ਪੜਚੋਲ ਕਰੋ

Helmet Cleaning Tips in Summer: ਜੇਕਰ ਤੁਸੀਂ ਗੰਦੇ ਅਤੇ ਪਸੀਨੇ ਨਾਲ ਭਰੇ ਹੈਲਮੇਟ ਤੋਂ ਦੁਖੀ ਹੋ, ਤਾਂ ਅਪਣਾਓ ਇਹ ਟਿਪਸ

Helmet Care in Summer: ਗਰਮੀ ਦੇ ਮੌਸਮ 'ਚ ਵਾਰ-ਵਾਰ ਪਸੀਨਾ ਆਉਣ ਕਾਰਨ ਹੈਲਮੇਟ 'ਚੋਂ ਬਦਬੂ ਆਉਣ ਲੱਗਦੀ ਹੈ ਅਤੇ ਗੰਦਾ ਵੀ ਦਿਖਾਈ ਦਿੰਦਾ ਹੈ। ਜਿਸ ਨੂੰ ਸਹੀ ਸਫ਼ਾਈ ਨਾਲ ਸਾਫ਼-ਸੁਥਰਾ ਰੱਖਿਆ ਜਾ ਸਕਦਾ ਹੈ।

( Image Source : ABP Live )

1/6
Helmet Care Tips: ਦੋਪਹੀਆ ਵਾਹਨ ਸਵਾਰਾਂ ਦੀ ਸੁਰੱਖਿਆ ਲਈ ਹੈਲਮੇਟ ਬਹੁਤ ਜ਼ਰੂਰੀ ਹੈ। ਇਸ ਲਈ ਇਸ ਨੂੰ ਚੰਗੀ ਤਰ੍ਹਾਂ ਸਾਫ਼ ਕਰਨਾ ਵੀ ਉਨਾ ਹੀ ਜ਼ਰੂਰੀ ਹੈ, ਖਾਸ ਕਰਕੇ ਗਰਮੀਆਂ ਵਿੱਚ ਜਦੋਂ ਪਸੀਨਾ ਜ਼ਿਆਦਾ ਆਉਂਦਾ ਹੈ। ਇਸ ਦੇ ਲਈ ਅਸੀਂ ਇੱਥੇ ਕੁਝ ਆਸਾਨ ਟਿਪਸ ਦੇਣ ਜਾ ਰਹੇ ਹਾਂ। ਜਿਸ ਨੂੰ ਅਪਣਾ ਕੇ ਤੁਸੀਂ ਆਸਾਨੀ ਨਾਲ ਇਸ ਦੀ ਦੇਖਭਾਲ ਕਰ ਸਕਦੇ ਹੋ।

2/6
ਹੈਲਮੇਟ ਨੂੰ ਸਾਫ਼ ਕਰਨ ਦੀ ਆਦਤ ਬਣਾਓ। ਖਾਸ ਤੌਰ 'ਤੇ ਜਦੋਂ ਵੀ ਤੁਸੀਂ ਲੰਬੀ ਦੂਰੀ ਤੋਂ ਬਾਅਦ ਆਉਂਦੇ ਹੋ, ਤਾਂ ਇਹ ਗੰਦਾ ਦਿਖਾਈ ਦੇਣ ਲੱਗਦਾ ਹੈ। ਇਸ ਲਈ ਇਸ ਨੂੰ ਤੁਰੰਤ ਸਾਫ਼ ਕਰੋ। ਇਸ ਦੇ ਲਈ ਹਲਕੇ ਸਾਬਣ ਵਾਲੇ ਕੋਸੇ ਪਾਣੀ ਨਾਲ ਤੁਸੀਂ ਇਸ ਨੂੰ ਅੰਦਰੋਂ ਅਤੇ ਬਾਹਰੋਂ ਸਾਫ਼ ਕਰ ਸਕਦੇ ਹੋ। ਇਸ ਦੇ ਲਈ ਤੁਸੀਂ ਹਲਕੇ ਕੱਪੜੇ ਜਾਂ ਸਪੰਜ ਦੀ ਵਰਤੋਂ ਕਰ ਸਕਦੇ ਹੋ। ਪਰ ਇਸ ਦੇ ਲਈ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਦੀ ਵਰਤੋਂ ਨਾ ਕਰੋ, ਜੋ ਇਸ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸਦੇ ਲਈ ਕੁਝ ਸਪਰੇਅ ਵੀ ਬਜ਼ਾਰ ਵਿੱਚ ਉਪਲਬਧ ਹਨ, ਉਹਨਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

3/6
ਹੈਲਮੇਟ ਵਿੱਚ ਦਿੱਤੇ vent ਨੂੰ ਚੰਗੀ ਤਰ੍ਹਾਂ ਸਾਫ਼ ਕਰੋ, ਤਾਂ ਜੋ ਇਸ ਵਿੱਚ ਕੋਈ ਧੂੜ, ਮਿੱਟੀ ਜਾਂ ਕੀੜੇ ਆਦਿ ਨਾ ਫਸੇ। ਇਸ ਦੇ ਲਈ ਤੁਸੀਂ ਸਾਫਟ ਬਰੱਸ਼ ਜਾਂ ਕੰਪਰੈੱਸਡ ਏਅਰ ਦੀ ਵਰਤੋਂ ਕਰ ਸਕਦੇ ਹੋ। ਇਸ ਦੀ ਸਾਫ਼-ਸਫ਼ਾਈ ਕਾਰਨ ਰਾਈਡਿੰਗ ਦੌਰਾਨ ਹਵਾ ਦਾ ਵਹਾਅ ਠੀਕ ਰਹਿੰਦਾ ਹੈ।

4/6
ਗਰਮੀਆਂ ਵਿੱਚ ਸਵਾਰੀ ਕਰਦੇ ਸਮੇਂ ਹੈਲਮੇਟ ਦੇ ਅੰਦਰ ਪਸੀਨਾ ਆਉਣਾ ਆਮ ਗੱਲ ਹੈ। ਇਸ ਤੋਂ ਬਚਣ ਲਈ ਹੈਲਮੇਟ ਪਾਉਣ ਤੋਂ ਪਹਿਲਾਂ ਸਿਰ 'ਤੇ ਰੁਮਾਲ ਬੰਨ੍ਹ ਲਓ। ਕੁਝ ਹੈਲਮੇਟ ਰਿਮੂਵਲ ਵਾਲੇ ਹੁੰਦੇ ਨੇ, ਜੇਕਰ ਤੁਹਾਡੇ ਕੋਲ ਵੀ ਅਜਿਹਾ ਹੈਲਮੇਟ ਹੈ ਤਾਂ ਉਸ ਨੂੰ ਖੋਲ੍ਹ ਕੇ ਧੋ ਲਓ।

5/6
ਕਈ ਵਾਰ ਦੋਪਹੀਆ ਵਾਹਨ ਸਵਾਰ ਆਪਣੇ ਹੈਲਮੇਟ ਨੂੰ ਬਾਈਕ 'ਤੇ ਹੀ ਟੰਗ ਕੇ ਛੱਡ ਦਿੰਦੇ ਹਨ ਅਤੇ ਇਹ ਧੁੱਪ 'ਚ ਹੀ ਰਹਿੰਦਾ ਹੈ। ਸਿੱਧੀ ਧੁੱਪ ਅਤੇ ਭਾਰੀ ਤਾਪਮਾਨ ਦੁਆਰਾ ਨੁਕਸਾਨ ਹੋ ਸਕਦਾ ਹੈ। ਇਸ ਤੋਂ ਬਚਣਾ ਚਾਹੀਦਾ ਹੈ।

6/6
ਜੇਕਰ ਤੁਹਾਡੇ ਹੈਲਮੇਟ ਵਿੱਚੋਂ ਬਦਬੂ ਆਉਣ ਲੱਗਦੀ ਹੈ, ਤਾਂ ਤੁਸੀਂ ਡੀਓਡੋਰਾਈਜ਼ਰ ਜਾਂ ਬੇਕਿੰਗ ਸੋਡਾ ਵਰਗੀ ਕੋਈ ਚੀਜ਼ ਵਰਤ ਸਕਦੇ ਹੋ, ਜੋ ਮਹਿਕ ਨੂੰ ਸੋਖ ਲੈਂਦਾ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget