ਪੜਚੋਲ ਕਰੋ

Skin Problem in Winter: ਸਰਦੀਆਂ 'ਚ ਅਕਸਰ ਹੋ ਜਾਂਦੀ Skin Problem! ਜਾਣੋ ਕੱਚੇ ਦੁੱਧ ਦਾ ਕਮਾਲ

dry-skin-winter-1

1/4
ਕੱਚੇ ਦੁੱਧ ਵਿੱਚ ਪੋਟਾਸ਼ੀਅਮ, ਮੈਗਨੀਸ਼ੀਅਮ, ਸੇਲੇਨੀਅਮ ਅਤੇ ਲੈਕਟਿਕ ਐਸਿਡ, ਪ੍ਰੋਟੀਨ, ਕੈਲਸ਼ੀਅਮ, ਵਿਟਾਮਿਨ ਆਦਿ ਪੋਸ਼ਕ ਤੱਤ ਹੁੰਦੇ ਹਨ। ਇਹ ਕਈ ਤਰੀਕਿਆਂ ਨਾਲ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਸਰਦੀਆਂ ਵਿੱਚ ਖੁਸ਼ਕ ਅਤੇ ਬੇਜਾਨ ਚਮੜੀ ਨੂੰ ਚਮਕਦਾਰ ਤੇ ਨਰਮ ਬਣਾਉਣ ਵਿੱਚ ਮਦਦ ਕਰਦਾ ਹੈ।

2/4
ਇਸ ਵਿੱਚ ਐਂਟੀ ਏਜਿੰਗ (Anti Ageing Property)  ਗੁਣ ਵੀ ਹੁੰਦੇ ਹਨ ਜੋ ਚਿਹਰੇ 'ਤੇ ਝੁਰੜੀਆਂ ਅਤੇ ਫਾਈਨ ਲਾਈਨਾਂ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ। ਤਾਂ ਆਓ ਜਾਣਦੇ ਹਾਂ ਸਰਦੀਆਂ ਵਿੱਚ ਕੱਚੇ ਦੁੱਧ ਦੀ ਵਰਤੋਂ ਕਿਵੇਂ ਕੀਤੀ ਜਾ ਸਕਦੀ ਹੈ-

3/4
ਕੱਚਾ ਦੁੱਧ ਬਹੁਤ ਵਧੀਆ ਮਾਇਸਚਰਾਈਜ਼ਰ (Moisturizer) ਮੰਨਿਆ ਜਾਂਦਾ ਹੈ। ਇਸ ਨੂੰ ਮਾਇਸਚਰਾਈਜ਼ਰ ਦੇ ਤੌਰ 'ਤੇ ਵਰਤਣ ਲਈ ਪਹਿਲਾਂ 3 ਤੋਂ 4 ਚੱਮਚ ਕੱਚਾ ਦੁੱਧ ਲਓ। ਇਸ ਵਿਚ ਅੱਧਾ ਚਮਚ ਗਲਿਸਰੀਨ ਮਿਲਾਓ।

4/4
ਇਸ ਤੋਂ ਬਾਅਦ ਇਸ ਨੂੰ ਚੰਗੀ ਤਰ੍ਹਾਂ ਮਿਲਾਓ ਤੇ ਕਾਟਨ ਬਾਲ ਦੀ ਮਦਦ ਨਾਲ ਚਿਹਰੇ, ਗਰਦਨ ਤੇ ਬੁੱਲ੍ਹਾਂ 'ਤੇ ਲਗਾਓ। ਇਸ ਨੂੰ 20 ਮਿੰਟ ਤੱਕ ਲੱਗਾ ਰਹਿਣ ਦਿਓ। ਇਸ ਤੋਂ ਬਾਅਦ ਸਾਦੇ ਪਾਣੀ ਨਾਲ ਚਿਹਰਾ ਧੋ ਲਓ। ਤੁਹਾਡਾ ਚਿਹਰਾ ਪੂਰੀ ਤਰ੍ਹਾਂ ਸਾਫ ਹੋ ਜਾਵੇਗਾ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget