ਪੜਚੋਲ ਕਰੋ

ਬਜਟ ਤੋਂ ਬਾਹਰ ਹੋ ਰਿਹਾ ਮਾਲਦੀਵ ਜਾਣਾ... ਤਾਂ ਉੱਤਰਾਖੰਡ ‘ਚ ਮੌਜੂਦ ਮਿਨੀ ਮਾਲਦੀਵ ਸਸਤੇ ‘ਚ ਘੁੰਮੋ

ਹਰ ਕੋਈ ਛੁੱਟੀਆਂ ਮਨਾਉਣ ਲਈ ਮਾਲਦੀਵ ਜਾਣਾ ਚਾਹੁੰਦਾ ਹੈ। ਪਰ ਜਦੋਂ ਖਰਚੇ ਦੀ ਗੱਲ ਆਉਂਦੀ ਹੈ, ਤਾਂ ਹਰ ਕੋਈ ਆਪਣੇ ਪੈਰ ਪਿੱਛੇ ਖਿੱਚ ਲੈਂਦਾ ਹੈ। ਪਰ ਤੁਸੀਂ ਘੱਟ ਪੈਸਿਆਂ ਵਿੱਚ ਵੀ ਮਾਲਦੀਵ ਦਾ ਮਜ਼ਾ ਲੈ ਸਕਦੇ ਹੋ। ਆਓ ਜਾਣਦੇ ਹਾਂ ਕਿਵੇਂ?

mini maldives

1/6
ਜੇਕਰ ਤੁਸੀਂ ਘੱਟ ਪੈਸਿਆਂ 'ਚ ਮਾਲਦੀਵ ਜਾਣਾ ਚਾਹੁੰਦੇ ਹੋ ਤਾਂ ਤੁਹਾਨੂੰ ਉਤਰਾਖੰਡ ਜਾਣਾ ਹੋਵੇਗਾ। ਇੱਥੇ ਮਾਲਦੀਵ ਵਰਗੀ ਬਹੁਤ ਖੂਬਸੂਰਤ ਜਗ੍ਹਾ ਹੈ, ਜੋ ਕਿ ਟਿਹਰੀ ਡੈਮ 'ਤੇ ਸਥਿਤ ਹੈ।

2/6
ਤੁਹਾਨੂੰ ਦੱਸ ਦਈਏ ਕਿ ਇਸ ਨੂੰ ਮਿੰਨੀ ਮਾਲਦੀਵ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਪਾਣੀ ਵਿੱਚ ਤੈਰਦਾ ਇਹ ਸਵੀਟ ਹਾਊਸ ਆਪਣੀ ਸੁੰਦਰਤਾ ਲਈ ਪੂਰੇ ਭਾਰਤ ਵਿੱਚ ਮਸ਼ਹੂਰ ਹੈ।

3/6
ਇਸ ਫਲੋਟਿੰਗ ਹਾਊਸ ਨੂੰ ਮਾਲਦੀਵ 'ਚ ਪਾਣੀ ਦੇ ਵਿਚਕਾਰ ਬਿਲਕੁਲ ਸਵੀਟ ਹਾਊਸ ਵਾਂਗ ਬਣਾਇਆ ਗਿਆ ਹੈ। ਇਸ ਨੂੰ ਫਲੋਟਿੰਗ ਹਾਊਸ ਅਤੇ ਈਕੋ ਰੂਮ ਕਿਹਾ ਜਾਂਦਾ ਹੈ। ਯਕੀਨ ਕਰੋ, ਇਹ ਇੰਨਾ ਖੂਬਸੂਰਤ ਹੈ ਕਿ ਇਸ ਦੇ ਸਾਹਮਣੇ ਤੁਹਾਨੂੰ ਮਾਲਦੀਵ ਦੀ ਖੂਬਸੂਰਤੀ ਵੀ ਫਿੱਕੀ ਲੱਗੇਗੀ।

4/6
ਇੱਥੇ ਤੁਸੀਂ ਵਾਟਰ ਐਕਟੀਵਿਟੀ ਜਿਵੇਂ ਕਿ ਸੈਪਸ਼ਲ ਬੋਟਿੰਗ, ਪੈਰਾਸੇਲਿੰਗ, ਜੈੱਟ ਸਕਾਇੰਗ ਦਾ ਆਨੰਦ ਲੈ ਸਕਦੇ ਹੋ। ਇੱਥੇ ਆ ਕੇ ਤੁਸੀਂ ਕੁਦਰਤ ਦੀ ਸੁੰਦਰਤਾ ਨੂੰ ਨੇੜਿਓਂ ਦੇਖ ਸਕਦੇ ਹੋ।

5/6
ਤੁਸੀਂ ਇੱਥੇ ਹਵਾਈ, ਰੇਲ ਜਾਂ ਸੜਕ ਰਾਹੀਂ ਵੀ ਪਹੁੰਚ ਸਕਦੇ ਹੋ। ਦੱਸ ਦਈਏ ਕਿ ਇੱਥੇ ਸਭ ਤੋਂ ਨਜ਼ਦੀਕੀ ਹਵਾਈ ਅੱਡਾ ਦੇਹਰਾਦੂਨ ਹੈ। ਤੁਸੀਂ ਦੇਸ਼ ਦੇ ਕਿਸੇ ਵੀ ਹਿੱਸੇ ਤੋਂ ਦੇਹਰਾਦੂਨ ਪਹੁੰਚ ਸਕਦੇ ਹੋ ਅਤੇ ਟੈਕਸੀ ਕੈਬ ਰਾਹੀਂ ਟਿਹਰੀ ਡੈਮ ਪਹੁੰਚ ਸਕਦੇ ਹੋ।

6/6
ਮਿੰਨੀ ਮਾਲਦੀਵ ਵਿੱਚ ਫਲੋਟਿੰਗ ਹਾਊਸ ਬੁੱਕ ਕਰਨਾ ਕਾਫ਼ੀ ਆਸਾਨ ਹੈ। ਇਸ ਦੇ ਲਈ ਤੁਸੀਂ ਆਨਲਾਈਨ ਬੁੱਕ ਕਰ ਸਕਦੇ ਹੋ। ਤੁਸੀਂ ਆਪਣੇ ਬਜਟ ਦੇ ਹਿਸਾਬ ਨਾਲ ਕਮਰਾ ਬੁੱਕ ਕਰ ਸਕਦੇ ਹੋ। ਇੱਥੇ 2 ਤੋਂ 3 ਦਿਨ ਰੁਕਣ ਦਾ ਖਰਚਾ ਘੱਟੋ-ਘੱਟ 8 ਤੋਂ 10 ਹਜ਼ਾਰ ਰੁਪਏ ਆਵੇਗਾ।

ਹੋਰ ਜਾਣੋ ਯਾਤਰਾ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget