ਪੜਚੋਲ ਕਰੋ

Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ

Tips for Comfortable Sleep : ਅੱਜ ਕੱਲ੍ਹ ਕਈ ਲੋਕ ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਨਾਲ ਪ੍ਰੇਸ਼ਾਨ ਹਨ। ਦੇਰ ਰਾਤ ਤੱਕ ਜਾਗਣਾ, ਵਾਰ-ਵਾਰ ਅੱਖ ਖੁੱਲਣਾ ਅਤੇ ਸਵੇਰੇ ਥਕਾਵਟ ਮਹਿਸੂਸ ਹੋਣਾ ਆਮ ਗੱਲ ਬਣ ਚੁੱਕੀ ਹੈ।

Better Sleep Tips

1/5
Tips for Comfortable Sleep : ਅੱਜ ਕੱਲ੍ਹ ਕਈ ਲੋਕ ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਨਾਲ ਪ੍ਰੇਸ਼ਾਨ ਹਨ। ਦੇਰ ਰਾਤ ਤੱਕ ਜਾਗਣਾ, ਵਾਰ-ਵਾਰ ਅੱਖ ਖੁੱਲਣਾ ਅਤੇ ਸਵੇਰੇ ਥਕਾਵਟ ਮਹਿਸੂਸ ਹੋਣਾ ਆਮ ਗੱਲ ਬਣ ਚੁੱਕੀ ਹੈ। ਸਿਹਤ ਮਾਹਿਰਾਂ ਮੁਤਾਬਕ ਖਰਾਬ ਲਾਈਫਸਟਾਈਲ ਅਤੇ ਮੋਬਾਈਲ ਦੀ ਵੱਧ ਵਰਤੋਂ ਇਸ ਦੇ ਸਭ ਤੋਂ ਵੱਡੇ ਕਾਰਨ ਹਨ। ਹਾਲਾਂਕਿ ਕੁਝ ਆਸਾਨ ਬਦਲਾਵ ਕਰਕੇ ਇਸ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ।

2/5
ਨੀਂਦ ਨਾਲ ਜੁੜੇ ਮਾਹਿਰਾਂ ਦੇ ਅਨੁਸਾਰ ਜੇ ਰਾਤ ਨੂੰ ਜਲਦੀ ਅਤੇ ਗਹਿਰੀ ਨੀਂਦ ਚਾਹੀਦੀ ਹੈ ਤਾਂ ਸੌਣ ਤੋਂ ਪਹਿਲਾਂ ਦਿਮਾਗ ਨੂੰ ਸ਼ਾਂਤ ਕਰਨਾ ਬਹੁਤ ਜ਼ਰੂਰੀ ਹੈ। ਮਾਹਿਰ ਸਲਾਹ ਦਿੰਦੇ ਹਨ ਕਿ ਬਿਸਤਰੇ ‘ਤੇ ਜਾਣ ਤੋਂ ਘੱਟੋ-ਘੱਟ ਅੱਧਾ ਘੰਟਾ ਪਹਿਲਾਂ ਮੋਬਾਈਲ ਅਤੇ ਲੈਪਟਾਪ ਦੀ ਵਰਤੋਂ ਬੰਦ ਕਰ ਦੇਣੀ ਚਾਹੀਦੀ ਹੈ। ਸਕ੍ਰੀਨ ਤੋਂ ਨਿਕਲਣ ਵਾਲੀ ਬਲੂ ਲਾਈਟ ਦਿਮਾਗ ਨੂੰ ਐਕਟਿਵ ਰੱਖਦੀ ਹੈ, ਜਿਸ ਕਾਰਨ ਨੀਂਦ ਆਉਣ ਵਿੱਚ ਦੇਰੀ ਹੁੰਦੀ ਹੈ।

3/5
ਮਾਹਿਰਾਂ ਮੁਤਾਬਕ ਸੌਣ ਤੋਂ ਪਹਿਲਾਂ 5 ਤੋਂ 10 ਮਿੰਟ ਤੱਕ ਡੂੰਘੇ ਸਾਹ ਲੈਣ ਵਾਲੀ ਐਕਸਰਸਾਈਜ਼ ਕਰਨਾ ਕਾਫ਼ੀ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਦਿਮਾਗ ਸ਼ਾਂਤ ਹੁੰਦਾ ਹੈ ਅਤੇ ਸਰੀਰ ਰਿਲੈਕਸ ਮਹਿਸੂਸ ਕਰਦਾ ਹੈ। ਕਈ ਡਾਕਟਰ ਇਸਨੂੰ ਕੁਦਰਤੀ ਸਲੀਪ ਥੈਰੇਪੀ ਵੀ ਮੰਨਦੇ ਹਨ।

4/5
ਹੈਲਥ ਐਕਸਪਰਟ ਚੇਤਾਵਨੀ ਦਿੰਦੇ ਹਨ ਕਿ ਸ਼ਾਮ ਤੋਂ ਬਾਅਦ ਜ਼ਿਆਦਾ ਚਾਹ ਜਾਂ ਕੌਫੀ ਪੀਣ ਨਾਲ ਵੀ ਨੀਂਦ ਪ੍ਰਭਾਵਿਤ ਹੋ ਸਕਦੀ ਹੈ। ਇਨ੍ਹਾਂ ਵਿੱਚ ਮੌਜੂਦ ਕੈਫੀਨ ਕਈ ਘੰਟਿਆਂ ਤੱਕ ਦਿਮਾਗ ਨੂੰ ਐਕਟਿਵ ਰੱਖਦੀ ਹੈ। ਇਸ ਲਈ ਰਾਤ ਸਮੇਂ ਹਲਕਾ ਖਾਣਾ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

5/5
ਮਾਹਿਰਾਂ ਅਨੁਸਾਰ ਜੇ ਕਮਰੇ ਵਿੱਚ ਜ਼ਿਆਦਾ ਰੋਸ਼ਨੀ ਜਾਂ ਸ਼ੋਰ ਹੋਵੇ ਤਾਂ ਦਿਮਾਗ ਪੂਰੀ ਤਰ੍ਹਾਂ ਆਰਾਮ ਨਹੀਂ ਕਰ ਸਕਦਾ। ਇਸ ਲਈ ਸੌਣ ਵੇਲੇ ਕਮਰੇ ਦੀ ਲਾਈਟ ਹੌਲੀ ਰੱਖੋ ਅਤੇ ਸ਼ਾਂਤ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰੋ। ਇਸ ਨਾਲ ਸਰੀਰ ਜਲਦੀ ਸਲੀਪ ਮੋਡ ਵਿੱਚ ਚਲਾ ਜਾਂਦਾ ਹੈ।  ਡਾਕਟਰਾਂ ਦਾ ਕਹਿਣਾ ਹੈ ਕਿ ਸਰੀਰ ਦੀ ਬਾਡੀ ਕਲਾਕ ਨੂੰ ਠੀਕ ਰੱਖਣਾ ਬਹੁਤ ਜ਼ਰੂਰੀ ਹੈ। ਜੇ ਹਰ ਰੋਜ਼ ਵੱਖ-ਵੱਖ ਸਮੇਂ ‘ਤੇ ਸੌਂਦੇ ਹੋ ਤਾਂ ਨੀਂਦ ਦਾ ਪੈਟਰਨ ਖਰਾਬ ਹੋ ਸਕਦਾ ਹੈ। ਇਸ ਲਈ ਹਰ ਰੋਜ਼ ਇੱਕੋ ਸਮੇਂ ਸੌਣ ਅਤੇ ਸਵੇਰੇ ਉੱਠਣ ਦੀ ਆਦਤ ਬਣਾਉਣੀ ਚਾਹੀਦੀ ਹੈ। ਮਾਹਿਰਾਂ ਮੁਤਾਬਕ ਚੰਗੀ ਨੀਂਦ ਨਾ ਸਿਰਫ਼ ਥਕਾਵਟ ਦੂਰ ਕਰਦੀ ਹੈ, ਸਗੋਂ ਮਾਨਸਿਕ ਅਤੇ ਸਰੀਰਕ ਸਿਹਤ ਨੂੰ ਵੀ ਬਿਹਤਰ ਬਣਾਉਂਦੀ ਹੈ।

ਹੋਰ ਜਾਣੋ ਲਾਈਫਸਟਾਈਲ

Advertisement

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget