ਪੜਚੋਲ ਕਰੋ

Mango Lassi: ਘਰ 'ਚ ਹੀ ਬਣਾਓ ਸਵਾਦਿਸ਼ਟ ਮੈਂਗੋ ਲੱਸੀ, ਇਕ ਵਾਰ ਪੀਣ ਤੋਂ ਬਾਅਦ ਵਾਰ-ਵਾਰ ਪੀਣ ਨੂੰ ਕਰੇਗਾ ਮਨ

Mango Lassi: ਅਕਸਰ ਲੋਕਾੰ ਦਾ ਮਿੱਠੀ ਅਤੇ ਸਵਾਦਿਸ਼ਟ ਚੀਜ਼ ਖਾਣ ਦਾ ਮਨ ਕਰਦਾ ਰਹਿੰਦਾ ਹੈ। ਅਜਿਹੇ 'ਚ ਜੇਕਰ ਤੁਹਾਨੂੰ ਵੀ ਮੀਠਾ ਖਾਣ ਦਾ ਮਨ ਹੈ ਤਾਂ ਤੁਸੀਂ ਘਰ 'ਚ ਹੀ ਅੰਬ ਦੀ ਲੱਸੀ ਬਣਾ ਸਕਦੇ ਹੋ।

ਜੇਕਰ ਤੁਹਾਡਾ ਵੀ ਕੁਝ ਮਿੱਠਾ ਅਤੇ ਸਵਾਦਿਸ਼ਟ ਖਾਣ ਦਾ ਮਨ ਹੈ ਤਾਂ ਤੁਸੀਂ ਘੱਟ ਸਮੇਂ 'ਚ ਘਰ 'ਚ ਮੈਂਗੋ ਲੱਸੀ ਤਿਆਰ ਕਰ ਸਕਦੇ ਹੋ।

1/5
ਜੇਕਰ ਤੁਸੀਂ ਵੀ ਘੱਟ ਸਮੇਂ 'ਚ ਘਰ 'ਚ ਸਵਾਦਿਸ਼ਟ ਅਤੇ ਹੈਲਦੀ ਡਰਿੰਕ ਬਣਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਖਾਸ ਮੈਂਗੋ ਲੱਸੀ ਨੂੰ ਟਰਾਈ ਕਰ ਸਕਦੇ ਹੋ।

2/5
ਅੰਬ ਦੀ ਲੱਸੀ ਬਣਾਉਣ ਲਈ ਅੰਬ ਨੂੰ ਧੋ ਲਓ, ਛਿਲਕਾ ਕੱਢ ਲਓ, ਛੋਟੇ-ਛੋਟੇ ਟੁਕੜਿਆਂ 'ਚ ਕੱਟ ਲਓ ਅਤੇ ਫਿਰ ਮਿਕਸਰ 'ਚ ਪਾ ਲਓ।

3/5
ਇਸ ਬਲੈਂਡਰ 'ਚ ਦਹੀਂ, ਚੀਨੀ, ਇਲਾਇਚੀ ਪਾਊਡਰ ਅਤੇ ਆਈਸ ਕਿਊਬ ਪਾ ਕੇ ਮਿਕਸਰ 'ਚ ਪੀਸ ਲਓ। ਇਸ ਨੂੰ ਗਾੜ੍ਹਾ ਹੋਣ ਤੱਕ ਪੀਸਦੇ ਰਹੋ।

4/5
ਹੁਣ ਇਸ ਲੱਸੀ ਨੂੰ ਗਿਲਾਸ 'ਚ ਕੱਢ ਲਓ। ਜੇਕਰ ਤੁਸੀਂ ਚਾਹੋ ਤਾਂ ਡਰਾਈ ਫਰੂਟ ਨੂੰ ਬਾਰੀਕ ਕੱਟ ਕੇ ਲੱਸੀ 'ਚ ਮਿਲਾ ਲਓ ਜਾਂ ਪੁਦੀਨੇ ਦੀਆਂ ਪੱਤੀਆਂ ਨਾਲ ਗਾਰਨਿਸ਼ ਕਰ ਲਓ।

5/5
ਜੇਕਰ ਤੁਸੀਂ ਲੱਸੀ ਨੂੰ ਜ਼ਿਆਦਾ ਗਾੜ੍ਹਾ ਬਣਾਉਣਾ ਚਾਹੁੰਦੇ ਹੋ ਤਾਂ ਪਾਣੀ ਦੀ ਵਰਤੋਂ ਘੱਟ ਕਰੋ ਅਤੇ ਸਵਾਦ ਮੁਤਾਬਕ ਖੰਡ ਵੀ ਪਾਓ ਤਾਂ ਕਿ ਲੱਸੀ ਨੂੰ ਹੋਰ ਸਵਾਦਿਸ਼ਟ ਬਣਾਇਆ ਜਾ ਸਕੇ। ਹੁਣ ਤੁਹਾਡੀ ਲੱਸੀ ਪੂਰੀ ਤਰ੍ਹਾਂ ਤਿਆਰ ਹੈ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

Embed widget