ਪੜਚੋਲ ਕਰੋ

ਜੇਬ ਹੈ ਤੰਗ ਅਤੇ ਘੁੰਮਣ ਦਾ ਵੀ ਹੈ ਮਨ … ਤਾਂ ਇਹ ਹਨ ਸਭ ਤੋਂ ਘੱਟ ਬਜਟ ਵਿੱਚ ਘੁੰਮਣ ਵਾਲੀਆਂ ਥਾਵਾਂ

ਹਰ ਕੋਈ ਘੁੰਮਣਾ ਪਸੰਦ ਕਰਦਾ ਹੈ। ਹਰ ਕੋਈ ਪਰਿਵਾਰ ਨਾਲ ਖੁਸ਼ੀਆਂ ਭਰਿਆ ਪਲ ਬਿਤਾਉਣਾ ਚਾਹੁੰਦਾ ਹੈ ਪਰ ਹਰ ਕੋਈ ਜੇਬ 'ਚੋਂ ਮਜ਼ਬੂਰ ਹੈ। ਅਜਿਹੇ 'ਚ ਅਸੀਂ ਤੁਹਾਡੇ ਲਈ ਘੱਟ ਬਜਟ 'ਚ ਕੁਝ ਬਿਹਤਰੀਨ ਸੈਰ-ਸਪਾਟਾ ਸਥਾਨਾਂ ਦੀ ਜਾਣਕਾਰੀ ਲੈ ਕੇ ਆਏ ਹਾਂ।

Travel

1/4

2/4
ਮੈਕਲੋਡਗੰਜ ਘੱਟ ਬਜਟ ਦੀਆਂ ਛੁੱਟੀਆਂ ਲਈ ਸਭ ਤੋਂ ਵਧੀਆ ਜਗ੍ਹਾ ਹੈ। ਹਰ ਸਾਲ ਇੱਥੇ ਸੈਲਾਨੀਆਂ ਦੀ ਆਮਦ ਹੁੰਦੀ ਹੈ। ਤੁਸੀਂ ਇੱਥੇ 3 ਤੋਂ 4 ਦਿਨਾਂ ਲਈ 8 ਤੋਂ 10000 ਰੁਪਏ ਵਿੱਚ ਘੁੰਮ ਸਕਦੇ ਹੋ। ਤੁਸੀਂ ਇੱਥੇ ਡੱਲ ਝੀਲ, ਭਾਗਸੁਨਾਥ ਮੰਦਰ, ਭਾਗਸੂ ਫਾਲਸ, ਕਾਂਗੜਾ ਕਿਲ੍ਹਾ ਦੇਖ ਸਕਦੇ ਹੋ।

3/4
ਜੇਕਰ ਤੁਸੀਂ ਕੁਦਰਤ ਦੀ ਗੋਦ ਵਿੱਚ ਸਮਾਂ ਬਿਤਾਉਣਾ ਚਾਹੁੰਦੇ ਹੋ ਤਾਂ ਕਸੋਲ ਵੀ ਘੁੰਮਣ ਲਈ ਇੱਕ ਵਧੀਆ ਜਗ੍ਹਾ ਹੈ। ਕਸੋਲ ਚਾਰੋਂ ਪਾਸੇ ਕੁਦਰਤੀ ਨਜ਼ਾਰਿਆਂ ਨਾਲ ਘਿਰਿਆ ਇਕ ਬਹੁਤ ਹੀ ਖੂਬਸੂਰਤ ਸਥਾਨ ਹੈ। ਇੱਥੇ ਵਗਦਾ ਦਰਿਆ ਇਸ ਸਥਾਨ ਦੀ ਸੁੰਦਰਤਾ ਨੂੰ ਹੋਰ ਵਧਾ ਦਿੰਦਾ ਹੈ। ਤੁਸੀਂ ਬਹੁਤ ਘੱਟ ਪੈਸਿਆਂ ਵਿੱਚ ਕਸੋਲ ਵੀ ਜਾ ਸਕਦੇ ਹੋ।

4/4
ਸ਼ਿਮਲਾ ਭਾਰਤ ਦਾ ਸਭ ਤੋਂ ਵਧੀਆ ਪਹਾੜੀ ਸਟੇਸ਼ਨ ਹੈ। ਇੱਥੇ ਦੀ ਖੂਬਸੂਰਤੀ ਦੇਖਣ ਯੋਗ ਹੈ।ਨੀਲਾ ਅਸਮਾਨ, ਠੰਡੀ ਹਵਾ, ਖੂਬਸੂਰਤ ਵਾਦੀਆਂ, ਸੁੰਦਰਤਾ ਅਤੇ ਰੋਮਾਂਸ ਇੱਥੇ ਹਰ ਇੰਚ ਵਿੱਚ ਵੱਸਦਾ ਹੈ। ਇੱਥੇ ਤੁਸੀਂ ਮਾਲ ਰੋਡ, ਦਿ ਰਿਜ, ਕਾਲੀਬਾੜੀ, ਟੈਂਪਲ ਕ੍ਰਾਈਸਟ ਚਰਚ ਜਾ ਸਕਦੇ ਹੋ। ਦੱਸ ਦੇਈਏ ਕਿ ਇੱਥੇ ਘੁੰਮਣ ਲਈ ਤੁਹਾਡੇ ਕੋਲ 7000 ਦੇ ਕਰੀਬ ਹੋਣੇ ਚਾਹੀਦੇ ਹਨ। ਇੰਨੇ ਪੈਸੇ ਨਾਲ ਤੁਸੀਂ 2 ਤੋਂ 4 ਦਿਨ ਆਰਾਮ ਨਾਲ ਸਫਰ ਕਰ ਸਕਦੇ ਹੋ।

ਹੋਰ ਜਾਣੋ ਯਾਤਰਾ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget