ਪੜਚੋਲ ਕਰੋ

Confidence Boosting Tips: ਤੁਹਾਡੇ ਬੱਚੇ ਵਿੱਚ ਵੀ ਆਤਮਵਿਸ਼ਵਾਸ ਦੀ ਕਮੀ? ਤਾਂ ਇਦਾਂ ਕਰੋ ਦੂਰ, ਅਪਣਾਓ ਇਹ ਤਰੀਕੇ

Confidence Boosting Tips: ਜੇਕਰ ਤੁਹਾਡਾ ਬੱਚਾ ਵੀ ਹਰ ਛੋਟੀ-ਵੱਡੀ ਗੱਲ 'ਤੇ ਝਿਜਕਦਾ ਹੈ ਅਤੇ ਆਪਣੇ ਫੈਸਲੇ ਖੁਦ ਨਹੀਂ ਲੈ ਪਾਉਂਦਾ, ਤਾਂ ਤੁਸੀਂ ਇਸ ਤਰ੍ਹਾਂ ਉਸ ਦਾ ਆਤਮਵਿਸ਼ਵਾਸ ਵਧਾ ਸਕਦੇ ਹੋ।

Parenting Tips

1/5
ਬਚਪਨ ਅਜਿਹਾ ਸਮਾਂ ਹੈ ਜੋ ਇੱਕ ਵਾਰ ਜ਼ਿੰਦਗੀ ਤੋਂ ਚਲਾ ਜਾਵੇ ਤਾਂ ਮੁੜ ਕੇ ਵਾਪਸ ਨਹੀਂ ਆਉਂਦਾ। ਬਚਪਨ ਵਿੱਚ ਬੱਚਿਆਂ ਦਾ ਟੈਲੇਂਟ ਨਜ਼ਰ ਆਉਂਦਾ ਹੈ ਅਤੇ ਉਹ ਆਪਣੇ ਸਕੂਲ, ਘਰ ਜਾਂ ਦੋਸਤਾਂ ਅਤੇ ਰਿਸ਼ਤੇਦਾਰਾਂ ਵਿੱਚ ਆਪਣੇ ਹੁਨਰ ਅਤੇ ਵਿਲੱਖਣਤਾ ਲਈ ਜਾਣੇ ਜਾਂਦੇ ਹਨ। ਅਜਿਹੇ 'ਚ ਜੇਕਰ ਉਨ੍ਹਾਂ ਦੇ ਬੱਚੇ 'ਚ ਆਤਮਵਿਸ਼ਵਾਸ ਦੀ ਕਮੀ ਹੈ ਤਾਂ ਮਾਤਾ-ਪਿਤਾ ਲਈ ਇਹ ਵੱਡੀ ਦੁਬਿਧਾ ਹੈ ਪਰ ਇੱਥੇ ਦਿੱਤੇ ਗਏ ਟਿਪਸ ਨੂੰ ਅਪਣਾ ਕੇ ਉਹ ਆਪਣੇ ਬੱਚੇ 'ਚ ਆਤਮਵਿਸ਼ਵਾਸ ਪੈਦਾ ਕਰ ਸਕਦੇ ਹਨ।

2/5
ਬੱਚੇ ਨੂੰ ਲੈਣ ਦਿਓ ਰਿਸਕ- ਜਦੋਂ ਬੱਚਾ ਕੋਈ ਫੈਸਲਾ ਲੈਣ ਵਾਲਾ ਹੁੰਦਾ ਹੈ ਤਾਂ ਉਹ ਇਹ ਸੋਚ ਕੇ ਪਿੱਛੇ ਹਟ ਜਾਂਦਾ ਹੈ ਕਿ ਜੇਕਰ ਉਸ ਤੋਂ ਕੋਈ ਗਲਤੀ ਹੋ ਗਈ ਤਾਂ ਕੀ ਹੋਵੇਗਾ। ਪਰ, ਇਹ ਜ਼ਰੂਰੀ ਹੈ ਕਿ ਬੱਚੇ ਆਪਣੇ ਆਪ ‘ਤੇ ਵਿਸ਼ਵਾਸ ਕਰਕੇ ਅੱਗੇ ਵੱਧੇ।

3/5
ਨਮੋਸ਼ੀ ਨਹੀਂ ਆਉਣ ਦਿੰਦੇ ਅੱਗੇ- ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਇਹ ਡਰ ਰਹਿੰਦਾ ਹੈ ਕਿ ਜੇਕਰ ਉਹ ਅੱਗੇ ਵੱਧ ਕੇ ਕੁਝ ਕਰਦਾ ਹੈ ਅਤੇ ਉਸ ਕੋਲੋਂ ਸਹੀ ਨਹੀਂ ਹੋਇਆ ਤਾਂ ਉਸ ਦਾ ਮਜ਼ਾਰ ਉਡਾਇਆ ਜਾਵੇਗਾ।

4/5
ਹਾਰ-ਜਿੱਤ ਵਿਚ ਪ੍ਰਸ਼ੰਸਾ- ਜੇਕਰ ਬੱਚਾ ਕੋਈ ਮੁਕਾਬਲਾ ਹਾਰ ਵੀ ਜਾਵੇ ਤਾਂ ਉਸ ਨੂੰ ਬੁਰਾ ਮਹਿਸੂਸ ਨਾ ਕਰਾਓ ਅਤੇ ਨਾ ਹੀ ਉਸ ਨੂੰ ਝਿੜਕੋ। ਹਾਰ-ਜਿੱਤ ਤਾਂ ਹੁੰਦੀ ਹੀ ਰਹਿੰਦੀ ਹੈ, ਪਰ ਜੇਕਰ ਮਾਪੇ ਬੱਚੇ ਨੂੰ ਹਾਰ ਬਾਰੇ ਕੋਈ ਬਹੁਤੀ ਮਾੜੀ ਗੱਲ ਕਹਿ ਦੇਣ ਤਾਂ ਉਹ ਘਬਰਾ ਜਾਂਦਾ ਹੈ।

5/5
ਹੌਸਲਾ ਦਿੰਦੇ ਰਹੋ- ਮਾਤਾ-ਪਿਤਾ ਦੀ ਹੱਲਾਸ਼ੇਰੀ ਬੱਚੇ ਨੂੰ ਆਤਮਵਿਸ਼ਵਾਸ ਨਾਲ ਭਰ ਦਿੰਦੀ ਹੈ। ਜੇਕਰ ਬੱਚਾ ਦੂਜੇ ਲੋਕਾਂ ਦੇ ਸਾਹਮਣੇ ਆਤਮ-ਵਿਸ਼ਵਾਸ ਗੁਆਉਣ ਲੱਗਦਾ ਹੈ ਅਤੇ ਕਿਸੇ ਮੁਕਾਬਲੇ ਜਾਂ ਸਟੇਜ ਪਰਫਾਰਮੈਂਸ ਵਿਚ ਜਾਣ ਤੋਂ ਡਰਦਾ ਹੈ, ਤਾਂ ਉਸ ਨੂੰ ਹੱਲਾਸ਼ੇਰੀ ਦੇਣ ਤੋਂ ਪਿੱਛੇ ਨਾਲ ਹਟੋ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget