐਕਸਰਸ਼ਨ (ਜ਼ਿਆਦਾ ਮਿਹਨਤ) ਦੇ ਸੰਕੇਤ ਮੰਨੇ ਜਾਂਦੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਕਿਸੇ ਨਿਸ਼ਚਿਤ ਅੰਕੜੇ ਦੇ ਪਿੱਛੇ ਭੱਜਣ ਨਾਲੋਂ ਜ਼ਿਆਦਾ ਜ਼ਰੂਰੀ ਹੈ ਕਿ ਤੁਸੀਂ ਆਪਣੀ ਸਮਰੱਥਾ ਅਨੁਸਾਰ ਸਰਗਰਮ ਰਹੋ। ਜੇ ਤੁਸੀਂ ਵਾਕਿੰਗ ਦੀ ਸ਼ੁਰੂਆਤ ਕਰ ਰਹੇ ਹੋ ਤਾਂ ਹੌਲੀ-ਹੌਲੀ ਦੂਰੀ ਅਤੇ ਸਮਾਂ ਵਧਾਓ। ਜਦਕਿ ਫਿਟ ਲੋਕ ਆਪਣੀ ਸਮਰੱਥਾ ਮੁਤਾਬਕ ਗਤੀ, ਦੂਰੀ ਜਾਂ ਵਾਕ ਦੀ ਗਿਣਤੀ ਵਧਾ ਸਕਦੇ ਹਨ।

ਹੋਰ ਜਾਣੋ ਲਾਈਫਸਟਾਈਲ

Advertisement

ਟਾਪ ਹੈਡਲਾਈਨ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ

Amazon Freedom Sale 2026 : ਫੋਨ ਤੋਂ ਲੈ ਕੇ AC ਤੱਕ ਸਭ ਕੁਝ ਹੋਵੇਗਾ ਸਸਤਾ, Amazon ਦੇ ਰਿਹਾ 80% ਤੱਕ ਦੀ ਛੂਟ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget