ਪੜਚੋਲ ਕਰੋ

Valentine Day 2023: ਵੈਲੇਨਟਾਈਨ ਬਣਾਉਣਾ ਚਾਹੁੰਦੇ ਹੋ ਸਪੈਸ਼ਨ, ਤਾਂ ਭੁਵਨੇਸ਼ਵਰ ਦੀਆਂ ਇਨ੍ਹਾਂ ਥਾਵਾਂ ਨੂੰ ਕਰੋ ਐਕਸਪਲੋਰ

Bhuvneshwar: ਜੇਕਰ ਪਿਆਰ ਦਾ ਸਭ ਤੋਂ ਖੂਬਸੂਰਤ ਅਹਿਸਾਸ ਪਾਉਣਾ ਚਾਹੁੰਦੇ ਹੋ, ਤਾਂ ਇਸ ਵੈਲੇਨਟਾਈਨ ਡੇ 'ਤੇ ਆਪਣੇ ਸਾਥੀ ਨਾਲ ਭੁਵਨੇਸ਼ਵਰ ਦੇ ਟ੍ਰਿਪ ਦਾ ਪਲਾਨ ਬਣਾਓ। ਇਹ ਡੈਸਟੀਨੇਸ਼ਨ ਤੁਹਾਡੇ ਵੈਲੇਨਟਾਈਨ ਨੂੰ ਹੋਰ ਵੀ ਖਾਸ ਬਣਾ ਦੇਵੇਗਾ।

valentine day 2023

1/5
ਅਸਤਾਰੰਗ ਬੀਚ: ਭੁਵਨੇਸ਼ਵਰ ਤੋਂ ਲਗਭਗ 78 ਕਿਲੋਮੀਟਰ ਦੂਰ, ਅਸਤਰਾਂਗ ਬੀਚ ਦਾ ਸਨਸੇਟ ਦਾ ਨਜ਼ਾਰਾ ਸਭ ਤੋਂ ਖੂਬਸੂਰਤ ਹੁੰਦਾ ਹੈ। ਇਹ ਸਭ ਤੋਂ ਰੋਮਾਂਟਿਕ ਸਥਾਨਾਂ ਵਿੱਚੋਂ ਇੱਕ ਹੈ। ਪੁਰੀ ਵਿੱਚ ਸਥਿਤ ਇਸ ਅਸਤਰੰਗ ਪਿੰਡ ਨੂੰ ਫਿਸ਼ਿੰਗ ਵਿਲੇਜ' ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਪਾਰਟਨਰ ਦੇ ਨਾਲ ਇੱਥੇ ਆਉਣਾ ਸਭ ਤੋਂ ਖਾਸ ਪਲਾਂ ਵਿੱਚੋਂ ਇੱਕ ਹੋਵੇਗਾ।

2/5
ਨੰਦਨਕਾਨਨ ਜ਼ੂਲੋਜੀਕਲ ਪਾਰਕ: ਭੁਵਨੇਸ਼ਵਰ ਦਾ ਨੰਦਨਕਾਨਨ ਜ਼ੂਲੋਜੀਕਲ ਪਾਰਕ ਕੁਦਰਤੀ ਸੁੰਦਰਤਾ ਵਿੱਚ ਘਿਰਿਆ ਹੋਇਆ ਹੈ। ਇੱਥੇ ਬਹੁਤ ਸਾਰੀਆਂ ਦੁਰਲੱਭ ਅਤੇ ਖ਼ਤਰੇ ਵਾਲੀਆਂ ਪ੍ਰਜਾਤੀਆਂ ਪਾਈਆਂ ਜਾਂਦੀਆਂ ਹਨ। ਇਸ ਪਾਰਕ ਵਿੱਚ ਤੁਹਾਨੂੰ ਚਿੱਟੇ ਬਾਘ, ਏਸ਼ੀਆਟਿਕ ਸ਼ੇਰ, ਮਗਰਮੱਛ ਅਤੇ ਮੱਛੀਆਂ ਦੀਆਂ ਕਈ ਪ੍ਰਜਾਤੀਆਂ ਦੇਖਣ ਨੂੰ ਮਿਲਦੀਆਂ ਹਨ। ਜੇਕਰ ਤੁਹਾਡਾ ਪਾਰਟਨਰ ਐਨੀਮਲ ਲਵਰ ਹੈ, ਤਾਂ ਤੁਹਾਨੂੰ ਇਸ ਸਥਾਨ ਨੂੰ ਆਪਣੀ ਡੈਸਟੀਨੇਸ਼ਨ ਟ੍ਰਿਪ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

3/5
ਧੌਲੀ ਹਿਲ: ਧੌਲੀ ਹਿਲ ਕਲਿੰਗ ਯੁੱਧ ਦੀ ਯਾਦ ਵਿੱਚ ਬਣਾਈ ਗਈ ਹੈ। ਇੱਥੇ ਹੀ ਸਮਰਾਟ ਅਸ਼ੋਕ ਨੇ ਬੁੱਧ ਧਰਮ ਅਤੇ ਅਹਿੰਸਾ ਦਾ ਮਾਰਗ ਅਪਣਾਇਆ ਸੀ। ਆਪਣੇ ਪਾਰਟਨਰ ਦੇ ਨਾਲ ਇੱਥੇ ਆਉਣਾ ਸਭ ਤੋਂ ਖਾਸ ਹੋ ਸਕਦਾ ਹੈ। ਇੱਥੋਂ ਦਾ ਨਜ਼ਾਰਾ ਕਾਫੀ ਸ਼ਾਨਦਾਰ ਹੈ।

4/5
ਸਟਕੋਸੀਆ: ਭੁਵਨੇਸ਼ਵਰ ਤੋਂ ਲਗਭਗ 170 ਕਿਲੋਮੀਟਰ ਦੂਰ ਸਥਿਤ ਸਟਕੋਸੀਆ ਤੁਹਾਡੇ ਲਈ ਸ਼ਾਨਦਾਰ ਜਗ੍ਹਾ ਹੋ ਸਕਦੀ ਹੈ। ਇੱਥੇ ਆ ਕੇ ਸਾਥੀ ਤੁਹਾਡੇ ਤੋਂ ਹੋਰ ਵੀ ਪ੍ਰਭਾਵਿਤ ਹੋਵੇਗਾ। ਇਹ ਵੈਲੇਨਟਾਈਨ ਤੁਸੀਂ ਐਡਵੇਂਚਰ ਅਤੇ ਕੁਦਰਤ ਵਿਚਕਾਰ ਸਥਿਤ ਸਟਕੋਸੀਆ ਵਿੱਚ ਮਨਾ ਸਕਦੇ ਹੋ। ਖੂਬਸੂਰਤ ਪਹਾੜਾਂ ਅਤੇ ਸੰਘਣੇ ਜੰਗਲਾਂ ਨਾਲ ਘਿਰੇ ਇਸ ਸੈੰਕਚੂਰੀ ਵਿਚ ਟ੍ਰੈਕਿੰਗ ਦੇ ਨਾਲ-ਨਾਲ ਤੁਸੀਂ ਕਈ ਹੋਰ ਐਡਵੇਂਚਰ ਐਕਟੀਵਿਟੀਜ਼ ਦਾ ਆਨੰਦ ਲੈ ਸਕਦੇ ਹੋ।

5/5
ਉਦੈਗਿਰੀ-ਖਡਗਿਰੀ ਗੁਫਾਵਾਂ: ਭੁਵਨੇਸ਼ਵਰ ਵਿੱਚ ਸਥਿਤ ਉਦੈਗਿਰੀ-ਖਡਗਿਰੀ ਗੁਫਾਵਾਂ ਦੀ ਇਤਿਹਾਸਕ ਪਛਾਣ ਹੈ। ਇਨ੍ਹਾਂ ਗੁਫਾਵਾਂ ਵਿੱਚ ਕਈ ਜੈਨ ਮੰਦਰ ਹਨ। ਇੱਕ ਸਮਾਂ ਸੀ ਜਦੋਂ ਇੱਥੇ ਗੁਫਾਵਾਂ ਦੀ ਗਿਣਤੀ 33 ਸੀ ਪਰ ਬਾਅਦ ਵਿੱਚ ਖੰਡਰ ਹੋ ਗਈਆਂ। ਇਨ੍ਹਾਂ ਗੁਫਾਵਾਂ ਦੀ ਨੱਕਾਸ਼ੀ ਤੁਹਾਡਾ ਦਿਲ ਜਿੱਤ ਲਵੇਗੀ। ਤੁਸੀਂ ਆਪਣੇ ਸਾਥੀ ਨਾਲ ਇੱਥੇ ਯਾਤਰਾ ਦੀ ਯੋਜਨਾ ਬਣਾ ਸਕਦੇ ਹੋ।

ਹੋਰ ਜਾਣੋ ਯਾਤਰਾ

View More
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget