ਪੜਚੋਲ ਕਰੋ

Relationship Advice: ਆਫ਼ਿਸ ਦਾ ਕੰਮ ਅਤੇ ਪਤਨੀ ਨਾਲ ਰਿਸ਼ਤਾ, ਦੋਵਾਂ ਨੂੰ ਇਸ ਤਰ੍ਹਾਂ ​​ਕਰੋ ਮਜ਼ਬੂਤ

Relationship Advice: ਜੇਕਰ ਤੁਸੀਂ ਕੰਮ ਕਾਰਨ ਆਪਣੀ ਪਤਨੀ ਨੂੰ ਸਮਾਂ ਨਹੀਂ ਦੇ ਪਾ ਰਹੇ ਹੋ ਅਤੇ ਇਸ ਕਾਰਨ ਰਿਸ਼ਤੇ 'ਚ ਦੂਰੀ ਬਣ ਰਹੀ ਹੈ ਤਾਂ ਤੁਸੀਂ ਕੁਝ ਟਿਪਸ ਨੂੰ ਅਪਣਾ ਸਕਦੇ ਹੋ, ਇਹ ਟਿਪਸ ਤੁਹਾਡੀ ਮਦਦ ਕਰਨਗੇ।

ਕੰਮ ਦੇ ਨਾਲ ਆਪਣੇ ਰਿਸ਼ਤੇ ਨੂੰ ਮਜ਼ਬੂਤ ​​ਕਰਨ ਲਈ ਤੁਸੀਂ ਕੁਝ ਟਿਪਸ ਫੋਲੋ ਕਰ ਸਕਦੇ ਹੋ।

1/5
ਜੇਕਰ ਤੁਸੀਂ ਵੀ ਆਪਣੀ ਨੌਕਰੀ ਦੇ ਨਾਲ-ਨਾਲ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਵੀ ਮੈਨੇਜ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ, ਤੁਸੀਂ ਇਨ੍ਹਾਂ ਟਿਪਸ ਨੂੰ ਫੋਲੋ ਕਰ ਸਕਦੇ ਹੋ।

2/5
ਕੰਮ ਅਤੇ ਰਿਸ਼ਤੇ ਦੋਵਾਂ ਨੂੰ ਸੰਭਾਲਣ ਲਈ, ਇੱਕ ਟਾਈਮ ਟੇਬਲ ਬਣਾਓ ਅਤੇ ਇਹ ਯਕੀਨੀ ਬਣਾਓ ਕਿ ਤੁਸੀਂ ਦਫਤਰ ਤੋਂ ਬਾਅਦ ਆਪਣੀ ਪਤਨੀ ਨੂੰ ਕਿੰਨਾ ਸਮਾਂ ਦੇਣਾ ਹੈ ਜਾਂ ਵੀਕਐਂਡ 'ਤੇ ਤੁਸੀਂ ਆਪਣੀ ਪਤਨੀ ਨਾਲ ਕਿੰਨਾ ਸਮਾਂ ਬਿਤਾ ਸਕਦੇ ਹੋ।

3/5
ਰਿਸ਼ਤਿਆਂ ਅਤੇ ਕੰਮ ਨੂੰ ਸੰਭਾਲਣ ਲਈ ਆਪਣੀ ਪਤਨੀ ਨਾਲ ਖੁੱਲ੍ਹ ਕੇ ਗੱਲ ਕਰੋ ਅਤੇ ਉਸ ਨੂੰ ਦੱਸੋ ਕਿ ਤੁਹਾਡੀ ਜ਼ਿੰਦਗੀ ਵਿਚ ਕੰਮ ਅਤੇ ਰਿਸ਼ਤੇ ਦੋਵੇਂ ਮਹੱਤਵਪੂਰਨ ਹਨ।

4/5
ਜੇਕਰ ਤੁਸੀਂ ਕਿਸੇ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਆਪਣੀ ਪਤਨੀ  ਨਾਲ ਗੱਲ ਕਰੋ ਅਤੇ ਉਸਦਾ ਹੱਲ ਲੱਭੋ। ਜਦੋਂ ਵੀ ਤੁਸੀਂ ਕੰਮ ਤੋਂ ਵਿਹਲੇ ਹੋ ਕੇ ਆਪਣੀ ਪਤਨੀ ਨੂੰ ਸਮਾਂ ਦੇਵੇ ਤਾਂ ਫ਼ੋਨ ਨੂੰ ਆਪਣੇ ਤੋਂ ਦੂਰ ਰੱਖੋ।

5/5
ਜੇਕਰ ਤੁਸੀਂ ਪੂਰਾ ਹਫਤਾ ਆਪਣੀ ਪਤਨੀ ਨੂੰ ਸਮਾਂ ਨਹੀਂ ਦੇ ਪਾ ਰਹੇ ਹੋ ਤਾਂ ਵੀਕੈਂਡ 'ਤੇ ਤੁਸੀਂ ਦੋਵੇਂ ਫਿਲਮ ਦੇਖਣ ਜਾਂ ਡਿਨਰ ਲਈ ਬਾਹਰ ਜਾ ਸਕਦੇ ਹੋ। ਤੁਹਾਡੀ ਪਤਨੀ ਨੂੰ ਚੰਗਾ ਲੱਗੇਗਾ।ਇੱਕ ਦੂਸਰੇ ਦੀ ਪ੍ਰਸੰਸਾ ਕਰਨੀ ਚਾਹੀਦੀ ਹੈ। ਯਾਦ ਰੱਖੋ ਕੰਮ ਅਤੇ ਰਿਸ਼ਤੇ ਦੋਨੋਂ ਮਹੱਤਵਪੂਰਨ ਹਨ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Embed widget