ਪੜਚੋਲ ਕਰੋ
ਨਿੰਬੂ ਪਾਣੀ ਪੀਣ ਦਾ ਸਭ ਤੋਂ ਵਧੀਆ ਸਮਾਂ ਕਿਹੜਾ ? ਜਾਣੋ ਇਸਦੇ ਕੀ ਮਿਲਦੇ ਨੇ ਫ਼ਾਇਦੇ
ਗਰਮੀਆਂ ਦੇ ਮੌਸਮ ਵਿੱਚ ਨਿੰਬੂ ਪਾਣੀ ਦਾ ਸੇਵਨ ਕਰਨਾ ਕਾਫ਼ੀ ਸਿਹਤਮੰਦ ਮੰਨਿਆ ਜਾਂਦਾ ਹੈ। ਇਹ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ ਅਤੇ ਊਰਜਾ ਵੀ ਪ੍ਰਦਾਨ ਕਰਦਾ ਹੈ।
lemon
1/6

ਸਵੇਰੇ ਖਾਲੀ ਪੇਟ ਕੋਸੇ ਪਾਣੀ ਵਿੱਚ ਨਿੰਬੂ ਅਤੇ ਥੋੜ੍ਹਾ ਜਿਹਾ ਸ਼ਹਿਦ ਮਿਲਾ ਕੇ ਪੀਣਾ ਸਭ ਤੋਂ ਵੱਧ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਸਰੀਰ ਨੂੰ ਕਈ ਫਾਇਦੇ ਹੋ ਸਕਦੇ ਹਨ। ਇਸ ਤੋਂ ਇਲਾਵਾ, ਕਸਰਤ ਤੋਂ ਪਹਿਲਾਂ ਅਤੇ ਬਾਅਦ ਵਿੱਚ ਨਿੰਬੂ ਪਾਣੀ ਪੀਣਾ ਵੀ ਫਾਇਦੇਮੰਦ ਹੁੰਦਾ ਹੈ।
2/6

ਨਿੰਬੂ ਵਿੱਚ ਪੈਕਟਿਨ ਫਾਈਬਰ ਹੁੰਦਾ ਹੈ ਜੋ ਭੁੱਖ ਨੂੰ ਕੰਟਰੋਲ ਕਰਦਾ ਹੈ ਅਤੇ ਸਰੀਰ ਦੀ ਚਰਬੀ ਘਟਾਉਣ ਵਿੱਚ ਮਦਦ ਕਰਦਾ ਹੈ।
Published at : 11 Apr 2025 05:56 PM (IST)
ਹੋਰ ਵੇਖੋ



















