ਪੜਚੋਲ ਕਰੋ

Male Infertility : ਮਰਦਾਂ 'ਚ ਜਣਨ ਸ਼ਕਤੀ ਘੱਟ ਹੋਣ ਦਾ ਵੱਡਾ ਕਾਰਨ ਲੈਪਟਾਪ, ਜਾਣੋ ਕਿੰਨੀ ਇਸ ਗੱਲ 'ਚ ਕਿੰਨੀ ਸੱਚਾਈ

ਸਿਗਰਟਨੋਸ਼ੀ, ਸ਼ਰਾਬ ਪੀਣਾ, ਦੇਰ ਰਾਤ ਦੀਆਂ ਪਾਰਟੀਆਂ, ਨਸ਼ਾ ਆਦਿ ਦੇ ਨਾਲ-ਨਾਲ ਲੰਬੇ ਸਮੇਂ ਤਕ ਲੈਪਟਾਪ 'ਤੇ ਕੰਮ ਕਰਨਾ ਅਤੇ ਲੈਪਟਾਪ ਨੂੰ ਗੋਦ ਵਿੱਚ ਰੱਖ ਕੇ ਕੰਮ ਕਰਨਾ ਮਰਦਾਂ ਵਿੱਚ ਬਾਂਝਪਨ ਦੀ ਸਮੱਸਿਆ ਨੂੰ ਵਧਾ ਰਹੇ ਹਨ।

Male Infertility

1/9
ਔਰਤਾਂ ਦੇ ਨਾਲ-ਨਾਲ ਮਰਦਾਂ ਵਿੱਚ ਵੀ ਬਾਂਝਪਨ ਦਾ ਗ੍ਰਾਫ ਲਗਾਤਾਰ ਵੱਧ ਰਿਹਾ ਹੈ। ਸਮੱਸਿਆ ਦਾ ਕਾਰਨ ਵੀ ਇਹੀ ਹੈ, ਬਦਲੀ ਹੋਈ ਜੀਵਨ ਸ਼ੈਲੀ ਵਿਚ ਕਈ ਬੇਲੋੜੀਆਂ ਚੀਜ਼ਾਂ ਦਾ ਦਖ਼ਲ ਅਤੇ ਜ਼ਿਆਦਾ ਵਰਤੋਂ।

2/9
ਉਦਾਹਰਣ ਵਜੋਂ, ਔਰਤਾਂ ਦੀ ਟਾਈਟ ਫਿਟਿੰਗ ਜੀਨਸ ਅਤੇ ਉੱਚੀ ਅੱਡੀ ਦੀ ਜ਼ਿਆਦਾ ਵਰਤੋਂ ਉਨ੍ਹਾਂ ਨੂੰ ਬਿਮਾਰ ਅਤੇ ਬਾਂਝ ਬਣਾ ਦਿੰਦੀ ਹੈ।

3/9
ਇਸੇ ਤਰ੍ਹਾਂ ਸਿਗਰਟਨੋਸ਼ੀ, ਸ਼ਰਾਬ ਪੀਣਾ, ਦੇਰ ਰਾਤ ਦੀਆਂ ਪਾਰਟੀਆਂ, ਨਸ਼ਾ ਆਦਿ ਦੇ ਨਾਲ-ਨਾਲ ਲੰਬੇ ਸਮੇਂ ਤਕ ਲੈਪਟਾਪ 'ਤੇ ਕੰਮ ਕਰਨਾ ਅਤੇ ਲੈਪਟਾਪ ਨੂੰ ਗੋਦ ਵਿੱਚ ਰੱਖ ਕੇ ਕੰਮ ਕਰਨਾ ਮਰਦਾਂ ਵਿੱਚ ਬਾਂਝਪਨ ਦੀ ਸਮੱਸਿਆ ਨੂੰ ਵਧਾ ਰਹੇ ਹਨ।

4/9
ਮਰਦਾਂ ਵਿੱਚ ਬਾਂਝਪਨ ਜਾਂ ਨਪੁੰਸਕਤਾ ਵਧਣ ਦਾ ਕਾਰਨ ਵੀ ਲੈਪਟਾਪ ਨੂੰ ਮੰਨਿਆ ਜਾਂਦਾ ਹੈ ਕਿਉਂਕਿ ਜੋ ਪੁਰਸ਼ ਆਪਣੀ ਗੋਦੀ ਜਾਂ ਪੱਟਾਂ 'ਤੇ ਲੈਪਟਾਪ ਲੈ ਕੇ ਕੰਮ ਕਰਦੇ ਹਨ, ਉਨ੍ਹਾਂ ਦੇ ਅੰਡਕੋਸ਼ਾਂ ਦਾ ਤਾਪਮਾਨ ਲੈਪਟਾਪ ਤੋਂ ਨਿਕਲਣ ਵਾਲੀ ਗਰਮੀ ਕਾਰਨ 1 ਤੋਂ 2 ਡਿਗਰੀ ਤੱਕ ਵੱਧ ਜਾਂਦਾ ਹੈ।

