Skin Care : ਰਾਤ ਨੂੰ ਸੌਣ ਤੋਂ ਪਹਿਲਾਂ ਚਿਹਰੇ 'ਤੇ ਲਾਓ ਇਹ 7 ਤੇਲ, ਵਧ ਜਾਵੇਗੀ ਚਮੜੀ ਦੀ ਸੁੰਦਰਤਾ
ਚਮੜੀ ਦੀ ਨਮੀ ਨੂੰ ਬਰਕਰਾਰ ਰੱਖਣ ਲਈ ਤੇਲ ਬਹੁਤ ਜ਼ਰੂਰੀ ਹੈ। ਖਾਸ ਤੌਰ 'ਤੇ ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਚਿਹਰੇ 'ਤੇ ਤੇਲ ਲਗਾਉਂਦੇ ਹੋ, ਤਾਂ ਇਸ ਨਾਲ ਤੁਹਾਡੀ ਚਮੜੀ ਨੂੰ ਬਹੁਤ ਫਾਇਦਾ ਹੁੰਦਾ ਹੈ।
Download ABP Live App and Watch All Latest Videos
View In Appਕੈਸਟਰ ਆਇਲ ਦੀ ਵਰਤੋਂ ਨਾਲ ਚਿਹਰੇ ਦੀ ਸੁੰਦਰਤਾ ਵਧਦੀ ਹੈ।
ਪੁਦੀਨੇ ਦਾ ਤੇਲ ਰੋਜ਼ਾਨਾ ਚਿਹਰੇ 'ਤੇ ਲਗਾਓ। ਇਸ ਨਾਲ ਕਾਫੀ ਫਾਇਦਾ ਮਿਲੇਗਾ।
ਸਰ੍ਹੋਂ ਦਾ ਤੇਲ ਚਮੜੀ ਲਈ ਸਿਹਤਮੰਦ ਹੁੰਦਾ ਹੈ। ਇਸ ਨੂੰ ਰੋਜ਼ਾਨਾ ਆਪਣੇ ਚਿਹਰੇ 'ਤੇ ਲਗਾਓ। ਇਹ ਤੁਹਾਡੀ ਚਮੜੀ ਨੂੰ ਨਿਖਾਰ ਸਕਦਾ ਹੈ।
ਰਾਤ ਨੂੰ ਸੌਣ ਤੋਂ ਪਹਿਲਾਂ ਨਾਰੀਅਲ ਦਾ ਤੇਲ ਲਗਾਓ। ਇਸ ਨਾਲ ਚਮੜੀ 'ਚ ਨਿਖਾਰ ਆਵੇਗਾ।
ਬਦਾਮ ਦਾ ਤੇਲ ਚਮੜੀ ਲਈ ਬਹੁਤ ਸਿਹਤਮੰਦ ਮੰਨਿਆ ਜਾਂਦਾ ਹੈ। ਇਹ ਚਮੜੀ ਦੇ ਰੰਗ ਨੂੰ ਵੀ ਸੁਧਾਰ ਸਕਦਾ ਹੈ।
ਚਿਹਰੇ 'ਤੇ ਕਲੌਂਜੀ ਦਾ ਤੇਲ ਲਗਾਉਣ ਨਾਲ ਸੋਜ ਅਤੇ ਲਾਲੀ ਨੂੰ ਘੱਟ ਕੀਤਾ ਜਾ ਸਕਦਾ ਹੈ।
ਜੈਤੂਨ ਦਾ ਤੇਲ ਚਮੜੀ ਲਈ ਬਹੁਤ ਸਿਹਤਮੰਦ ਹੁੰਦਾ ਹੈ। ਇਹ ਚਿਹਰੇ ਦੀ ਚਮਕ ਵਧਾਉਣ 'ਚ ਮਦਦ ਕਰਦਾ ਹੈ