ਪੜਚੋਲ ਕਰੋ

Lip Care Tips: ਘਰ 'ਚ ਕਿਵੇਂ ਤਿਆਰ ਕਰੀਏ ਲਿਪ ਸਕ੍ਰਬ, ਜਾਣੋ ਆਸਾਨ ਤਰੀਕਾ

Lip Care Tips: ਜੇਕਰ ਤੁਹਾਡੇ ਬੁੱਲ ਕਾਲੇ ਅਤੇ ਫਟੇ ਹੋ ਗਏ ਹਨ ਤਾਂ ਤੁਸੀਂ ਇਸ ਘਰੇਲੂ ਲਿਪ ਸਕਰਬ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਬੁੱਲ੍ਹਾਂ ਨੂੰ ਸੋਫਟ ਬਣਾਉਣ ਵਿੱਚ ਮਦਦ ਕਰੇਗਾ।

ਬੁੱਲ੍ਹਾਂ ਨੂੰ ਗੁਲਾਬੀ ਅਤੇ ਮੁਲਾਇਮ ਬਣਾਉਣ ਲਈ ਤੁਸੀਂ ਘਰ 'ਤੇ ਹੀ ਲਿਪ ਸਕਰਬ ਤਿਆਰ ਕਰ ਸਕਦੇ ਹੋ।

1/6
ਜ਼ਿਆਦਾਤਰ ਲੋਕ ਫਟੇ ਬੁੱਲ੍ਹਾਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ। ਅਜਿਹੀ ਸਥਿਤੀ ਵਿੱਚ, ਤੁਸੀਂ ਬੁੱਲ੍ਹਾਂ ਨੂੰ ਨਰਮ ਕਰਨ ਲਈ ਘਰ ਵਿੱਚ ਹੀ ਲਿਪ ਸਕਰਬ ਬਣਾ ਸਕਦੇ ਹੋ।

2/6
ਲਿਪ ਸਕਰਬ ਬਣਾਉਣ ਲਈ ਤੁਹਾਨੂੰ ਇੱਕ ਕਟੋਰੀ ਵਿੱਚ ਇੱਕ ਚੱਮਚ ਚੀਨੀ, ਅੱਧਾ ਚੱਮਚ ਸ਼ਹਿਦ ਅਤੇ ਅੱਧਾ ਚੱਮਚ ਜੈਤੂਨ ਦਾ ਤੇਲ ਜਾਂ ਨਾਰੀਅਲ ਤੇਲ ਮਿਲਾਉਣਾ ਹੋਵੇਗਾ।

3/6
ਤੁਸੀਂ ਚਾਹੋ ਤਾਂ ਇਸ ਵਿਚ ਵਿਟਾਮਿਨ ਈ ਦੇ ਕੈਪਸੂਲ ਵੀ ਮਿਲਾ ਸਕਦੇ ਹੋ। ਇਨ੍ਹਾਂ ਸਾਰਿਆਂ ਨੂੰ ਚੰਗੀ ਤਰ੍ਹਾਂ ਮਿਲਾ ਕੇ ਪੇਸਟ ਤਿਆਰ ਕਰ ਲਓ।

4/6
ਇਸ ਮਿਸ਼ਰਣ ਨੂੰ 1 ਤੋਂ 2 ਮਿੰਟ ਤੱਕ ਆਪਣੇ ਬੁੱਲ੍ਹਾਂ 'ਤੇ ਲਗਾਓ ਅਤੇ ਫਿਰ ਹੌਲੀ-ਹੌਲੀ ਮਸਾਜ ਕਰੋ। ਕੁਝ ਦੇਰ ਬਾਅਦ ਆਪਣੇ ਬੁੱਲ੍ਹਾਂ ਨੂੰ ਕੋਸੇ ਪਾਣੀ ਨਾਲ ਧੋ ਲਓ।

5/6
ਰਗੜਨ ਤੋਂ ਬਾਅਦ ਆਪਣੇ ਬੁੱਲ੍ਹਾਂ ਨੂੰ ਸਾਫ਼ ਕੱਪੜੇ ਨਾਲ ਚੰਗੀ ਤਰ੍ਹਾਂ ਪੂੰਝ ਲਓ। ਇਸ ਤੋਂ ਬਾਅਦ ਲਿਪ ਬਾਮ ਜ਼ਰੂਰ ਲਗਾਓ। ਤੁਸੀਂ ਦੋ ਤੋਂ ਤਿੰਨ ਵਾਰ ਲਿਪ ਸਕਰੱਬ ਲਗਾ ਸਕਦੇ ਹੋ।

6/6
ਇਨ੍ਹਾਂ ਸਭ ਤੋਂ ਇਲਾਵਾ, ਤੁਸੀਂ ਸ਼ਹਿਦ ਅਤੇ ਦਾਲਚੀਨੀ, ਨਿੰਬੂ ਦਾ ਰਸ ਅਤੇ ਚੀਨੀ, ਕੌਫੀ ਅਤੇ ਸ਼ਹਿਦ ਦਾ ਸਕ੍ਰਬ ਵੀ ਤਿਆਰ ਕਰ ਸਕਦੇ ਹੋ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼

ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ

Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ

Dry Fruits Benefits : ਸਰਦੀਆਂ 'ਚ ਰੋਜ਼ ਖਾਓ ਇਹ 4 ਸੁੱਕੇ ਮੇਵੇ, ਸਰੀਰ ਨੂੰ ਮਿਲਣਗੇ ਕਈ ਫਾਇਦੇ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ

ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ

Embed widget