ਪੜਚੋਲ ਕਰੋ
Married life: ਜੇਕਰ ਤੁਸੀਂ ਵੀ ਆਪਣਾ ਵਿਆਹੁਤਾ ਜੀਵਨ ਖੁਸ਼ਹਾਲ ਜਿਉਣਾ ਚਾਹੁੰਦੇ ਹੋ, ਤਾਂ ਅਪਣਾਓ ਇਹ ਤਰੀਕੇ, ਕਦੇ ਨਹੀਂ ਹੋਵੇਗੀ ਲੜਾਈ
Married life: ਜੇਕਰ ਤੁਹਾਡਾ ਹੁਣੇ-ਹੁਣੇ ਵਿਆਹ ਹੋਇਆ ਹੈ ਅਤੇ ਖੁਸ਼ਹਾਲ ਵਿਆਹੁਤਾ ਜੀਵਨ ਜਿਉਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਨੂੰ ਕੁਝ ਅਜਿਹੇ ਤਰੀਕੇ ਦੱਸਾਂਗੇ, ਜਿਨ੍ਹਾਂ ਨਾਲ ਤੁਹਾਡੀ ਜ਼ਿੰਦਗੀ ਬਹੁਤ ਹੀ ਚੰਗੀ ਲੰਘੇਗੀ।
relationship
1/6

ਨਵੇਂ ਵਿਆਹ ਤੋਂ ਬਾਅਦ ਹਰ ਕਪਲ ਦਾ ਸੁਪਨਾ ਹੁੰਦਾ ਹੈ ਕਿ ਉਨ੍ਹਾਂ ਦਾ ਵਿਆਹੁਤਾ ਜੀਵਨ ਖੁਸ਼ਹਾਲ ਰਹੇ। ਉਨ੍ਹਾਂ ਦੀ ਖੁਸ਼ੀ ਨੂੰ ਕਿਸੇ ਦੀ ਨਜ਼ਰ ਨਾ ਲੱਗੇ ਅਤੇ ਉਨ੍ਹਾਂ ਦਾ ਇੱਕ ਦੂਜੇ ਲਈ ਪਿਆਰ ਕਦੇ ਵੀ ਘੱਟ ਨਾ ਹੋਵੇ। ਆਪਣੇ ਵਿਆਹੁਤਾ ਜੀਵਨ ਨੂੰ ਹਮੇਸ਼ਾ ਖੁਸ਼ ਰੱਖਣ ਲਈ ਦੋਹਾਂ ਨੂੰ ਹਰ ਛੋਟੀ-ਛੋਟੀ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। ਕਿਉਂਕਿ ਇੱਕ ਛੋਟੀ ਜਿਹੀ ਗਲਤੀ ਵੀ ਰਿਸ਼ਤੇ ਨੂੰ ਵਿਗਾੜ ਸਕਦੀ ਹੈ।
2/6

ਅਜਿਹੇ ਵਿੱਚ ਜੇਕਰ ਤੁਹਾਡਾ ਹੁਣੇ-ਹੁਣੇ ਵਿਆਹ ਹੋਇਆ ਹੈ ਅਤੇ ਚਾਹੁੰਦੇ ਹੋ ਕਿ ਤੁਹਾਡੀ ਪੂਰੀ ਜ਼ਿੰਦਗੀ ਬਿਨਾਂ ਕਿਸੇ ਲੜਾਈ-ਝਗੜੇ ਤੋਂ ਲੰਘੇ ਤਾਂ ਤੁਹਾਨੂੰ ਖੁਸ਼ਹਾਲ ਵਿਆਹੁਤਾ ਜੀਵਨ ਦੇ ਤਿੰਨ ਨਿਯਮਾਂ ਨੂੰ ਯਾਦ ਰੱਖਣਾ ਚਾਹੀਦਾ ਹੈ।
Published at : 20 Oct 2023 06:17 PM (IST)
ਹੋਰ ਵੇਖੋ





















