ਪੜਚੋਲ ਕਰੋ

Wheat flour: ਗੁੰਨੇ ਹੋਏ ਆਟੇ ਨੂੰ ਫਰਿੱਜ 'ਚ ਸਟੋਰ ਕਰਨ ਲਈ ਕੁੱਝ ਖਾਸ ਟਿਪਸ, ਇੰਝ ਕਰੋਗੇ ਤਾਂ ਜਲਦੀ ਖਰਾਬ ਨਹੀਂ ਹੋਵੇਗਾ

storing tips:ਆਟੇ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਫਰਿੱਜ ਨੂੰ ਸਭ ਤੋਂ ਵਧੀਆ ਵਿਕਲਪ ਮੰਨਿਆ ਜਾਂਦਾ ਹੈ।ਅਸੀਂ ਇਸਨੂੰ 3-4 ਦਿਨਾਂ ਤੱਕ ਫਰਿੱਜ 'ਚ ਸਟੋਰ ਕਰ ਸਕਦੇ ਹਾਂ ਪਰ ਫਰਿੱਜ ਵਿੱਚ ਰੱਖਣ ਦੇ ਬਾਵਜੂਦ ਕਈ ਵਾਰ ਆਟਾ ਜਲਦੀ ਖਰਾਬ ਹੋ ਜਾਂਦਾ ਹੈ।

( Image Source : Freepik )

1/6
ਇਸ ਸਮੱਸਿਆ ਦੇ ਹੱਲ ਲਈ ਆਟੇ ਨੂੰ ਸਟੋਰ ਕਰਦੇ ਸਮੇਂ ਕੁਝ ਤਰੀਕਿਆਂ ਦੀ ਵਰਤੋਂ ਕਰਕੇ ਅਸੀਂ ਇਸ ਨੂੰ ਲੰਬੇ ਸਮੇਂ ਤੱਕ ਤਾਜ਼ਾ ਅਤੇ ਨਰਮ ਰੱਖ ਸਕਦੇ ਹਾਂ। ਜਿਹੜੇ ਕੰਮਕਾਜੀ ਪਰਿਵਾਰ ਹੁੰਦੇ ਹਨ, ਤਾਂ ਉਹ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਕੇ ਫਰਿੱਜ ਵਿੱਚ ਸਟੋਰ ਕਰਦੇ ਹਨ।

2/6
ਲੋਕ ਵਾਰ-ਵਾਰ ਰਸੋਈ ਵਿਚ ਜਾਣਾ ਪਸੰਦ ਨਹੀਂ ਕਰਦੇ, ਇਸ ਲਈ ਉਹ ਇਕ ਵਾਰ ਹੀ ਖਾਣਾ ਤਿਆਰ ਕਰਦੇ ਹਨ ਅਤੇ ਇਕ ਪਾਸੇ ਰੱਖਦੇ ਹਨ। ਇਸ ਤਰ੍ਹਾਂ, ਅਸੀਂ ਆਪਣੇ ਫਰਿੱਜ ਵਿੱਚ ਭੋਜਨ ਸਟੋਰ ਕਰਨ ਦੀਆਂ ਆਪਣੀਆਂ ਆਦਤਾਂ ਵਿੱਚ ਕੁਝ ਬਦਲਾਅ ਕਰਕੇ ਆਟੇ ਨੂੰ ਖਰਾਬ ਹੋਣ ਤੋਂ ਰੋਕ ਸਕਦੇ ਹਾਂ

3/6
ਜਦੋਂ ਵੀ ਤੁਸੀਂ ਫਰਿੱਜ ਵਿੱਚ ਆਟਾ ਰੱਖੋ ਤਾਂ ਇਸਨੂੰ ਏਅਰ ਟਾਈਟ ਕੰਟੇਨਰ ਵਿੱਚ ਰੱਖੋ। ਇਸ ਨਾਲ ਤੁਹਾਡਾ ਆਟਾ ਹਮੇਸ਼ਾ ਤਾਜ਼ਾ ਰਹੇਗਾ।

4/6
ਤੁਸੀਂ ਇਸ ਨੂੰ ਐਲੂਮੀਨੀਅਮ ਫੁਆਇਲ ਵਿਚ ਚੰਗੀ ਤਰ੍ਹਾਂ ਪੈਕ ਕਰਕੇ ਵੀ ਇਸੇ ਤਰ੍ਹਾਂ ਦੇ ਡੱਬੇ ਵਿਚ ਰੱਖ ਸਕਦੇ ਹੋ। ਇਹ ਕਿਸੇ ਵੀ ਬੈਕਟੀਰੀਆ ਨੂੰ ਵਧਣ ਤੋਂ ਰੋਕੇਗਾ ਅਤੇ ਤੁਹਾਡਾ ਆਟਾ ਤਾਜ਼ਾ ਰਹੇਗਾ।

5/6
ਆਟੇ ਨੂੰ ਗੁੰਨਦੇ ਸਮੇਂ ਤੁਸੀਂ ਗਰਮ ਪਾਣੀ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਆਟਾ ਨਰਮ ਹੋ ਜਾਵੇਗਾ ਅਤੇ ਬੈਕਟੀਰੀਆ ਮਰ ਜਾਣਗੇ। ਜਦੋਂ ਤੁਸੀਂ ਇਸ ਆਟੇ ਨੂੰ ਫਰਿੱਜ ਵਿੱਚ ਰੱਖਦੇ ਹੋ, ਤਾਂ ਉੱਲੀ ਨਹੀਂ ਬਣੇਗੀ।

6/6
ਤੁਸੀਂ ਆਟੇ ਨੂੰ ਸਵੇਰ ਤੱਕ ਫਰਿੱਜ ਵਿੱਚ ਰੱਖਣ ਲਈ ਥੋੜ੍ਹਾ ਜਿਹਾ ਨਮਕ ਵੀ ਪਾ ਸਕਦੇ ਹੋ। ਕਈ ਪੈਕ ਕੀਤੀਆਂ ਵਸਤੂਆਂ ਵਿੱਚ ਨਮਕ ਪਾਇਆ ਜਾਂਦਾ ਹੈ ਤਾਂ ਜੋ ਇਸ ਵਿੱਚ ਕੋਈ ਬੈਕਟੀਰੀਆ ਨਾ ਵਧ ਸਕੇ। ਆਟੇ ਨੂੰ ਗੁੰਨਣ ਤੋਂ ਪਹਿਲਾਂ ਤੁਸੀਂ ਇਸ 'ਚ ਥੋੜ੍ਹਾ ਜਿਹਾ ਤੇਲ ਵੀ ਪਾ ਸਕਦੇ ਹੋ। ਇਸ ਨਾਲ ਆਟਾ ਨਾ ਤਾਂ ਸੁੱਕੇਗਾ ਅਤੇ ਨਾ ਹੀ ਸਖ਼ਤ ਹੋਵੇਗਾ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

Embed widget