ਪੜਚੋਲ ਕਰੋ

Eggless Mango Ice Cream : ਬਾਜ਼ਾਰੀ ਆਈਸਕ੍ਰੀਮ ਨੂੰ ਕਰੋ Bye ਅਤੇ ਘਰ 'ਚ ਹੀ ਬਣਾਓ ਮੈਂਗੋ ਆਈਸਕ੍ਰੀਮ

ਇਹ ਗਰਮੀਆਂ ਦਾ ਮੌਸਮ ਹੈ ਅਤੇ ਇਸ ਮੌਸਮ ਵਿੱਚ ਕੋਈ ਵੀ ਨੁਸਖਾ ਅੰਬਾਂ ਤੋਂ ਬਿਨਾਂ ਅਧੂਰਾ ਹੈ।

Food

1/5

2/5
ਅੰਬਾਂ ਲਈ ਪ੍ਰੇਮ ਕਦੇ ਖਤਮ ਨਹੀਂ ਹੁੰਦਾ ਅਤੇ ਠੰਡੇ ਅੰਬ ਦੀ ਆਈਸਕ੍ਰੀਮ ਤੋਂ ਵਧੀਆ ਹੋਰ ਕੁਝ ਨਹੀਂ ਹੈ, ਇਸ ਲਈ ਜੇਕਰ ਤੁਸੀਂ ਵੀ ਇੱਕ ਆਈਸਕ੍ਰੀਮ ਦੇ ਸੌਕੀਨ ਹੋ ਤਾਂ ਫਿਰ ਅਸੀਂ ਤੁਹਾਡੇ ਲਈ ਇਹ ਲਿਆਏ ਹਾਂ। ਮੈਂਗੋ ਆਈਸਕ੍ਰੀਮ ਜਿਸ ਨੂੰ ਤੁਸੀਂ ਆਸਾਨੀ ਨਾਲ ਬਣਾ ਸਕਦੇ ਹੋ। ਐੱਗਲੈੱਸ ਮੈਂਗੋ ਆਈਸਕ੍ਰੀਮ ਦਾ ਸੁਆਦ ਚੱਖਣ ਤੋਂ ਬਾਅਦ ਤੁਹਾਡਾ ਵਾਰ-ਵਾਰ ਖਾਣ ਦਾ ਮਨ ਕਰੇਗਾ। ਤੁਸੀਂ ਇਸਨੂੰ ਆਸਾਨੀ ਨਾਲ ਆਈਸਕ੍ਰੀਮ ਮੇਕਰ ਵਿੱਚ ਬਣਾ ਸਕਦੇ ਹੋ। ਇਸ ਆਸਾਨ ਰੈਸਿਪੀ  ਨੂੰ ਤਿਆਰ ਕਰਨ ਲਈ ਤੁਹਾਨੂੰ ਸਿਰਫ਼ ਗਾੜਾ ਦੁੱਧ, ਵੱਡੇ ਅੰਬ, ਕਰੀਮ, ਚਾਕਲੇਟ ਚਿਪਸ, ਵਨੀਲਾ ਐਬਸਟਰੈਕਟ ਅਤੇ ਚੀਨੀ ਦੀ ਲੋੜ ਪਵੇਗੀ। ਸਟੋਰ ਤੋਂ ਖਰੀਦੀ ਆਈਸਕ੍ਰੀਮ ਨੂੰ ਭੁੱਲ ਜਾਓ ਅਤੇ ਇਸ ਘਰੇਲੂ ਆਈਸਕ੍ਰੀਮ ਦਾ ਅਨੰਦ ਲਓ।

3/5
ਅੰਬਾਂ ਨੂੰ ਸਾਫ਼ ਕਰਕੇ ਉਨ੍ਹਾਂ ਦਾ ਛਿਲਕਾ ਹਟਾ ਦਿਓ। ਗੁੱਦੇ ਨੂੰ ਗਰਾਈਂਡਰ ਜਾਰ 'ਚ ਕੱਢ ਲਓ ਅਤੇ ਇਸ 'ਚ ਚੀਨੀ ਮਿਲਾ ਲਓ। ਅੰਬ ਦੀ ਗਾੜੀ ਪਿਊਰੀ ਬਣਾਉਣ ਲਈ ਚੰਗੀ ਤਰ੍ਹਾਂ ਗ੍ਰੈਂਡ ਕਰ ਲਵੋ। ਇੱਕ ਪੈਨ ਨੂੰ ਘੱਟ ਸੇਕ 'ਤੇ ਰੱਖੋ ਅਤੇ ਉਸ ਵਿੱਚ ਦੁੱਧ ਪਾਓ, ਇਸ ਨੂੰ ਉਬਾਲ ਲਵੋ ਅਤੇ ਇਸ ਨੂੰ ਓਦੋਂ ਤੱਕ ਪਕਾਓ ,ਜਦੋਂ ਤੱਕ ਇਸ ਦੀ ਮਾਤਰਾ ਅੱਧੀ ਨਾ ਰਹਿ ਜਾਵੇ। ਬਰਨਰ ਬੰਦ ਕਰ ਦਿਓ ਅਤੇ ਕਰੀਮ ਵਿੱਚ ਪਾਉਣ ਤੋਂ ਪਹਿਲਾਂ ਇਸਨੂੰ ਠੰਡਾ ਹੋਣ ਦਿਓ। ਇਸ ਦੌਰਾਨ ਕਰੀਮ ਨੂੰ ਨਰਮ ਹੋਣ ਤੱਕ ਫੈਂਟੋ, ਫਿਰ ਮੈਂਗੋ ਪਿਊਰੀ ਨੂੰ ਕਰੀਮ ਵਿਚ ਮਿਲਾਓ ।

4/5
ਹੁਣ, ਤਿਆਰ ਦੁੱਧ/ਕੰਡੈਂਸਡ ਦੁੱਧ ਨੂੰ ਥੋੜ੍ਹਾ-ਥੋੜ੍ਹਾ ਕਰਕੇ ਪਾਓ ਜਦੋਂ ਇਹ ਚੰਗੀ ਤਰ੍ਹਾਂ ਗਾੜ੍ਹਾ ਹੋ ਜਾਵੇ ਅਤੇ ਇਸਨੂੰ ਸੈੱਟ ਕਰਨ ਲਈ ਇੱਕ ਏਅਰ-ਟਾਈਟ ਕੰਟੇਨਰ ਵਿੱਚ ਸਟੋਰ ਕਰੋ।

5/5
ਇੱਕ ਘੰਟੇ ਬਾਅਦ ਇਸ ਵਿੱਚ ਚਾਕਲੇਟ ਚਿਪਸ ਪਾ ਕੇ ਚੰਗੀ ਤਰ੍ਹਾਂ ਮਿਲਾਓ ਅਤੇ ਦੁਬਾਰਾ ਫ੍ਰੀਜ਼ ਕਰੋ ਅਤੇ 2 ਘੰਟੇ ਬਾਅਦ ਚੈੱਕ ਕਰੋ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਪ੍ਰਵਾਸੀ ਤੇ ਪੰਜਾਬੀ ਹੋ ਗਏ ਆਮਣੇ-ਸਾਮਣੇ, ਹੋ ਗਿਆ ਵੱਡਾ ਹੰਗਾਮਾਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ

Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ

Embed widget