ਪੜਚੋਲ ਕਰੋ

ਸਕਿਨ ਦੀ ਵਧਾਉਣੀ ਹੈ ਖ਼ੂਬਸੂਰਤੀ ਤਾਂ ਰੋਜ਼ਾਨਾ ਪੀਓ ਇਹ ਸਿਹਤਮੰਦ ਤੇ ਸੁਆਦੀ ਜੂਸ

Skin Care : ਚਮੜੀ (ਸਕਿਨ) ਦੀ ਸੁੰਦਰਤਾ ਨੂੰ ਵਧਾਉਣ ਲਈ ਰੋਜ਼ਾਨਾ ਆਪਣੀ ਖੁਰਾਕ ਵਿਚ ਜੂਸ ਨੂੰ ਸ਼ਾਮਲ ਕਰੋ। ਆਓ ਜਾਣਦੇ ਹਾਂ ਕੁਝ ਸਿਹਤਮੰਦ ਜੂਸ ਬਾਰੇ-

skin care

1/8
ਨਿੰਬੂ ਚਮੜੀ ਲਈ ਬਹੁਤ ਸਿਹਤਮੰਦ ਮੰਨਿਆ ਜਾਂਦਾ ਹੈ। ਨਿੰਬੂ ਦਾ ਰਸ ਨਿਯਮਤ ਤੌਰ 'ਤੇ ਪੀਣ ਨਾਲ ਚਮੜੀ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ

2/8
ਚੁਕੰਦਰ ਦਾ ਜੂਸ ਚਮੜੀ ਵਿਚ ਖੂਨ ਸੰਚਾਰ ਨੂੰ ਬਿਹਤਰ ਬਣਾਉਂਦਾ ਹੈ, ਜਿਸ ਨਾਲ ਚਮੜੀ ਦੀ ਚਮਕ ਵਧਦੀ ਹੈ।

3/8
ਬਲੂਬੇਰੀ ਦਾ ਜੂਸ ਤੁਹਾਡੀ ਚਮੜੀ ਨੂੰ ਪੋਸ਼ਣ ਵੀ ਪ੍ਰਦਾਨ ਕਰਦਾ ਹੈ। ਇਸ ਨਾਲ ਚਮੜੀ 'ਤੇ ਚਮਕ ਆ ਸਕਦੀ ਹੈ।

4/8
ਤਰਬੂਜ ਦਾ ਜੂਸ ਪੀਣ ਨਾਲ ਤੁਹਾਡੀ ਚਮੜੀ ਹਾਈਡ੍ਰੇਟ ਹੁੰਦੀ ਹੈ, ਜਿਸ ਨਾਲ ਚਮੜੀ 'ਤੇ ਨਮੀ ਬਣੀ ਰਹਿੰਦੀ ਹੈ। ਗਲੋ ਵੀ ਆਉਂਦਾ ਹੈ

5/8
ਚਮੜੀ ਦੀ ਸੁੰਦਰਤਾ ਵਧਾਉਣ ਲਈ ਤੁਹਾਨੂੰ ਮਹਿੰਗੇ-ਮਹਿੰਗੇ ਉਤਪਾਦਾਂ ਦੀ ਜ਼ਰੂਰਤ ਨਹੀਂ ਹੈ, ਪਰ ਤੁਸੀਂ ਕੁਦਰਤੀ ਤਰੀਕਿਆਂ ਨਾਲ ਚਮੜੀ ਦੀ ਸੁੰਦਰਤਾ ਨੂੰ ਵਧਾ ਸਕਦੇ ਹੋ।

6/8
ਕੀਵੀ ਦਾ ਜੂਸ ਪੀਓ। ਇਸ ਨਾਲ ਚਮੜੀ 'ਤੇ ਕੁਦਰਤੀ ਚਮਕ ਆਵੇਗੀ। ਇਸ ਦੇ ਨਾਲ ਹੀ ਚਮੜੀ ਦੀਆਂ ਸਮੱਸਿਆਵਾਂ ਵੀ ਦੂਰ ਹੋ ਜਾਣਗੀਆਂ।

7/8
ਵਿਟਾਮਿਨ ਸੀ ਨਾਲ ਭਰਪੂਰ ਸੰਤਰੇ ਦਾ ਜੂਸ ਚਮੜੀ ਦੇ ਬੈਕਟੀਰੀਆ ਅਤੇ ਇਨਫੈਕਸ਼ਨ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਕਾਰਗਰ ਹੈ।

8/8
ਟਮਾਟਰ ਦਾ ਜੂਸ ਚਮੜੀ ਲਈ ਬਹੁਤ ਸਿਹਤਮੰਦ ਹੁੰਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਚਮੜੀ ਦੀਆਂ ਸਮੱਸਿਆਵਾਂ ਨੂੰ ਘੱਟ ਕਰਦੇ ਹਨ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ

ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ

Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ

Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?

WhatsApp 'ਤੇ ਚੱਲ ਰਿਹਾ ਵੱਡਾ ਖੇਲ! ਚਾਰ ਸੂਬਿਆਂ ਦੀ ਪੁਲਿਸ ਨੇ ਦਿੱਤੀ ਚੇਤਾਵਨੀ, ਆਹ ਕੰਮ ਕੀਤਾ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ

Embed widget