ਪੜਚੋਲ ਕਰੋ

Sleep Problem : ਕੀ ਤੁਸੀਂ ਵੀ ਰਾਤ ਨੂੰ ਨੀਂਦ ਨਾ ਆਉਣ ਕਾਰਨ ਹੁੰਦੇ ਹੋ ਪਰੇਸ਼ਾਨ, ਤਾਂ ਫਾਲੋ ਕਰੋ ਇਹ ਤਰੀਕਾ

ਦਿਨ ਦੀ ਥਕਾਵਟ ਤੋਂ ਬਾਅਦ ਜਦੋਂ ਅਸੀਂ ਰਾਤ ਨੂੰ ਸੌਣ ਲਈ ਜਾਂਦੇ ਹਾਂ ਤਾਂ ਕਈ ਵਾਰ ਅਜਿਹਾ ਹੁੰਦਾ ਹੈ, ਜਿਵੇਂ ਹੀ ਅਸੀਂ ਲੇਟਦੇ ਹਾਂ ਤਾਂ ਸਾਡੇ ਮਨ ਵਿਚ ਹਰ ਪਾਸਿਓਂ ਤਣਾਅ ਆਉਣ ਲੱਗ ਪੈਂਦਾ ਹੈ। ਸਾਰੀ ਰਾਤ ਮੰਜੇ 'ਤੇ ਪਾਸੇ ਲੈਂਦੇ ਹੀ ਲੰਘ

Sleep Problem

1/9
ਦਿਨ ਦੀ ਥਕਾਵਟ ਤੋਂ ਬਾਅਦ ਜਦੋਂ ਅਸੀਂ ਰਾਤ ਨੂੰ ਸੌਣ ਲਈ ਜਾਂਦੇ ਹਾਂ ਤਾਂ ਕਈ ਵਾਰ ਅਜਿਹਾ ਹੁੰਦਾ ਹੈ, ਜਿਵੇਂ ਹੀ ਅਸੀਂ ਲੇਟਦੇ ਹਾਂ ਤਾਂ ਸਾਡੇ ਮਨ ਵਿਚ ਹਰ ਪਾਸਿਓਂ ਤਣਾਅ ਆਉਣ ਲੱਗ ਪੈਂਦਾ ਹੈ।

2/9
ਸਾਰੀ ਰਾਤ ਮੰਜੇ 'ਤੇ ਪਾਸੇ ਲੈਂਦੇ ਹੀ ਲੰਘ ਜਾਂਦੀ ਹੈ। ਸਵੇਰੇ ਫਿਰ ਸਿਰ ਭਾਰਾ ਰਹਿੰਦਾ ਹੈ। ਕੀ ਤੁਸੀਂ ਕਦੇ ਸੋਚਿਆ ਹੈ ਕਿ ਅਜਿਹਾ ਕਿਉਂ ਹੁੰਦਾ ਹੈ? ਤੁਹਾਨੂੰ ਦੱਸ ਦੇਈਏ ਕਿ ਅਜਿਹਾ ਕਈ ਕਾਰਨਾਂ ਕਰਕੇ ਹੋ ਸਕਦਾ ਹੈ।

3/9
ਇਸ ਵਿੱਚ ਤੁਹਾਡਾ ਖਾਣਾ-ਪੀਣਾ ਜਾਂ ਕੁਝ ਤਰਲ ਪਦਾਰਥ ਲੈਣਾ ਵੀ ਇਸ ਦਾ ਕਾਰਨ ਹੋ ਸਕਦਾ ਹੈ। ਕਈ ਲੋਕਾਂ ਨੂੰ ਸੌਣ ਤੋਂ ਪਹਿਲਾਂ ਚਾਹ ਜਾਂ ਕੌਫੀ ਪੀਣ ਦੀ ਆਦਤ ਹੁੰਦੀ ਹੈ, ਇਹ ਆਦਤਾਂ ਨੀਂਦ 'ਤੇ ਵੀ ਅਸਰ ਪਾ ਸਕਦੀਆਂ ਹਨ।

4/9
ਗਰਮ ਦੁੱਧ ਪੀਣਾ ਰਾਤ ਨੂੰ ਚੰਗੀ ਨੀਂਦ ਲੈਣ ਦਾ ਸਭ ਤੋਂ ਵਧੀਆ ਤਰੀਕਾ ਮੰਨਿਆ ਗਿਆ ਹੈ। ਗਰਮ ਦੁੱਧ 'ਚ ਹਲਦੀ, ਪੀਸਿਆ ਹੋਇਆ ਬਦਾਮ ਜਾਂ ਇਲਾਇਚੀ ਪਾਊਡਰ ਵੀ ਮਿਲਾਇਆ ਜਾ ਸਕਦਾ ਹੈ।

5/9
ਇਸ ਤੋਂ ਇਲਾਵਾ ਜੇਕਰ ਤੁਸੀਂ ਰਾਤ ਨੂੰ ਜ਼ਿਆਦਾ ਦੇਰ ਤੱਕ ਕਿਸੇ ਚੀਜ਼ ਬਾਰੇ ਸੋਚਦੇ ਰਹਿੰਦੇ ਹੋ ਤਾਂ ਇਹ ਤੁਹਾਡੀ ਬੀਮਾਰੀ ਦਾ ਕਾਰਨ ਵੀ ਹੋ ਸਕਦਾ ਹੈ। ਕੁਦਰਤੀ ਤਰੀਕੇ ਨਾਲ ਨੀਂਦ ਲੈਣ ਦੀ ਕੋਸ਼ਿਸ਼ ਕਰੋ।

6/9
ਚੰਗੀ ਨੀਂਦ ਲਈ ਤੁਸੀਂ ਕੁਝ ਘਰੇਲੂ ਨੁਸਖੇ ਵੀ ਅਜ਼ਮਾ ਸਕਦੇ ਹੋ, ਜਿਵੇਂ ਕਿ ਆਪਣੇ ਪੈਰਾਂ ਨੂੰ ਗਰਮ ਪਾਣੀ 'ਚ 10 ਮਿੰਟ ਤੱਕ ਰੱਖਣ ਨਾਲ ਪੈਰਾਂ ਨੂੰ ਆਰਾਮ ਮਿਲਦਾ ਹੈ ਅਤੇ ਚੰਗੀ ਨੀਂਦ ਵੀ ਆਉਂਦੀ ਹੈ।

7/9
ਆਰਾਮਦਾਇਕ ਨੀਂਦ ਲਈ ਬਾਡੀ ਮਸਾਜ ਵੀ ਸਭ ਤੋਂ ਵਧੀਆ ਵਿਕਲਪ ਹੈ। ਰਾਤ ਨੂੰ ਸੌਂਦੇ ਸਮੇਂ ਜੇਕਰ ਤੁਸੀਂ ਗਰਮ ਪ੍ਰਭਾਵ ਵਾਲਾ ਤੇਲ ਲੈ ਕੇ ਹਲਕੇ ਹੱਥਾਂ ਨਾਲ ਸਰੀਰ ਦੀ ਮਾਲਿਸ਼ ਕਰੋਗੇ ਤਾਂ ਤੁਹਾਨੂੰ ਬਹੁਤ ਚੰਗਾ ਮਹਿਸੂਸ ਹੋਵੇਗਾ।

8/9
ਤੇਲ ਦੀ ਮਾਲਿਸ਼ ਕਰਨ ਨਾਲ ਮਾਸਪੇਸ਼ੀਆਂ ਨੂੰ ਆਰਾਮ ਮਿਲਦਾ ਹੈ ਅਤੇ ਮਨ ਨੂੰ ਵੀ ਸ਼ਾਂਤੀ ਮਿਲਦੀ ਹੈ। ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਅਜਿਹਾ ਕਰੋਗੇ ਤਾਂ ਤੁਹਾਨੂੰ ਰਾਤ ਨੂੰ ਚੰਗੀ ਨੀਂਦ ਆਵੇਗੀ।

9/9
ਇਸ ਤੋਂ ਇਲਾਵਾ ਕੋਸ਼ਿਸ਼ ਕਰੋ ਕਿ ਰਾਤ ਨੂੰ ਜ਼ਿਆਦਾ ਦੇਰ ਤੱਕ ਮੋਬਾਈਲ ਜਾਂ ਲੈਪਟਾਪ ਦੀ ਵਰਤੋਂ ਨਾ ਕਰੋ, ਕਿਉਂਕਿ ਇਸ ਨਾਲ ਤੁਹਾਡੀਆਂ ਅੱਖਾਂ ਅਤੇ ਪੂਰੇ ਸਰੀਰ 'ਤੇ ਗਲਤ ਪ੍ਰਭਾਵ ਪੈਂਦਾ ਹੈ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

Embed widget