ਪੜਚੋਲ ਕਰੋ

Milk Cream for Skin: ਦੁੱਧ ਦੀ ਮਲਾਈ ਨਾਲ ਚਿਹਰੇ 'ਤੇ ਲਿਆਓ ਨਿਖਾਰ, ਹਮੇਸ਼ਾ ਜਵਾਨ ਦਿਸੇਗੀ ਤੁਹਾਡੀ ਸਕਿਨ

Milk Cream for Skin: ਖਾਸ ਤੌਰ 'ਤੇ ਘਰ 'ਚ ਕਈ ਅਜਿਹੀਆਂ ਚੀਜ਼ਾਂ ਮੌਜੂਦ ਹਨ, ਜਿਨ੍ਹਾਂ ਦੀ ਵਰਤੋਂ ਨਾਲ ਤੁਸੀਂ ਚਮੜੀ 'ਤੇ ਨਿਖਾਰ ਲਿਆ ਸਕਦੇ ਹੋ। ਇਹਨਾਂ ਵਿੱਚੋਂ ਇੱਕ ਦੁੱਧ ਦੀ ਮਲਾਈ ਜਾਂ ਕਰੀਮ ਹੈ।

( Image Source : Freepik )

1/4
ਚਮੜੀ 'ਤੇ ਨਿਖਾਰ ਲਿਆਉਣ ਲਈ, ਸਾਡੇ ਵਿੱਚੋਂ ਬਹੁਤ ਸਾਰੇ ਲੋਕ ਬਾਜ਼ਾਰ ਵਿੱਚ ਉਪਲਬਧ ਬਹੁਤ ਸਾਰੇ ਰਸਾਇਣਕ ਉਤਪਾਦਾਂ ਦੀ ਵਰਤੋਂ ਕਰਦੇ ਹਨ। ਇਹ ਉਤਪਾਦ ਤੁਹਾਡੀ ਖ਼ੂਬਸੂਰਤੀ ਤਾਂ ਨਹੀਂ ਵਧਾ ਸਕਦੇ, ਪਰ ਇਸ ਨਾਲ ਕਾਫ਼ੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਇਸ ਲਈ ਚਮੜੀ ਦੀ ਸੁੰਦਰਤਾ ਵਧਾਉਣ ਲਈ ਕੈਮੀਕਲ ਉਤਪਾਦਾਂ ਦੀ ਬਜਾਏ ਕੁਦਰਤੀ ਉਤਪਾਦਾਂ ਦੀ ਵਰਤੋਂ ਕਰੋ।

2/4
ਖਾਸ ਤੌਰ 'ਤੇ ਘਰ 'ਚ ਕਈ ਅਜਿਹੀਆਂ ਚੀਜ਼ਾਂ ਮੌਜੂਦ ਹਨ, ਜਿਨ੍ਹਾਂ ਦੀ ਵਰਤੋਂ ਨਾਲ ਤੁਸੀਂ ਚਮੜੀ 'ਤੇ ਨਿਖਾਰ ਲਿਆ ਸਕਦੇ ਹੋ। ਇਹਨਾਂ ਵਿੱਚੋਂ ਇੱਕ ਦੁੱਧ ਦੀ ਮਲਾਈ ਜਾਂ ਕਰੀਮ ਹੈ। ਹਾਂ, ਮਲਾਈ ਨਾ ਸਿਰਫ਼ ਤੁਹਾਡੇ ਭੋਜਨ ਲਈ ਲਾਭਦਾਇਕ ਹੋ ਸਕਦੀ ਹੈ, ਸਗੋਂ ਇਹ ਚਮੜੀ ਨੂੰ ਨਿਖਾਰ ਵੀ ਸਕਦੀ ਹੈ।

3/4
ਨਿੰਬੂ ਅਤੇ ਮਲਾਈ-ਚਮੜੀ ਦੀ ਸੁੰਦਰਤਾ ਨੂੰ ਵਧਾਉਣ ਲਈ ਤੁਸੀਂ ਆਪਣੇ ਚਿਹਰੇ 'ਤੇ ਨਿੰਬੂ ਅਤੇ ਕਰੀਮ ਦੇ ਮਿਸ਼ਰਣ ਨੂੰ ਲਗਾ ਸਕਦੇ ਹੋ। ਇਸ ਦੇ ਲਈ 1 ਚੱਮਚ ਦੁੱਧ ਦੀ ਮਲਾਈ ਲਓ। ਇਸ 'ਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਮਿਲਾ ਕੇ ਚਿਹਰੇ 'ਤੇ ਲਗਾਓ। ਇਸ ਮਿਸ਼ਰਣ ਨਾਲ ਚਿਹਰੇ 'ਤੇ ਕਰੀਬ 15 ਮਿੰਟ ਤੱਕ ਮਾਲਿਸ਼ ਕਰੋ। ਇਸ ਤੋਂ ਬਾਅਦ ਚਿਹਰੇ ਨੂੰ ਸਾਧਾਰਨ ਪਾਣੀ ਨਾਲ ਧੋ ਲਓ। ਇਸ ਨਾਲ ਚਮੜੀ 'ਚ ਨਿਖਾਰ ਆਵੇਗਾ।

4/4
ਹਲਦੀ ਅਤੇ ਮਲਾਈ- ਚਮੜੀ ਦੀ ਖੁਸ਼ਕੀ ਨੂੰ ਦੂਰ ਕਰਨ ਲਈ ਹਲਦੀ ਅਤੇ ਮਲਾਈ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਨਾਲ ਤੁਹਾਡੀ ਸਕਿਨ ਕਾਫੀ ਗਲੋ ਹੋਵੇਗੀ। ਨਾਲ ਹੀ ਇਹ ਚਮੜੀ ਨੂੰ ਨਮੀ ਦੇ ਸਕਦਾ ਹੈ। ਚਿਹਰੇ 'ਤੇ ਮਲਾਈ ਅਤੇ ਹਲਦੀ ਦੀ ਵਰਤੋਂ ਕਰਨ ਲਈ 1 ਚਮਚ ਦੁੱਧ ਦੀ ਮਲਾਈ ਲਓ। ਇਸ ਵਿਚ ਥੋੜ੍ਹੀ ਜਿਹੀ ਹਲਦੀ ਪਾਊਡਰ ਮਿਲਾ ਕੇ ਚਿਹਰੇ 'ਤੇ ਲਗਾ ਕੇ ਮਾਲਿਸ਼ ਕਰੋ। ਇਸ ਨਾਲ ਤੁਹਾਡੇ ਚਿਹਰੇ 'ਤੇ ਚਮਕ ਆ ਜਾਵੇਗੀ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget