ਪੜਚੋਲ ਕਰੋ
ਸਿਹਤ ਦੇ ਨਾਲ-ਨਾਲ ਸਕਿਨ ਲਈ ਵੀ ਫਾਇਦੇਮੰਦ ਕਰੇਲਾ, ਫਾਇਦੇ ਸੁਣ ਕੇ ਉੱਡ ਜਾਣਗੇ ਹੋਸ਼
Skin Care Tips: ਜੇਕਰ ਤੁਸੀਂ ਵੀ ਕੋਮਲ ਅਤੇ ਚਮਕਦਾਰ ਸਕਿਨ ਪਾਉਣਾ ਚਾਹੁੰਦੇ ਹੋ ਤਾਂ ਕਰੇਲੇ ਦੀ ਵਰਤੋਂ ਕਰ ਸਕਦੇ ਹੋ। ਕਰੇਲਾ ਸਿਹਤ ਲਈ ਫਾਇਦੇਮੰਦ ਹੋਣ ਦੇ ਨਾਲ-ਨਾਲ ਚਿਹਰੇ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
Bitter gourd
1/6

ਤੁਸੀਂ ਆਪਣੇ ਚਿਹਰੇ ਨੂੰ ਚਮਕਦਾਰ ਅਤੇ ਸੁੰਦਰ ਬਣਾਉਣ ਲਈ ਕਰੇਲੇ ਦੀ ਵਰਤੋਂ ਕਰ ਸਕਦੇ ਹੋ। ਕਰੇਲਾ ਸਿਹਤ ਲਈ ਹੀ ਨਹੀਂ ਸਗੋਂ ਤੁਹਾਡੀ ਚਮੜੀ ਲਈ ਵੀ ਵਰਦਾਨ ਤੋਂ ਘੱਟ ਨਹੀਂ ਹੈ।
2/6

ਕਰੇਲੇ ਦਾ ਫੇਸ ਪੈਕ ਬਣਾਉਣ ਲਈ ਕਰੇਲੇ ਦੇ ਰਸ ਵਿਚ ਦਹੀ ਅਤੇ ਹਲਦੀ ਮਿਲਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਚਿਹਰੇ 'ਤੇ 20 ਮਿੰਟ ਲਈ ਲਗਾਓ, ਫਿਰ ਚਿਹਰਾ ਧੋ ਲਓ।
Published at : 30 Jul 2024 09:32 AM (IST)
ਹੋਰ ਵੇਖੋ





















