ਪੜਚੋਲ ਕਰੋ

ਔਰਤਾਂ ਇੰਝ ਟਾਲ ਸਕਦੀਆਂ ਬੁਢਾਪਾ, ਵੇਖੋ ਸੁਪਰਫੂਡ ਦਾ ਕਮਾਲ

1

1/8
Food For Women Health: ਘਰ-ਪਰਿਵਾਰ ਤੇ ਦਫ਼ਤਰ ਦੀ ਭੱਜ-ਦੌੜ 'ਚ ਮਹਿਲਾਵਾਂ ਸਭ ਤੋਂ ਜ਼ਿਆਦਾ ਬਿਜ਼ੀ ਹਨ। ਮਹਿਲਾਵਾਂ ਦੇ ਮੋਢਿਆਂ 'ਤੇ ਬੱਚਿਆਂ ਦੀ ਤੇ ਕੰਮ ਦੀ ਦੋਹਰੀ ਜ਼ਿੰਮੇਵਾਰੀ ਆ ਜਾਂਦੀ ਹੈ। ਅਜਿਹੇ 'ਚ ਕਈ ਵਾਰ ਦਫ਼ਤਰ ਨੂੰ ਮੈਨੇਜ ਕਰਨ 'ਚ ਮਹਿਲਾਵਾਂ ਆਪਣੀ ਸਿਹਤ ਨਾਲ ਖਿਲਵਾੜ ਕਰਦੀਆਂ ਨਜ਼ਰ ਆਉਂਦੀਆਂ ਹਨ। ਜਦਕਿ ਮਹਿਲਾਵਾਂ ਨੂੰ ਪੁਰਸ਼ਾਂ ਨਾਲੋਂ ਜ਼ਿਆਦਾ ਊਰਜਾ ਤੇ ਪੌਸ਼ਟਿਕ ਖਾਣੇ ਦੀ ਲੋੜ ਹੁੰਦੀ ਹੈ। ਇਸ ਲਈ ਔਰਤਾਂ ਨੂੰ ਆਪਣੇ ਖਾਣੇ 'ਚ ਸੁਪਰਫੂਡ ਸ਼ਾਮਲ ਕਰਨੇ ਚਾਹੀਦੇ ਹਨ। ਜਾਣਦੇ ਹਾਂ ਮਹਿਲਾਵਾਂ ਲਈ ਜ਼ਰੂਰੀ ਸੁਪਰਫੂਡ ਕਿਹੜੇ ਹਨ।

2/8
ਦੁੱਧ: ਮਹਿਲਾਵਾਂ ਨੂੰ ਆਪਣੀ ਡਾਈਟ 'ਚ ਲੋਅ ਫੈਟ ਦੁੱਧ ਜਾਂ ਸੰਤਰੇ ਦਾ ਜੂਸ ਸ਼ਾਮਲ ਕਰਨਾ ਚਾਹੀਦਾ ਹੈ। ਦੁੱਧ ਤੇ ਸੰਤਰੇ ਦੇ ਜੂਸ 'ਚ ਵਿਟਾਮਿਨ D ਤੇ ਕੈਲਸ਼ੀਅਮ ਪਾਇਆ ਜਾਂਦਾ ਹੈ ਜਿਸ ਨਾਲ ਹੱਢੀਆਂ ਮਜ਼ਬੂਤ ਬਣਦੀਆਂ ਹਨ।

3/8
ਦਹੀ: ਮਹਿਲਾਵਾਂ ਨੂੰ ਖਾਣੇ 'ਚ ਦਹੀ ਯਾਨੀ ਲੋ ਫੈਟ ਯੌਗਰਟ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਦਹੀ ਖਾਣ ਨਾਲ ਬ੍ਰੈਸਟ ਕੈਂਸਰ ਦਾ ਖਤਰਾ ਘੱਟ ਹੁੰਦਾ ਹੈ ਤੇ ਦਹੀ ਪੇਟ ਨਾਲ ਜੁੜੀਆਂ ਪਰੇਸ਼ਾਨੀਆਂ ਵੀ ਦੂਰ ਕਰਦਾ ਹੈ। ਅਲਸਰ ਤੇ ਵੇਜਾਇਨਲ ਇਨਫੈਕਸ਼ਨ ਦਾ ਖਤਰਾ ਵੀ ਦਹੀ ਖਾਣ ਨਾਲ ਘੱਟ ਹੁੰਦਾ ਹੈ।

4/8
ਆਂਵਲਾ: ਇਹ ਪੇਟ, ਅੱਖਾਂ, ਸਕਿਨ ਤੇ ਵਾਲਾਂ ਲਈ ਬਹੁਤ ਫਾਇਦੇਮੰਦ ਹੈ। ਮਹਿਲਾਵਾਂ ਨੂੰ ਆਪਣੀ ਖੂਬਸੂਰਤੀ ਬਣਾਈ ਰੱਖਣ ਲਈ ਆਂਵਲਾ ਜ਼ਰੂਰ ਖਾਣਾ ਚਾਹੀਦਾ ਹੈ। ਆਂਵਲਾ 'ਚ ਵਿਟਾਮਿਨ ਸੀ ਹੁੰਦਾ ਹੈ ਜਿਸ ਨਾਲ ਇਮਿਊਨਿਟੀ ਸਟ੍ਰੌਂਗ ਹੁੰਦੀ ਹੈ। ਇਸ ਤੋਂ ਇਲਾਵਾ ਪੌਟਾਸ਼ੀਅਮ, ਕਾਰਬੋਹਾਡੇਟਸ, ਵਿਟਾਮਿਨ ਏ, ਬੀ, ਫਾਇਬਰ, ਪ੍ਰੋਟੀਨ, ਆਇਰਨ ਤੇ ਮੈਗਨੀਸ਼ੀਅਮ ਵੀ ਪਾਇਆ ਜਾਂਦਾ ਹੈ।

5/8
ਟਮਾਟਰ: ਮਹਿਲਾਵਾਂ ਲਈ ਸੁਪਰਫੂਡ 'ਚ ਟਮਾਟਰ ਵੀ ਸ਼ਾਮਲ ਹੈ। ਟਮਾਟਰ 'ਚ ਲਾਇਕੋਪੀਨ ਨਾਮਕ ਪੋਸ਼ਕ ਤੱਤ ਹੁੰਦਾ ਹੈ। ਜੋ ਬ੍ਰੈਸਟ ਕੈਂਸਰ ਤੋਂ ਬਚਾਉਣ 'ਚ ਕਾਰਗਰ ਸਾਬਤ ਹੁੰਦਾ ਹੈ। ਇਸ ਤੋਂ ਇਲਾਵਾ ਟਮਾਟਰ 'ਚ ਐਂਟੀਆਕਸੀਡੈਂਟ ਹੁੰਦੇ ਹਨ। ਜੋ ਦਿਲ ਦੀਆਂ ਬਿਮਾਰੀਆਂ ਨਾਲ ਲੜਨ 'ਚ ਮਦਦ ਕਰਦਾ ਹੈ। ਟਮਾਟਰ ਸਕਿਨ ਲਈ ਵੀ ਫਾਇਦੇਮੰਦ ਹੈ।

6/8
ਸੋਇਆਬੀਨ: ਸਿਹਤਮੰਦ ਰਹਿਣ ਲਈ ਮਹਿਲਾਵਾਂ ਨੂੰ ਪ੍ਰੋਟੀਨ ਨਾਲ ਭਰਪੂਰ ਚੀਜ਼ਾਂ ਖਾਣੇ 'ਚ ਸ਼ਾਮਲ ਕਰਨੀਆਂ ਚਾਹੀਦੀਆਂ ਹਨ। ਸੋਇਆਬੀਨ 'ਚ ਪ੍ਰੋਟੀਨ, ਆਇਰਨ ਤੇ ਵਿਟਾਮਿਨ ਬੀ ਪਾਇਆ ਜਾਂਦਾ ਹੈ। ਤੁਸੀਂ ਸੋਇਆ ਦੇ ਬਣੇ ਪ੍ਰੋਡਕਟ ਦਾ ਇਸਤੇਮਾਲ ਕਰ ਸਕਦੇ ਹੋ।

7/8
ਡ੍ਰਾਈ ਫਰੂਟਸ: ਮਹਿਲਾਵਾਂ ਲਈ ਡ੍ਰਾਈ ਫਰੂਟਸ ਵੀ ਜ਼ਰੂਰੀ ਹਨ। ਮੇਵੇ ਖਾਣ ਨਾਲ ਸਰੀਰ ਨੂੰ ਵਿਟਾਮਿਨ ਈ, ਵਿਟਾਮਿਨ ਬੀ12 ਤੇ ਕਈ ਦੂਜੇ ਪੌਸ਼ਟਿਕ ਤੱਤ ਮਿਲਦੇ ਹਨ। ਜਿਸ ਨਾਲ ਸਰੀਰ ਸਿਹਤਮੰਦ ਤੇ ਤਾਕਤਵਰ ਰਹਿੰਦਾ ਹੈ। ਮਹਿਲਾਵਾਂ ਆਪਣੀ ਡਾਈਟ 'ਚ ਸੀਡਸ ਜ਼ਰੂਰ ਸ਼ਾਮਲ ਕਰਨ। ਸੀਡਸ ਖਾਣ ਨਾਲ ਵਾਲ, ਸਕਿਨ ਤੇ ਸਰੀਰ ਫਿੱਟ ਰਹਿੰਦਾ ਹੈ। ਤੁਸੀਂ ਤਰਬੂਜ਼, ਕੱਦੂ, ਚਿਆ, ਅਲਸੀ ਤੇ ਸੂਰਜਮੁਖੀ ਦੇ ਮਿਕਸ ਬੀਜ ਖਾ ਸਕਦੇ ਹੋ।

8/8
ਹਰੀਆਂ ਸਬਜ਼ੀਆਂ: ਮਹਿਲਾਵਾਂ ਨੂੰ ਖਾਣੇ 'ਚ ਹਰੀਆਂ ਸਬਜ਼ੀਆਂ ਜ਼ਰੂਰ ਖਾਣੀਆਂ ਚਾਹੀਦੀਆਂ ਹਨ। ਤੁਸੀਂ ਡਾਈਟ 'ਚ ਪਾਲਕ, ਬ੍ਰੋਕਲੀ, ਪੱਤਾ ਗੋਭੀ, ਬੀਨਸ ਜਿਹੀਆਂ ਹਰੀਆਂ ਸਬਜ਼ੀਆਂ ਸ਼ਾਮਿਲ ਕਰ ਸਕਦੇ ਹੋ। ਇਨ੍ਹਾਂ 'ਚ ਵਿਟਾਮਿਨ ਤੇ ਮਿਨਰਲਸਪਾਏ ਜਾਂਦੇ ਹਨ। ਬੀਨਸ ਮਹਿਲਾਵਾਂ ਦੇ ਹਾਰਮਨੋਸ ਬੈਲੇਂਸ ਕਰਨ 'ਚ ਸਹਾਈਕ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

Embed widget