ਪੜਚੋਲ ਕਰੋ
Water: ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣਾ ਸਹੀ ਜਾਂ ਗਲਤ? ਆਓ ਜਾਣਦੇ ਹਾਂ...
wrong drink water habit: ਆਓ ਜਾਣਦੇ ਹਾਂ ਖਾਣਾ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਨਾਲ ਕਿਹੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
( Image Source : Freepik )
1/6

ਪਾਣੀ ਸਾਡੇ ਸਰੀਰ ਲਈ ਜ਼ਰੂਰੀ ਹੈ। ਇਹ ਸਰੀਰ ਨੂੰ ਹਾਈਡਰੇਟ ਰੱਖਦਾ ਹੈ ਅਤੇ ਸਰੀਰ ਦੇ ਕਈ ਮਹੱਤਵਪੂਰਨ ਕਾਰਜਾਂ ਵਿੱਚ ਮਦਦ ਕਰਦਾ ਹੈ। ਪਾਣੀ ਪੀਣ ਨਾਲ ਸਰੀਰ 'ਚੋਂ ਗੰਦਗੀ ਬਾਹਰ ਨਿਕਲਦੀ ਹੈ। ਜਿਸ ਕਰਕੇ ਸਾਡੇ ਸਰੀਰ ਦੇ ਅੰਗ ਸਹੀ ਢੰਗ ਦੇ ਨਾਲ ਕੰਮ ਕਰਦੇ ਹਨ।
2/6

ਜੇ ਤੁਸੀਂ ਘੱਟ ਪਾਣੀ ਪੀਂਦੇ ਹੋਏ ਤਾਂ ਤੁਸੀਂ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਹਾਲਾਂਕਿ, ਖਾਣਾ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਨਾਲ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਨਾਲ ਪਾਚਨ ਕਿਰਿਆ ਪ੍ਰਭਾਵਿਤ ਹੋ ਸਕਦੀ ਹੈ।
Published at : 11 Nov 2023 05:35 AM (IST)
ਹੋਰ ਵੇਖੋ





















