ਪੜਚੋਲ ਕਰੋ

Winter Hair Care : ਸਰਦੀਆਂ 'ਚ ਪਤਲੇ ਵਾਲਾਂ ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਫਾਲੋ ਕਰੋ ਇਹ ਟਿਪਸ

ਜੇਕਰ ਤੁਸੀਂ ਸਰਦੀਆਂ ਦੇ ਮੌਸਮ ਵਿੱਚ ਆਪਣੇ ਵਾਲਾਂ ਦੀ ਸਹੀ ਦੇਖਭਾਲ ਨਹੀਂ ਕਰਦੇ, ਤਾਂ ਇਸਦਾ ਸਿੱਧਾ ਅਸਰ ਤੁਹਾਡੇ ਵਾਲਾਂ ਦੀ ਮਾਤਰਾ 'ਤੇ ਪੈਂਦਾ ਹੈ। ਵਾਲ ਪਤਲੇ ਹੋਣੇ ਸ਼ੁਰੂ ਹੋ ਜਾਂਦੇ ਹਨ ਅਤੇ ਕੁਝ ਸਮੇਂ ਬਾਅਦ ਬੇਜਾਨ ਲੱਗਣ ਲੱਗਦੇ ਹ

winter hair care

1/11
ਜੇਕਰ ਤੁਸੀਂ ਸਰਦੀਆਂ ਦੇ ਮੌਸਮ ਵਿੱਚ ਆਪਣੇ ਵਾਲਾਂ ਦੀ ਸਹੀ ਦੇਖਭਾਲ ਨਹੀਂ ਕਰਦੇ, ਤਾਂ ਇਸਦਾ ਸਿੱਧਾ ਅਸਰ ਤੁਹਾਡੇ ਵਾਲਾਂ ਦੀ ਮਾਤਰਾ 'ਤੇ ਪੈਂਦਾ ਹੈ।

2/11
ਵਾਲ ਪਤਲੇ ਹੋਣੇ ਸ਼ੁਰੂ ਹੋ ਜਾਂਦੇ ਹਨ ਅਤੇ ਕੁਝ ਸਮੇਂ ਬਾਅਦ ਬੇਜਾਨ ਲੱਗਣ ਲੱਗਦੇ ਹਨ। ਇਹ ਸਥਿਤੀ ਹੌਲੀ-ਹੌਲੀ ਵਾਲਾਂ ਦੇ ਝੜਨ ਦਾ ਕਾਰਨ ਬਣ ਜਾਂਦੀ ਹੈ।

3/11
ਇਸ ਲਈ ਤੁਹਾਨੂੰ ਇਸ ਗੱਲ ਦਾ ਖਾਸ ਧਿਆਨ ਰੱਖਣਾ ਹੋਵੇਗਾ ਕਿ ਸਰਦੀਆਂ ਵਿੱਚ ਤੁਹਾਡੇ ਵਾਲਾਂ ਦੀ ਮਾਤਰਾ ਕਿਸ ਕਾਰਨ ਘੱਟ ਜਾਂਦੀ ਹੈ। ਫਿਲਹਾਲ ਅਸੀਂ ਗੱਲ ਕਰ ਰਹੇ ਹਾਂ ਹੇਅਰ ਕੰਡੀਸ਼ਨਰ ਦੀ।

4/11
ਜੇਕਰ ਤੁਸੀਂ ਸਰਦੀਆਂ ਦੇ ਮੌਸਮ 'ਚ ਹੇਅਰ ਕੰਡੀਸ਼ਨਰ ਦੀ ਜ਼ਿਆਦਾ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਪਤਲੇ ਵਾਲਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

5/11
ਤੁਸੀਂ ਕਹੋਗੇ ਕਿ ਹੇਅਰ ਕੰਡੀਸ਼ਨਰ ਵਾਲਾਂ ਵਿਚ ਨਮੀ ਨੂੰ ਬੰਦ ਕਰ ਦਿੰਦਾ ਹੈ, ਇਸ ਲਈ ਤੁਸੀਂ ਡ੍ਰਾਈ ਸਕੈਲਪ ਦੀ ਸਮੱਸਿਆ ਤੋਂ ਬਚਣ ਲਈ ਹੇਅਰ ਕੰਡੀਸ਼ਨਰ ਦੀ ਵਰਤੋਂ ਕਰਦੇ ਹੋ ... ਤੁਸੀਂ ਬਿਲਕੁਲ ਸਹੀ ਹੋ।

6/11
ਪਰ ਇਹੀ ਕਾਰਨ ਹੈ, ਜਿਸ ਕਾਰਨ ਲੋਕ ਸਰਦੀਆਂ ਦੇ ਮੌਸਮ 'ਚ ਹੇਅਰ ਕੰਡੀਸ਼ਨਰ ਦੀ ਜ਼ਿਆਦਾ ਵਰਤੋਂ ਕਰਨ ਲੱਗਦੇ ਹਨ ਅਤੇ ਵਾਲਾਂ ਨੂੰ ਫਾਇਦਾ ਹੋਣ ਦੀ ਬਜਾਏ ਨੁਕਸਾਨ ਹੁੰਦਾ ਹੈ। ਵਾਲਾਂ ਨੂੰ ਕੰਡੀਸ਼ਨਰ ਦੀ ਵਰਤੋਂ ਵੀ ਇੱਕ ਸੀਮਾ ਵਿੱਚ ਕਰਨੀ ਚਾਹੀਦੀ ਹੈ ਤਾਂ ਹੀ ਵਾਲਾਂ ਨੂੰ ਲਾਭ ਮਿਲਦਾ ਹੈ।

7/11
ਸਰਦੀਆਂ ਵਿੱਚ ਹਰ ਵਾਰ ਸ਼ੈਂਪੂ ਕਰਨ ਵੇਲੇ ਕੰਡੀਸ਼ਨਰ ਦੀ ਵਰਤੋਂ ਨਾ ਕਰੋ। ਇਸ ਦੀ ਬਜਾਏ ਇਸ ਨੂੰ ਇਕ ਵਾਰ ਛੱਡ ਕੇ ਵਰਤੋਂ ਕਰੋ।

8/11
ਵਾਲਾਂ ਵਿੱਚ ਨਮੀ ਬਣਾਈ ਰੱਖਣ ਲਈ ਤੇਲ ਜ਼ਰੂਰ ਕਰੋ। ਸ਼ੈਂਪੂ ਤੋਂ ਪਹਿਲਾਂ ਵਾਲਾਂ 'ਤੇ ਤੇਲ ਲਗਾਓ, ਚੰਗੀ ਤਰ੍ਹਾਂ ਮਾਲਿਸ਼ ਕਰੋ ਅਤੇ ਫਿਰ ਘੱਟੋ-ਘੱਟ ਅੱਧੇ ਘੰਟੇ ਤੱਕ ਰੱਖਣ ਤੋਂ ਬਾਅਦ ਸ਼ੈਂਪੂ ਕਰੋ। ਇਸ ਨਾਲ ਵਾਲਾਂ 'ਚ ਨਮੀ ਬਣੀ ਰਹੇਗੀ ਅਤੇ ਵਾਲਾਂ ਦੀ ਮਾਤਰਾ ਵੀ ਵਧਣ ਲੱਗੇਗੀ।

9/11
ਸਰਦੀਆਂ ਦੇ ਮੌਸਮ ਵਿੱਚ ਵਾਲਾਂ ਨਾਲ ਜੁੜੀ ਦੂਜੀ ਸਭ ਤੋਂ ਆਮ ਗਲਤੀ ਹੈ ਵਾਲਾਂ ਨੂੰ ਗਰਮ ਪਾਣੀ ਨਾਲ ਧੋਣਾ। ਧਿਆਨ ਰਹੇ ਕਿ ਵਾਲਾਂ ਨੂੰ ਧੋਣ ਲਈ ਠੰਡੇ ਪਾਣੀ 'ਚ ਇੰਨਾ ਹੀ ਗਰਮ ਪਾਣੀ ਮਿਲਾਓ ਤਾਂ ਕਿ ਉਸ ਦਾ ਤਾਪਮਾਨ ਨਾਰਮਲ ਰਹਿ ਸਕੇ।

10/11
ਹਫ਼ਤੇ ਵਿੱਚ ਘੱਟੋ-ਘੱਟ ਦੋ ਵਾਰ ਤੇਲ ਲਗਾਓ ਤੇ ਦੋ ਤੋਂ ਤਿੰਨ ਵਾਰ ਸ਼ੈਂਪੂ ਕਰੋ। ਹਰਬਲ ਸ਼ੈਂਪੂ ਦੀ ਵਰਤੋਂ ਕਰੋ। ਮਹੀਨੇ ਵਿੱਚ ਇੱਕ ਵਾਰ ਹੇਅਰ ਮਾਸਕ ਲਗਾਓ। ਖੁਰਾਕ ਵਿੱਚ ਆਇਰਨ ਭਰਪੂਰ ਭੋਜਨ ਅਤੇ ਡੇਅਰੀ ਉਤਪਾਦ ਸ਼ਾਮਲ ਕਰੋ।

11/11
ਸਰੀਰਕ ਤੌਰ 'ਤੇ ਸਰਗਰਮ ਰਹੋ, ਇਹ ਖੂਨ ਦੇ ਗੇੜ ਨੂੰ ਵਧਾਉਂਦਾ ਹੈ ਅਤੇ ਵਾਲਾਂ ਦੀ ਸਿਹਤ ਨੂੰ ਬਿਹਤਰ ਬਣਾਉਂਦਾ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ

ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ

ABP Premium

ਵੀਡੀਓਜ਼

Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

Embed widget