5/9
ਕੰਮ ਕਰਦੇ ਸਮੇਂ, ਲੈਪਟਾਪ ਤੋਂ ਨਾ ਸਿਰਫ ਗਰਮੀ ਨਿਕਲਦੀ ਹੈ, ਬਲਕਿ ਇਲੈਕਟ੍ਰੋਮੈਗਨੈਟਿਕ ਫੀਲਡ ਵੀ ਬਣ ਜਾਂਦੀ ਹੈ। ਯਾਨੀ EMF ਅਤੇ ਇਸ ਦਾ ਪ੍ਰਭਾਵ ਇੰਨਾ ਮਾੜਾ ਹੋ ਸਕਦਾ ਹੈ ਕਿ ਮਰਦਾਂ ਨੂੰ ਉਮਰ ਭਰ ਬੇਔਲਾਦ ਹੋਣ ਦਾ ਸਰਾਪ ਮਿਲ ਸਕਦਾ ਹੈ।

6/9
ਲੈਪਟਾਪ ਦੀ ਗਰਮੀ ਨਾਲ ਸਿਰਫ ਸ਼ੁਕਰਾਣੂਆਂ ਦੀ ਗਿਣਤੀ ਪ੍ਰਭਾਵਿਤ ਨਹੀਂ ਹੁੰਦੀ ਹੈ। ਸਗੋਂ ਸ਼ੁਕਰਾਣੂਆਂ ਦੀ ਗੁਣਵੱਤਾ 'ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਸ਼ੁਕਰਾਣੂਆਂ ਦੀ ਗੁਣਵੱਤਾ ਖਰਾਬ ਹੋਣ ਕਾਰਨ ਪੁਰਸ਼ ਪਿਤਾ ਬਣਨ ਦੀ ਖੁਸ਼ੀ ਤੋਂ ਵਾਂਝੇ ਰਹਿ ਜਾਂਦੇ ਹਨ।

7/9
ਸ਼ੁਕ੍ਰਾਣੂ ਸਿਰਫ਼ ਅੰਡਕੋਸ਼ਾਂ ਵਿੱਚ ਹੀ ਪੈਦਾ ਹੁੰਦੇ ਹਨ। ਜਦੋਂ ਲੈਪਟਾਪ ਦੀ ਗਰਮੀ ਕਾਰਨ ਅੰਡਕੋਸ਼ਾਂ ਦਾ ਤਾਪਮਾਨ ਇੱਕ ਤੋਂ ਦੋ ਡਿਗਰੀ ਵੱਧ ਜਾਂਦਾ ਹੈ, ਤਾਂ ਸ਼ੁਕਰਾਣੂਆਂ ਦੀ ਗਿਣਤੀ 40 ਪ੍ਰਤੀਸ਼ਤ ਤਕ ਘੱਟ ਜਾਂਦੀ ਹੈ। ਇਸ ਨਾਲ ਮਰਦਾਂ ਵਿੱਚ ਬਾਂਝਪਨ ਦੀ ਸਮੱਸਿਆ ਹੋ ਜਾਂਦੀ ਹੈ।

8/9
ਇਲੈਕਟ੍ਰੋਮੈਗਨੈਟਿਕ ਫੀਲਡ ਨਾ ਸਿਰਫ਼ ਮਰਦਾਂ ਵਿੱਚ ਸ਼ੁਕਰਾਣੂਆਂ ਦੀ ਗਿਣਤੀ ਅਤੇ ਸ਼ੁਕਰਾਣੂ ਦੀ ਗੁਣਵੱਤਾ ਨੂੰ ਘਟਾਉਂਦੀ ਹੈ, ਸਗੋਂ ਉਹਨਾਂ ਦੀ ਗਤੀਸ਼ੀਲਤਾ ਅਤੇ ਤੀਬਰਤਾ ਨੂੰ ਵੀ ਘਟਾਉਂਦੀ ਹੈ। ਇਹ ਬੱਚੇਦਾਨੀ ਤਕ ਪਹੁੰਚਣ ਦੀ ਸਮਰੱਥਾ ਨੂੰ ਘਟਾਉਂਦਾ ਹੈ।

9/9
ਜਣਨ ਅੰਗਾਂ 'ਤੇ ਬੁਰਾ ਪ੍ਰਭਾਵ ਨਾ ਪਵੇ, ਇਸ ਲਈ ਸਭ ਤੋਂ ਪਹਿਲਾਂ ਲੈਪਟਾਪ ਨੂੰ ਗੋਦ 'ਚ ਰੱਖ ਕੇ ਕੰਮ ਕਰਨ ਦੀ ਆਦਤ ਛੱਡ ਦਿਓ। ਜੇ ਜ਼ਰੂਰੀ ਹੋਵੇ, ਤਾਂ ਤੁਸੀਂ ਇੱਕ ਜਾਂ ਦੋ ਘੰਟੇ ਲਈ ਅਜਿਹਾ ਕਰ ਸਕਦੇ ਹੋ, ਪਰ ਰੋਜ਼ਾਨਾ ਦੀ ਆਦਤ ਨਾ ਬਣਾਓ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ

Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

Farmers Protest | Chandigarh |mohali ਕੱਲ ਨਹੀਂ ਜਾ ਸਕੋਗੇ ਚੰਡੀਗੜ੍ਹ ਕਿਸਾਨਾਂ ਨੇ  ਰੂਟ ਕੀਤੇ ਬੰਦ|Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ

Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 

SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Embed widget