ਪੜਚੋਲ ਕਰੋ

Beauty Products: ਇਹ ਬਿਊਟੀ ਪ੍ਰੋਡਕਟਸ ਪੈ ਸਕਦੇ ਤੁਹਾਡੀ ਸਿਹਤ 'ਤੇ ਭਾਰੀ, ਲੱਗ ਸਕਦੀ ਇਹ ਜਾਨਲੇਵਾ ਬਿਮਾਰੀ

Health Tips: ਜ਼ਿਆਦਾਤਰ ਕਾਸਮੈਟਿਕ ਉਤਪਾਦਾਂ ਵਿੱਚ ਕੁਝ ਕੈਮੀਕਲਸ ਹੁੰਦੇ ਹਨ ਜੋ ਸਾਡੀ ਸਿਹਤ ਲਈ ਬਿਲਕੁਲ ਵੀ ਚੰਗੇ ਨਹੀਂ ਹੁੰਦੇ। ਆਓ ਜਾਣਦੇ ਹਾਂ ਸੁੰਦਰ ਨਜ਼ਰ ਆਉਣਾ ਤੁਹਾਡੀ ਸਿਹਤ ਲਈ ਕਿਵੇਂ ਖਤਰਨਾਕ ਸਾਬਿਤ ਹੋ ਸਕਦਾ ਹੈ...

( Image Source : Freepik )

1/6
ਜੇਕਰ ਅਸੀਂ ਲੰਬੇ ਸਮੇਂ ਤੱਕ ਅਜਿਹੇ ਕਾਸਮੈਟਿਕ ਉਤਪਾਦਾਂ ਦੀ ਵਰਤੋਂ ਕਰਦੇ ਰਹਿੰਦੇ ਹਾਂ, ਤਾਂ ਉਹ ਸਾਡੇ ਹਾਰਮੋਨਲ ਸਿਸਟਮ ਨੂੰ ਖਰਾਬ ਕਰ ਸਕਦੇ ਹਨ।ਇਸ ਤੋਂ ਇਲਾਵਾ ਇਨ੍ਹਾਂ ਕਾਸਮੈਟਿਕ ਉਤਪਾਦਾਂ ਦੀ ਲੰਬੇ ਸਮੇਂ ਤੱਕ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ।

2/6
ਖਾਸ ਕਰਕੇ ਚਮੜੀ ਦੇ ਕੈਂਸਰ ਦਾ ਖਤਰਾ ਬਹੁਤ ਜ਼ਿਆਦਾ ਹੋ ਜਾਂਦਾ ਹੈ। ਇਸ ਲਈ, ਸਾਨੂੰ ਕਾਸਮੈਟਿਕ ਉਤਪਾਦਾਂ ਦੀ ਵਰਤੋਂ ਸਾਵਧਾਨੀ ਨਾਲ ਅਤੇ ਸੀਮਤ ਮਾਤਰਾ ਵਿੱਚ ਹੀ ਕਰਨੀ ਚਾਹੀਦੀ ਹੈ। ਬਿਹਤਰ ਹੋਵੇਗਾ ਜੇਕਰ ਅਸੀਂ ਕੁਦਰਤੀ ਤਰੀਕਿਆਂ ਰਾਹੀਂ ਆਪਣੀ ਸੁੰਦਰਤਾ ਵਧਾਉਣ ਦੀ ਕੋਸ਼ਿਸ਼ ਕਰੀਏ।

3/6
ਮਾਹਿਰਾਂ ਅਨੁਸਾਰ ਕਾਸਮੈਟਿਕ ਉਤਪਾਦ ਜਿਵੇਂ ਕਿ ਕੰਪੈਕਟ ਪਾਊਡਰ ਅਤੇ ਟੈਲਕਮ ਪਾਊਡਰ ਚਮੜੀ ਲਈ ਬਹੁਤ ਨੁਕਸਾਨਦੇਹ ਹਨ। ਇਸ ਤੋਂ ਇਲਾਵਾ, ਕੁਝ ਟੈਲਕਮ ਪਾਊਡਰਾਂ ਵਿੱਚ ਕੁੱਝ ਅਜਿਹੇ ਖਤਰਨਾਕ ਪਦਾਰਥ ਪਾਏ ਜਾਂਦੇ ਨੇ ਜਿਸ ਨਾਲ ਫੇਫੜਿਆਂ ਦੇ ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ।

4/6
ਨੇਲ ਪਾਲਿਸ਼ ਅਤੇ ਨੇਲ ਪੇਂਟ ਰਿਮੂਵਰ ਵਰਗੇ ਸੁੰਦਰਤਾ ਉਤਪਾਦਾਂ ਵਿੱਚ ਬਹੁਤ ਸਾਰੇ ਹਾਨੀਕਾਰਕ ਰਸਾਇਣ ਹੁੰਦੇ ਹਨ ਜੋ ਸਾਡੀ ਸਿਹਤ ਲਈ ਖਤਰਨਾਕ ਸਾਬਤ ਹੁੰਦੇ ਹਨ। ਕੁਝ ਅਧਿਐਨਾਂ ਦੇ ਅਨੁਸਾਰ, ਇਹ ਰਸਾਇਣ ਸਾਡੀ ਚਮੜੀ ਰਾਹੀਂ ਲੀਨ ਹੋ ਜਾਂਦੇ ਹਨ ਅਤੇ ਸਾਡੇ ਹਾਰਮੋਨਸ, ਸ਼ੂਗਰ ਦੇ ਪੱਧਰ, ਥਾਇਰਾਇਡ ਗਲੈਂਡ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇੰਨਾ ਹੀ ਨਹੀਂ ਇਹ ਸਾਡੀਆਂ ਅੱਖਾਂ, ਗੁਰਦਿਆਂ ਅਤੇ ਨਰਵਸ ਸਿਸਟਮ ਨੂੰ ਵੀ ਨੁਕਸਾਨ ਪਹੁੰਚਾ ਸਕਦੇ ਹਨ।

5/6
ਕਈ ਹੇਅਰ ਰਿਮੂਵਲ ਕਰੀਮਾਂ ਬਾਰੇ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਬਿਨਾਂ ਕਿਸੇ ਦਰਦ ਦੇ ਸਰੀਰ ਦੇ ਵਾਲਾਂ ਨੂੰ ਹਟਾ ਸਕਦੀਆਂ ਹਨ, ਪਰ ਅਸਲ ਵਿੱਚ ਅਜਿਹਾ ਨਹੀਂ ਹੈ।ਇਨ੍ਹਾਂ ਕਰੀਮਾਂ ਵਿੱਚ ਮੌਜੂਦ ਥਿਓਗਲਾਈਕੋਲਿਕ ਐਸਿਡ ਵਾਲਾਂ ਨੂੰ ਸਾੜ ਕੇ ਹਟਾ ਦਿੰਦਾ ਹੈ, ਜਿਸ ਨਾਲ ਚਮੜੀ 'ਤੇ ਧੱਬੇ ਪੈ ਸਕਦੇ ਹਨ।

6/6
ਹਾਰਵਰਡ ਯੂਨੀਵਰਸਿਟੀ ਦੇ ਅਨੁਸਾਰ, ਜੋ ਲੋਕ ਆਪਣੇ ਵਾਲਾਂ 'ਤੇ ਸਥਾਈ ਹੇਅਰ ਡਾਈ ਲਗਾਉਂਦੇ ਹਨ, ਉਨ੍ਹਾਂ ਨੂੰ ਕਈ ਤਰ੍ਹਾਂ ਦੇ ਕੈਂਸਰ ਹੋਣ ਦਾ ਖ਼ਤਰਾ ਦੂਜਿਆਂ ਦੇ ਮੁਕਾਬਲੇ ਜ਼ਿਆਦਾ ਹੁੰਦਾ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ

ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Embed widget