ਪੜਚੋਲ ਕਰੋ

ਛੋਟੇ ਬੱਚੇ ਦੇ ਸਰੀਰ ਤੋਂ ਵਾਲ ਹਟਾਉਣ ਲਈ ਅਪਣਾਓ ਆਹ ਘਰੇਲੂ ਨੁਸਖੇ, ਨਹੀਂ ਖਰੀਦਣਾ ਪਵੇਗਾ ਕੋਈ ਮਹਿੰਗਾ Product

Parenting Tips: ਜੇਕਰ ਤੁਸੀਂ ਵੀ ਆਪਣੇ ਬੱਚਿਆਂ ਦੇ ਸਰੀਰ ਤੋਂ ਅਣਚਾਹੇ ਵਾਲਾਂ ਨੂੰ ਹਟਾਉਣਾ ਚਾਹੁੰਦੇ ਹੋ ਤਾਂ ਕੈਮੀਕਲ ਪ੍ਰੋਡਕਟਸ ਦੀ ਬਜਾਏ ਤੁਸੀਂ ਇਨ੍ਹਾਂ ਘਰੇਲੂ ਨੁਸਖਿਆਂ ਦੀ ਵਰਤੋਂ ਕਰ ਸਕਦੇ ਹੋ।

Parenting Tips

1/6
ਬੱਚਿਆਂ ਦੇ ਸਰੀਰ ਤੋਂ ਅਣਚਾਹੇ ਵਾਲਾਂ ਨੂੰ ਹਟਾਉਣ ਲਈ ਤੁਸੀਂ ਇਹ ਘਰੇਲੂ ਨੁਸਖਿਆਂ ਨੂੰ ਜ਼ਰੂਰ ਅਜ਼ਮਾਓ, ਅਣਚਾਹੇ ਵਾਲ ਆਸਾਨੀ ਨਾਲ ਦੂਰ ਹੋ ਜਾਣਗੇ। ਜੇਕਰ ਤੁਸੀਂ ਵੀ ਆਪਣੇ ਬੱਚਿਆਂ ਦੇ ਸਰੀਰ ਤੋਂ ਵਾਲਾਂ ਨੂੰ ਹਟਾਉਣਾ ਚਾਹੁੰਦੇ ਹੋ, ਤਾਂ ਕੈਮੀਕਲ ਉਤਪਾਦਾਂ ਦੀ ਬਜਾਏ ਤੁਸੀਂ ਇਨ੍ਹਾਂ ਘਰੇਲੂ ਨੁਸਖਿਆਂ ਦੀ ਵਰਤੋਂ ਕਰ ਸਕਦੇ ਹੋ।

2/6
ਬੱਚਿਆਂ ਦੇ ਸਰੀਰ ਤੋਂ ਅਣਚਾਹੇ ਵਾਲਾਂ ਨੂੰ ਹਟਾਉਣ ਲਈ ਤੁਸੀਂ ਬੇਸਣ, ਹਲਦੀ ਅਤੇ ਦਹੀਂ ਦਾ ਗਾੜ੍ਹਾ ਪੇਸਟ ਬਣਾ ਕੇ ਸਰੀਰ 'ਤੇ ਲਗਾ ਸਕਦੇ ਹੋ ਅਤੇ ਮਸਾਜ ਕਰ ਸਕਦੇ ਹੋ। ਇਸ ਨਾਲ ਸਰੀਰ ਦੇ ਵਾਲ ਆਸਾਨੀ ਨਾਲ ਹੱਟ ਜਾਣਗੇ।

3/6
ਇਸ ਤੋਂ ਇਲਾਵਾ ਚੌਲਾਂ ਨੂੰ ਪਾਣੀ 'ਚ ਭਿਓ ਕੇ ਰੱਖ ਦਿਓ ਅਤੇ ਅਗਲੇ ਦਿਨ ਬੱਚੇ ਨੂੰ ਇਸ ਪਾਣੀ ਨਾਲ ਨਹਾਓ। ਇਸ ਨਾਲ ਬੱਚਿਆਂ ਦੇ ਸਰੀਰ ਤੋਂ ਵਾਲ ਨਿਕਲਣੇ ਸ਼ੁਰੂ ਹੋ ਜਾਣਗੇ।

4/6
ਤੁਸੀਂ ਓਟਸ ਨੂੰ ਦੁੱਧ ਵਿੱਚ ਉਬਾਲ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਠੰਡਾ ਹੋਣ ਤੋਂ ਬਾਅਦ ਬੱਚੇ ਦੇ ਸਰੀਰ 'ਤੇ ਲਗਾਓ ਅਤੇ ਮਾਲਿਸ਼ ਕਰੋ, ਕੁਝ ਦੇਰ ਬਾਅਦ ਬੱਚੇ ਨੂੰ ਨਹਵਾ ਦਿਓ।

5/6
ਇਸ ਤੋਂ ਇਲਾਵਾ ਐਲੋਵੇਰਾ ਜੈੱਲ ਨੂੰ ਬੱਚਿਆਂ ਦੇ ਸਰੀਰ 'ਤੇ ਲਗਾਓ ਅਤੇ ਹਲਕੇ ਹੱਥਾਂ ਨਾਲ ਮਾਲਿਸ਼ ਕਰੋ। ਤੁਸੀਂ ਬੱਚਿਆਂ ਦੇ ਸਰੀਰ 'ਤੇ ਨਾਰੀਅਲ ਤੇਲ ਲਗਾ ਕੇ ਮਾਲਿਸ਼ ਕਰ ਸਕਦੇ ਹੋ।

6/6
ਕਿਸੇ ਵੀ ਚੀਜ਼ ਦੀ ਵਰਤੋਂ ਕਰਨ ਤੋਂ ਪਹਿਲਾਂ, ਇੱਕ ਪੈਚ ਟੈਸਟ ਜ਼ਰੂਰ ਕਰੋ। ਕਿਉਂਕਿ ਕੁਝ ਬੱਚਿਆਂ ਨੂੰ ਇਨ੍ਹਾਂ ਚੀਜ਼ਾਂ ਤੋਂ ਐਲਰਜੀ ਵੀ ਹੋ ਸਕਦੀ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼

ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ

ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ

Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Advertisement
ABP Premium

ਵੀਡੀਓਜ਼

Akali Dal | ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ! |Abp Sanjha | Sukhbir BadalFarmers Protest | Dr. Swaiman Singh| ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ ਡਾ. ਸਵੈਮਾਨ! ਸੁਣਾਈਆਂ ਖਰੀਆਂ !ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ!ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ   ਡਾ. ਸਵੈਮਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Punjab News: ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
Punjab News: ਪੰਜਾਬ ਦੇ ਇਸ ਇਲਾਕੇ 'ਚ ਖ਼ਤਰਨਾਕ ਵਾਇਰਸ ਦਾ ਕਹਿਰ, ਲੋਕਾਂ ਵਿਚਾਲੇ ਫੈਲੀ ਦਹਿਸ਼ਤ

ਸੜਕਾਂ ਦੇ ਵਿਚਕਾਰ ਕਿਉਂ ਲਾਏ ਜਾਂਦੇ ਪੌਦੇ? ਜਵਾਬ ਸੁਣ ਕੇ ਰਹਿ ਜਾਓਗੇ ਹੈਰਾਨ

ਡੱਲੇਵਾਲ ਦੇ ਮਰਨ ਵਰਤ ਨੂੰ 2 ਮਹੀਨੇ ਹੋਏ ਪੂਰੇ, ਜਾਣੋ ਸਿਹਤ ਦਾ ਹਾਲ; 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ

Embed widget