ਪੜਚੋਲ ਕਰੋ

International Women's Day 2024: ਜਾਣੋ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਇਤਿਹਾਸ ਅਤੇ ਇਸ ਦੇ ਮਹੱਤਵ ਬਾਰੇ

International Women's Day: ਔਰਤਾਂ ਦੇ ਸਨਮਾਨ ਦੇ ਲਈ ਹਰ ਸਾਲ 8 ਮਾਰਚ ਨੂੰ, ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਖਾਸ ਤੌਰ 'ਤੇ ਔਰਤਾਂ ਦੇ ਸੰਘਰਸ਼ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦਾ

( Image Source : Freepik )

1/6
ਜੇਕਰ ਦੇਖਿਆ ਜਾਵੇ ਤਾਂ ਹਰ ਦਿਨ ਔਰਤਾਂ ਲਈ ਖਾਸ ਹੋਣਾ ਚਾਹੀਦਾ ਹੈ ਪਰ ਇਸ ਦਿਨ ਖਾਸ ਤੌਰ 'ਤੇ ਔਰਤਾਂ ਦੇ ਸੰਘਰਸ਼ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ
ਜੇਕਰ ਦੇਖਿਆ ਜਾਵੇ ਤਾਂ ਹਰ ਦਿਨ ਔਰਤਾਂ ਲਈ ਖਾਸ ਹੋਣਾ ਚਾਹੀਦਾ ਹੈ ਪਰ ਇਸ ਦਿਨ ਖਾਸ ਤੌਰ 'ਤੇ ਔਰਤਾਂ ਦੇ ਸੰਘਰਸ਼ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ "Behind every successful man, there is a woman", ਜਿਸ ਦਾ ਮਤਲਬ ਹੈ ਇੱਕ ਸਫਲ ਆਦਮੀ ਦੇ ਪਿੱਛੇ ਇੱਕ ਔਰਤ ਦਾ ਹੱਥ ਹੁੰਦਾ ਹੈ।
2/6
ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਮੁੱਖ ਉਦੇਸ਼ ਔਰਤਾਂ ਨੂੰ ਉਤਸ਼ਾਹਿਤ ਕਰਨਾ ਹੈ ਕਿ ਉਹ ਆਪਣੇ ਦਮ 'ਤੇ ਅੱਗੇ ਵਧਣ ਅਤੇ ਵਰਤਮਾਨ ਅਤੇ ਭਵਿੱਖ ਵਿੱਚ ਆਪਣੀ ਵੱਖਰੀ ਪਛਾਣ ਬਣਾ ਸਕਣ।

3/6
ਯੂਨੈਸਕੋ ਅਨੁਸਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਰੁਝਾਨ ਵੀਹਵੀਂ ਸਦੀ ਵਿੱਚ ਸ਼ੁਰੂ ਹੋਇਆ। ਇਸ ਦਿਨ ਉੱਤਰੀ ਅਮਰੀਕਾ ਅਤੇ ਯੂਰਪ ਵਿੱਚ ਮਜ਼ਦੂਰ ਅੰਦੋਲਨ ਸ਼ੁਰੂ ਹੋਇਆ। ਤੁਹਾਨੂੰ ਦੱਸ ਦੇਈਏ ਕਿ ਨਿਊਯਾਰਕ ਵਿੱਚ ਕੱਪੜਾ ਮਜ਼ਦੂਰਾਂ ਵੱਲੋਂ ਕੀਤੀ ਗਈ ਹੜਤਾਲ ਦੀ ਯਾਦ ਵਿੱਚ 28 ਫਰਵਰੀ 1909 ਨੂੰ ਪਹਿਲਾ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਸੀ। ਇਸ ਦੌਰਾਨ ਔਰਤਾਂ ਨੇ ਸਖਤ ਅਤੇ ਬੇਰਹਿਮੀ ਨਾਲ ਕੰਮ ਕਰਨ ਦੇ ਖਿਲਾਫ ਆਵਾਜ਼ ਉਠਾਈ ਸੀ।

4/6
ਇਸ ਤੋਂ ਬਾਅਦ, 1945 ਵਿੱਚ, ਸੰਯੁਕਤ ਰਾਸ਼ਟਰ ਚਾਰਟਰ ਪਹਿਲਾ ਅੰਤਰਰਾਸ਼ਟਰੀ ਸਮਝੌਤਾ ਬਣ ਗਿਆ ਜਿਸ ਵਿੱਚ ਇਹ ਨਿਯਮ ਲਾਗੂ ਕੀਤਾ ਗਿਆ ਸੀ ਕਿ ਮਰਦ ਅਤੇ ਔਰਤ ਦੋਵੇਂ ਬਰਾਬਰ ਹਨ। ਸੰਯੁਕਤ ਰਾਸ਼ਟਰ ਨੇ ਅਧਿਕਾਰਤ ਤੌਰ 'ਤੇ 8 ਮਾਰਚ, 1975 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਾਨਤਾ ਦਿੱਤੀ। ਉਦੋਂ ਤੋਂ ਹੀ ਔਰਤਾਂ ਦੇ ਸਨਮਾਨ ਵਿੱਚ ਦੇਸ਼ ਭਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ।

5/6
ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣਾ ਵਿਸ਼ੇਸ਼ ਮੰਨਿਆ ਜਾਂਦਾ ਹੈ ਕਿਉਂਕਿ ਇਸ ਦਿਨ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੀਆਂ ਔਰਤਾਂ ਦਾ ਸਨਮਾਨ ਕੀਤਾ ਜਾਂਦਾ ਹੈ। ਇਸ ਦਿਨ ਦਾ ਮੁੱਖ ਮੰਤਵ ਲਿੰਗਕ ਸਮਾਨਤਾ ਅਤੇ ਔਰਤਾਂ ਦੇ ਬਰਾਬਰ ਅਧਿਕਾਰਾਂ ਨਾਲ ਜੁੜੀਆਂ ਗੱਲਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਸਮਾਜ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਰਹੇ। ਇਸ ਦਿਨ ਔਰਤਾਂ 'ਤੇ ਹੁੰਦੇ ਜ਼ੁਲਮ ਅਤੇ ਹਿੰਸਾ ਦੇ ਖਿਲਾਫ ਵੀ ਆਵਾਜ਼ ਬੁਲੰਦ ਕੀਤੀ ਜਾਂਦੀ ਹੈ।

6/6
ਇਸ ਦਿਨ ਲੋਕ ਆਪਣੇ ਜੀਵਨ ਵਿੱਚ ਵਿਸ਼ੇਸ਼ ਔਰਤਾਂ ਨੂੰ ਕਈ ਤਰੀਕਿਆਂ ਨਾਲ ਵਿਸ਼ੇਸ਼ ਮਹਿਸੂਸ ਕਰਵਾ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦੇ ਹਨ। ਇਸ ਲਈ ਹਰ ਕਿਸੇ ਨੂੰ ਆਪਣੇ ਨਾਲ ਕੰਮ ਕਰਨ ਵਾਲੀ ਮਹਿਲਾਂ ਦੇ ਨਾਲ-ਨਾਲ ਆਪਣੇ ਘਰ ਦੀਆਂ ਔਰਤਾਂ ਦੇ ਸਨਮਾਨ ਕਰਨਾ ਚਾਹੀਦਾ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget