ਪੜਚੋਲ ਕਰੋ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

ਅੱਜਕੱਲ੍ਹ ਦੇ ਬੱਚੇ ਅਕਸਰ ਫੋਨ ਦੀ ਵਰਤੋਂ ਕਰਦੇ ਹਨ। ਬੱਚਿਆਂ ਲਈ ਫ਼ੋਨ ਦੀ ਜ਼ਿਆਦਾ ਵਰਤੋਂ ਨੁਕਸਾਨਦੇਹ ਹੋ ਸਕਦੀ ਹੈ ਜੇਕਰ ਉਹ ਇਸ ਦੀ ਸਹੀ ਢੰਗ ਨਾਲ ਵਰਤੋਂ ਨਹੀਂ ਕਰਦੇ ਹਨ।

Parenting Tips

1/5
ਨਿੱਜੀ ਜਾਣਕਾਰੀ ਸਾਂਝੀ ਨਾ ਕਰੋ: ਬੱਚਿਆਂ ਨੂੰ ਸਮਝਾਓ ਕਿ ਉਨ੍ਹਾਂ ਨੂੰ ਕਦੇ ਵੀ ਆਪਣੇ ਫ਼ੋਨ 'ਤੇ ਨਿੱਜੀ ਜਾਣਕਾਰੀ ਜਿਵੇਂ ਕਿ ਨਾਮ, ਪਤਾ, ਸਕੂਲ ਦਾ ਨਾਮ ਜਾਂ ਫ਼ੋਨ ਨੰਬਰ ਅਜਨਬੀਆਂ ਨਾਲ ਸਾਂਝਾ ਨਹੀਂ ਕਰਨਾ ਚਾਹੀਦਾ। ਇਹ ਉਨ੍ਹਾਂ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ।  ਅਜਨਬੀਆਂ ਨਾਲ ਗੱਲ ਨਾ ਕਰਨ: ਫੋਨ 'ਤੇ ਅਜਨਬੀਆਂ ਨਾਲ ਗੱਲ ਕਰਨਾ ਜਾਂ ਉਨ੍ਹਾਂ ਦੇ ਮੈਸੇਜ ਦਾ ਜਵਾਬ ਦੇਣਾ ਖਤਰਨਾਕ ਹੋ ਸਕਦਾ ਹੈ। ਬੱਚਿਆਂ ਨੂੰ ਦੱਸੋ ਕਿ ਜੇਕਰ ਉਨ੍ਹਾਂ ਨੂੰ ਕਿਸੇ ਅਣਜਾਣ ਬੰਦੇ ਦੀ ਕਾਲ ਆਉਂਦੀ ਹੈ, ਤਾਂ ਉਨ੍ਹਾਂ ਨੂੰ ਖੁਦ ਚੁੱਕਣ ਦੀ ਥਾਂ ਆਪਣੇ ਮਾਂ-ਪਿਓ ਨੂੰ ਦੱਸਣ।

2/5
ਪਾਸਵਰਡ ਸੁਰੱਖਿਅਤ ਰੱਖੋ: ਬੱਚਿਆਂ ਨੂੰ ਆਪਣੇ ਫੋਨ ਅਤੇ ਸੋਸ਼ਲ ਮੀਡੀਆ ਖਾਤਿਆਂ ਦੇ ਪਾਸਵਰਡ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਨੂੰ ਕਿਸੇ ਨਾਲ ਸਾਂਝਾ ਨਾ ਕਰਨ ਬਾਰੇ ਦੱਸੋ। ਇਸ ਦੇ ਨਾਲ ਹੀ ਫੋਨ ਦਾ ਅਜਿਹਾ ਪਾਸਵਰਡ ਰੱਖੋ ਕੀ ਕੋਈ ਆਸਾਨੀ ਨਾਲ ਤੋੜ ਨਾ ਸਕੇ।

3/5
ਸਹੀ ਐਪਸ ਦੀ ਵਰਤੋਂ ਕਰੋ: ਬੱਚਿਆਂ ਦੇ ਫ਼ੋਨਾਂ ਵਿੱਚ ਸਿਰਫ਼ ਉਹੀ ਐਪਸ ਹੋਣੀਆਂ ਚਾਹੀਦੀਆਂ ਹਨ ਜੋ ਉਨ੍ਹਾਂ ਲਈ ਜ਼ਰੂਰੀ ਅਤੇ ਸੁਰੱਖਿਅਤ ਹੋਣ। ਮਾਤਾ-ਪਿਤਾ ਨੂੰ ਸਮੇਂ-ਸਮੇਂ 'ਤੇ ਆਪਣੇ ਬੱਚਿਆਂ ਦੇ ਫੋਨ 'ਤੇ ਐਪਸ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਅਣਚਾਹੇ ਐਪਸ ਨੂੰ ਹਟਾਉਣਾ ਚਾਹੀਦਾ ਹੈ।

4/5
ਔਨਲਾਈਨ ਗੇਮਾਂ ਅਤੇ ਸੋਸ਼ਲ ਮੀਡੀਆ ਦੀ ਨਿਗਰਾਨੀ ਕਰੋ: ਜੇਕਰ ਬੱਚੇ ਔਨਲਾਈਨ ਗੇਮਾਂ ਖੇਡਦੇ ਹਨ ਜਾਂ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ, ਤਾਂ ਮਾਪਿਆਂ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ। ਯਕੀਨੀ ਬਣਾਓ ਕਿ ਉਹ ਉਹਨਾਂ ਨੂੰ ਸੁਰੱਖਿਅਤ ਅਤੇ ਸਹੀ ਢੰਗ ਨਾਲ ਵਰਤ ਰਹੇ ਹਨ।

5/5
ਸਾਈਬਰ ਬੂਲਿੰਗ ਤੋਂ ਬਚਾਅ: ਬੱਚਿਆਂ ਨੂੰ ਸਾਈਬਰ ਬੁਲਿੰਗ ਬਾਰੇ ਦੱਸੋ ਅਤੇ ਉਨ੍ਹਾਂ ਨੂੰ ਸਮਝਾਓ ਕਿ ਜੇਕਰ ਕੋਈ ਉਨ੍ਹਾਂ ਨੂੰ ਪਰੇਸ਼ਾਨ ਕਰਦਾ ਹੈ, ਤਾਂ ਉਹ ਤੁਹਾਨੂੰ ਤੁਰੰਤ ਦੱਸਣ। ਇਹ ਉਹਨਾਂ ਦੀ ਮਾਨਸਿਕ ਅਤੇ ਭਾਵਨਾਤਮਕ ਸੁਰੱਖਿਆ ਲਈ ਮਹੱਤਵਪੂਰਨ ਹੈ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget