ਪੜਚੋਲ ਕਰੋ
Ramadan 2024: ਰਮਜ਼ਾਨ ਦਾ ਮਹੀਨਾ ਸ਼ੁਰੂ, ਰੋਜ਼ਾ ਰੱਖ ਰਹੇ ਹੋ ਤਾਂ ਧਿਆਨ 'ਚ ਰੱਖੋ ਇਹ ਗੱਲਾਂ, ਸਿਹਤ ਨਹੀਂ ਹੋਵੇਗੀ ਖ਼ਰਾਬ
Ramdan Health Tips: ਰਮਜ਼ਾਨ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਜੇਕਰ ਤੁਸੀਂ ਵੀ ਰੋਜ਼ਾ ਰੱਖ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤੁਹਾਡੀ ਸਿਹਤ ਖ਼ਰਾਬ ਨਹੀਂ ਹੋੋਵੇਗੀ।
Ramdan 2024
1/6

ਪੂਰੀ ਦੁਨੀਆ ਵਿਚ ਪਵਿੱਤਰ ਰਮਜ਼ਾਨ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਮੁਸਲਿਮ ਭਾਈਚਾਰੇ ਲਈ ਰਮਜ਼ਾਨ ਦਾ ਮਹੀਨਾ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਦੌਰਾਨ ਉਹ ਰੋਜ਼ਾ ਰੱਖਦੇ ਹਨ। ਕਿਹਾ ਜਾਂਦਾ ਹੈ ਕਿ ਇਸ ਮਹੀਨੇ ਵਿਚ ਰੋਜ਼ੇ ਰੱਖਣ ਨਾਲ ਦੁਆਵਾਂ ਕਬੂਲ ਹੁੰਦੀਆਂ ਹਨ। ਇਸੇ ਲਈ ਜ਼ਿਆਦਾਤਰ ਲੋਕ ਰਮਜ਼ਾਨ ਦੇ ਮਹੀਨੇ ਵਿਚ ਰੋਜ਼ੇ ਰੱਖਦੇ ਹਨ।
2/6

ਤੁਹਾਨੂੰ ਦੱਸ ਦੇਈਏ ਕਿ ਰੋਜ਼ਾ ਰੱਖਣਾ ਅੱਲ੍ਹਾ ਦੀ ਇਬਾਦਤ ਦੇ ਨਾਲ-ਨਾਲ ਸਿਹਤ ਲਈ ਵੀ ਖ਼ਾਸ ਹੁੰਦਾ ਹੈ। ਰੋਜ਼ਾ ਰੱਖਣ ਦੇ ਬਹੁਤ ਸਾਰੇ ਸਿਹਤ ਲਾਭ ਦੱਸੇ ਗਏ ਹਨ। ਜੇਕਰ ਤੁਸੀਂ ਵੀ ਇਸ ਵਾਰ ਰੋਜ਼ੇ ਰੱਖ ਰਹੇ ਹੋ ਤਾਂ ਤੁਹਾਨੂੰ ਆਪਣੀ ਸਿਹਤ ਨੂੰ ਲੈ ਕੇ ਕੁਝ ਖ਼ਾਸ ਸਾਵਧਾਨੀਆਂ ਵਰਤਣੀਆਂ ਪੈਣਗੀਆਂ। ਇਸ ਆਰਟਿਕਲ ਵਿੱਚ ਰੋਜ਼ਾ ਰੱਖਣ ਵਾਲਿਆਂ ਲਈ ਡਾਕਟਰੀ ਸਲਾਹ ਦਿੱਤੀ ਜਾ ਰਹੀ ਹੈ।
Published at : 17 Mar 2024 09:14 PM (IST)
ਹੋਰ ਵੇਖੋ





















