ਪੜਚੋਲ ਕਰੋ

Indian Railways: ਜੇਕਰ ਤੁਸੀਂ ਵੀ ਕਰਦੇ ਹੋ ਸਾਮਾਨ ਲੈ ਕੇ ਟ੍ਰੇਨ ਦਾ ਸਫਰ ਤਾਂ ਜਾਣ ਲਓ ਇਹ ਜ਼ਰੂਰੀ ਨਿਯਮ, ਰੇਲਵੇ ਨੇ ਦਿੱਤੀ ਜਾਣਕਾਰੀ

railway

1/5
Indian Railways Luggage Booking: ਆਉਣ ਵਾਲੇ ਦਿਨਾਂ 'ਚ ਜੇਕਰ ਤੁਸੀਂ ਵੀ ਟ੍ਰੇਨ ਚ ਸਫ਼ਰ ਕਰਨ ਦਾ ਪਲਾਨ ਕਰ ਰਹੇ ਹੋ ਤਾਂ ਇਹ ਤੁਹਾਡੇ ਲਈ ਜ਼ਰੂਰੀ ਖਬਰ ਹੈ। ਰੇਲਵੇ ਦੇ ਕਈ ਨਿਯਮ ਅਜਿਹੇ ਹਨ ਜਿਨ੍ਹਾਂ ਬਾਰੇ ਯਾਤਰੀਆਂ ਨੂੰ ਪਤਾ ਹੋਣਾ ਜ਼ਰੂਰੀ ਹੈ। ਜੇਕਰ ਤੁਸੀਂ ਵੀ ਟ੍ਰੇਨ 'ਚ ਸਾਮਾਨ ਲੈ ਕੇ ਸਫਰ ਕਰਦੇ ਹੋ ਤਾਂ ਫਟਾਫਟ ਇਨ੍ਹਾਂ ਨਿਯਮਾਂ ਬਾਰੇ ਜਾਣ ਲਓ-

2/5
ਜੇਕਰ ਤੁਸੀਂ ਆਪਣੇ ਤੈਅ ਸਾਮਾਨ ਤੋਂ ਜ਼ਿਆਦਾ ਸਾਮਾਨ ਲੈ ਜਾਂਦੇ ਹੈ ਤਾਂ ਤੁਹਾਨੂੰ 6 ਗੁਣਾ ਜੁਰਮਾਨਾ ਪੈ ਸਕਦਾ ਹੈ।

3/5
ਰੇਲਵੇ ਦੇ ਨਿਯਮ ਮੁਤਾਬਕ ਤੁਸੀਂ ਇੱਕ ਤੈਅ ਸੀਮਾ ਤੱਕ ਹੀ ਸਾਮਾਨ ਲੈ ਜਾ ਸਕਦੇ ਹੋ। ਤੁਹਾਨੂੰ ਦੱਸ ਦਈਏ ਕਿ ਕਿਹੜੇ ਕਲਾਸ  'ਚ ਤੁਸੀਂ ਕਿੰਨਾ ਸਮਾਨ ਤੁਸੀਂ ਲੈ ਜਾ ਸਕਦੇ ਹੋ।  ਯਾਤਰੀ ਜਿਆਦਾ ਤੋਂ ਜਿਆਦਾ 50 ਕਿਲੋਗ੍ਰਾਮ ਤੱਕ ਦਾ ਹੀ ਸਾਮਾਨ ਲੈ ਜਾ ਸਕਦੇ ਹੋ। ਜੇਕਰ ਕਿਸੇ ਯਾਤਰੀ ਦੇ ਕੋਲ ਇਸ ਤੋਂ ਜ਼ਿਆਦਾ ਸਾਮਾਨ  ਹੈ ਤਾਂ ਰੇਲਵੇ ਨਿਯਮ ਮੁਤਾਬਕ ਉਸ ਨੂੰ ਉਸ ਦਾ ਵੱਖਰਾ ਕਿਰਾਇਆ ਦੇਣਾ ਹੋਵੇਗਾ।

4/5
ਟ੍ਰੇਨ ਵਿੱਚ ਕਈ ਲੋਕ ਬਹੁਤ ਜ਼ਿਆਦਾ ਸਾਮਾਨ ਲੈ ਕੇ ਸਫਰ ਕਰਦੇ ਹਨ ਤਾਂ ਉਹ ਇਹ ਜਾਣ ਲੈਣ ਕਿ ਟ੍ਰੇਨ ਦੇ ਸਫਰ ਦੌਰਾਨ ਤੁਸੀਂ ਕਿੰਨਾ ਸਾਮਾਨ  ਲੈ ਜਾ ਸਕਦੇ ਹੋ। ਨਹੀਂ ਤਾਂ ਤੁਹਾਨੂੰ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।

5/5
ਇਸ ਦੇ ਇਲਾਵਾ ਜੇਕਰ ਤੁਸੀਂ ਏੇਸੀ ਕੋਚ ਚ ਸਫ਼ਰ ਕਰ ਰਹੇ ਹੋ ਤਾਂ ਤੁਸੀਂ 70 ਕਿੱਲੋਗ੍ਰਾਮ ਤੱਕ ਦਾ ਸਾਮਾਨ ਆਪਣੇ ਨਾਲ ਲਾ ਕੇ ਜਾ ਸਕਦੇ ਹੋ।ਇਸ ਦਾ ਇਲਾਵਾ ਜੇਕਰ ਤੁਸੀਂ ਸਲੀਪਰ ਕਲਾਸ 'ਚ ਸਫਰ ਕਰ ਰਹੇ ਹੋ ਤਾਂ ਤੁਸੀਂ ਆਪਣੇ ਨਾਲ 40 ਕਿੱਲੋਗ੍ਰਾਮ ਤੱਕ ਦਾ ਹੀ ਸਮਾਨ ਲੈ ਜਾ ਸਕਦੇ ਹੋ। ਇਸ ਤੋਂ ਜ਼ਿਆਦਾ ਸਮਾਨ ਲੈ ਜਾਣ 'ਤੇ ਤੁਹਾਨੂੰ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਇਸ ਤੋਂ ਇਲਾਵਾ ਯਾਤਰਾ ਦੌਰਾਨ ਯਾਤਰੀ ਨੂੰ ਆਪਣੇ ਨਾਲ ਵਿਸਫੋਟਕ ਜਾਂ ਜਲਣਸ਼ੀਲ ਪਦਾਰਥ ਵੀ ਨਹੀਂ ਲੈ ਜਾ ਸਕਦੇ।

ਹੋਰ ਜਾਣੋ ਯਾਤਰਾ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget