ਪੜਚੋਲ ਕਰੋ

ਜੇਕਰ ਤੁਸੀਂ ਵੀ ਲਗਾਉਂਦੇ ਹੋ ਨੇਲਪੇਂਟ ਤਾਂ ਹੋ ਜਾਵੋ ਸਾਵਧਾਨ!, ਹੋ ਸਕਦੀ ਹੈ ਇਹ ਬੀਮਾਰੀ

ਲੜਕੀਆਂ ਅਤੇ ਮਹਿਲਾਵਾਂ ਆਪਣੇ ਹੱਥਾਂ ਨੂੰ ਸੁੰਦਰ ਬਣਾਉਣ ਲਈ ਨੇਲ ਪਾਲਿਸ਼ ਲਗਾਉਂਦੀਆਂ ਹਨ। ਪਰ, ਕੀ ਤੁਸੀਂ ਜਾਣਦੇ ਹੋ ਕਿ ਨੇਲ ਪਾਲਿਸ਼ ਲਗਾਉਣ ਨਾਲ ਤੁਹਾਡੀ ਸਿਹਤ ਨੂੰ ਕਿੰਨਾ ਨੁਕਸਾਨ ਹੋ ਸਕਦਾ ਹੈ?

ਵੱਖ-ਵੱਖ ਰੰਗਾਂ ਦੀਆਂ ਨੇਲ ਪਾਲਿਸ਼ਾਂ ਬਾਜ਼ਾਰ 'ਚ ਆਸਾਨੀ ਨਾਲ ਮਿਲ ਜਾਂਦੀਆਂ ਹਨ ਤੇ ਔਰਤਾਂ ਇਨ੍ਹਾਂ ਨੂੰ ਬੜੇ ਸ਼ੌਕ ਨਾਲ ਲਗਾਉਂਦੀਆਂ ਹਨ। ਪਰ ਇਸ ਤੋਂ ਹੋਣ ਵਾਲੇ ਨੁਕਸਾਨ ਨੂੰ ਬਹੁਤ ਘੱਟ ਲੋਕ ਜਾਣਦੇ ਹਨ

1/5
ਨੇਲ ਪਾਲਿਸ਼ ਦੀ ਲਗਾਤਾਰ ਵਰਤੋਂ ਤੁਹਾਡੇ ਨਹੁੰਆਂ ਦਾ ਰੰਗ ਖਰਾਬ ਕਰ ਸਕਦੀ ਹੈ। ਇਸ ਨਾਲ ਤੁਹਾਡੇ ਨਹੁੰਆਂ ਦਾ ਰੰਗ ਖਰਾਬ ਹੋ ਜਾਂਦਾ ਹੈ।

2/5
ਕੈਮਿਕਲ ਪ੍ਰੋਡਕਟਸ ਨਾਲ ਨੇਲ ਪਾਲਿਸ਼ ਹਟਾਉਣ ਨਾਲ ਤੁਹਾਡੇ ਨਹੁੰ ਖੁਰਦਰੇ ਹੋ ਸਕਦੇ ਹਨ। ਇਸ ਤੋਂ ਇਲਾਵਾ ਤੁਹਾਡੇ ਨਹੁੰਆਂ ਦਾ ਕੁਦਰਤੀ ਰੰਗ ਵੀ ਖਰਾਬ ਹੋ ਸਕਦਾ ਹੈ।

3/5
ਜੈੱਲ ਨੇਲ ਪਾਲਿਸ਼ ਨੂੰ ਸੁਕਾਉਣ ਲਈ ਵਰਤੇ ਜਾਂਦੇ ਲੈਂਪ ਯੂਵੀ ਕਿਰਨਾਂ ਬਣਾਉਂਦੇ ਹਨ। ਯੂਵੀ ਕਿਰਨਾਂ ਸਕਿਨ ਕੈਂਸਰ ਤੇ ਸਮੇਂ ਤੋਂ ਪਹਿਲਾਂ ਬੁਢਾਪੇ ਦੇ ਜੋਖ਼ਮ ਨੂੰ ਵਧਾ ਸਕਦੀਆਂ ਹਨ। ਇਸ ਲਈ ਜੈੱਲ ਮੈਨੀਕਿਓਰ ਤੋਂ ਪਹਿਲਾਂ ਆਪਣੇ ਹੱਥਾਂ ਤੇ ਉਂਗਲਾਂ 'ਤੇ ਸਨਸਕ੍ਰੀਨ ਲਗਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

4/5
ਇਸ ਤੋਂ ਇਲਾਵਾ ਨੇਲ ਪੇਂਟ 'ਚ ਸਪਿਰਿਟ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਸਪਿਰਿਟ ਤੁਹਾਡੇ ਫੇਫੜਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਨੇਲ ਪਾਲਿਸ਼ ਦੀ ਵਰਤੋਂ ਕਰਨ ਵਾਲੀਆਂ ਔਰਤਾਂ ਵਿੱਚ ਟ੍ਰਾਈਫਿਨਾਇਲ ਫਾਸਫੇਟ ਵਰਗਾ ਜ਼ਹਿਰੀਲਾ ਪਦਾਰਥ ਵੀ ਪਾਇਆ ਜਾਂਦਾ ਹੈ।

5/5
ਇਸ 'ਚ ਫਾਰਮੇਲਿਡਹਾਈਡ ਨਾਂ ਦਾ ਕੈਮੀਕਲ ਹੁੰਦਾ ਹੈ ਇਸ ਨੂੰ ਨੇਲ ਪੇਂਟ ਨੂੰ ਚਿਪਚਿਪਾ ਬਣਾਉਣ ਲਈ ਵਰਤਿਆਂ ਜਾਂਦਾ ਹੈ। ਇਸ ਦੀ ਵਜ੍ਹਾ ਨਾਲ ਖਾਰਸ਼ ਦੀ ਸਮੱਸਿਆ ਹੋ ਸਕਦੀ ਹੈ। ਅੱਗੇ ਜਾ ਕੇ ਇਹ ਸਮੱਸਿਆ ਕਾਫੀ ਵਧ ਸਕਦੀ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget