ਪੜਚੋਲ ਕਰੋ

Women Weakeness: ਔਰਤਾਂ 'ਚ ਥਕਾਵਟ ਤੇ ਕਮਜ਼ੋਰੀ ਨੂੰ ਦੂਰ ਕਰਨ ਲਈ ਅਸਰਦਾਰ ਘਰੇਲੂ ਨੁਸਖੇ, ਡਾਈਟ 'ਚ ਜ਼ਰੂਰ ਸ਼ਾਮਲ ਕਰੋ ਇਹ 5 ਚੀਜ਼ਾਂ

ਔਰਤਾਂ ਆਪਣੀ ਸਿਹਤ ਪ੍ਰਤੀ ਬਹੁਤ ਲਾਪਰਵਾਹ ਹੁੰਦੀਆਂ ਹਨ, ਜਿਸ ਕਾਰਨ 35-40 ਸਾਲ ਦੀ ਉਮਰ ਵਿੱਚ ਹੀ ਸਰੀਰ ਵਿੱਚ ਥਕਾਵਟ ਅਤੇ ਕਮਜ਼ੋਰੀ ਵਧਣ ਲੱਗਦੀ ਹੈ। ਇਸ ਨੂੰ ਦੂਰ ਕਰਨ ਲਈ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ।

Women Weakness

1/9
ਔਰਤਾਂ ਆਪਣੀ ਸਿਹਤ ਪ੍ਰਤੀ ਬਹੁਤ ਲਾਪਰਵਾਹ ਹੁੰਦੀਆਂ ਹਨ, ਜਿਸ ਕਾਰਨ 35-40 ਸਾਲ ਦੀ ਉਮਰ ਵਿੱਚ ਹੀ ਸਰੀਰ ਵਿੱਚ ਥਕਾਵਟ ਅਤੇ ਕਮਜ਼ੋਰੀ ਵਧਣ ਲੱਗਦੀ ਹੈ।

2/9
ਥਕਾਵਟ ਅਤੇ ਕਮਜ਼ੋਰੀ ਨੂੰ ਦੂਰ ਕਰਨ ਲਈ ਸਹੀ ਪੋਸ਼ਣ ਦੀ ਲੋੜ ਹੁੰਦੀ ਹੈ। ਆਪਣੀ ਖੁਰਾਕ ਦਾ ਬਹੁਤ ਧਿਆਨ ਰੱਖਣਾ ਪੈਂਦਾ ਹੈ।

3/9
ਔਰਤਾਂ ਨੂੰ ਸਰੀਰ ਵਿੱਚ ਦਰਦ ਅਤੇ ਕਈ ਸਮੱਸਿਆਵਾਂ ਹੋਣ ਲੱਗਦੀਆਂ ਹਨ। ਕਈ ਵਾਰ ਕਮਜ਼ੋਰੀ ਦੀ ਸਮੱਸਿਆ ਇੰਨੀ ਵੱਧ ਜਾਂਦੀ ਹੈ ਕਿ ਰੋਜ਼ਾਨਾ ਕੰਮ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ।

4/9
ਔਰਤਾਂ ਨੂੰ ਖੁਰਾਕ 'ਚ ਦੁੱਧ (Milk) ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਹ ਸਾਰੇ ਲੋੜੀਂਦੇ ਪੌਸ਼ਟਿਕ ਤੱਤ ਪ੍ਰਦਾਨ ਕਰਦਾ ਹੈ। ਦੁੱਧ ਪੀਣ ਨਾਲ ਸਰੀਰ ਨੂੰ ਕੈਲਸ਼ੀਅਮ ਮਿਲਦਾ ਹੈ ਅਤੇ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ।

5/9
ਭੋਜਨ ਵਿਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰੋ ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਦੇ ਹਨ ਅਤੇ ਥਕਾਵਟ ਅਤੇ ਕਮਜ਼ੋਰੀ ਨੂੰ ਦੂਰ ਕਰਦੇ ਹਨ।

6/9
ਸਰੀਰ 'ਚ ਆਇਰਨ ਦੀ ਕਮੀ ਹੋਣ 'ਤੇ ਥਕਾਵਟ ਅਤੇ ਕਮਜ਼ੋਰੀ ਜ਼ਿਆਦਾ ਮਹਿਸੂਸ ਹੁੰਦੀ ਹੈ। ਆਇਰਨ ਸਾਡੇ ਸਰੀਰ ਦੇ ਸੈੱਲਾਂ ਤਕ ਆਕਸੀਜਨ ਪਹੁੰਚਾਉਣ ਦਾ ਕੰਮ ਕਰਦਾ ਹੈ। ਜਿਸ ਕਾਰਨ ਥਕਾਵਟ ਅਤੇ ਕਮਜ਼ੋਰੀ ਬਣੀ ਰਹਿੰਦੀ ਹੈ।

7/9
ਔਰਤਾਂ ਨੂੰ ਆਪਣੀ ਖੁਰਾਕ 'ਚ ਸੁੱਕੇ ਮੇਵੇ (Dry Fruits) ਸ਼ਾਮਲ ਕਰਨੇ ਚਾਹੀਦੇ ਹਨ। ਇਸ ਨਾਲ ਸਰੀਰ ਸਿਹਤਮੰਦ ਅਤੇ ਊਰਜਾਵਾਨ ਬਣਿਆ ਰਹਿੰਦਾ ਹੈ। ਅਖਰੋਟ ਖਾਣ ਨਾਲ ਸਰੀਰ ਕਈ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ।

8/9
ਰੀਰ 'ਚ ਪਾਣੀ (Water) ਦੀ ਕਮੀ ਹੋਣ 'ਤੇ ਵੀ ਔਰਤਾਂ 'ਚ ਥਕਾਵਟ ਅਤੇ ਕਮਜ਼ੋਰੀ ਦੀ ਸਮੱਸਿਆ ਵਧ ਜਾਂਦੀ ਹੈ। ਇਸ ਲਈ ਸਰੀਰ ਨੂੰ ਹਮੇਸ਼ਾ ਹਾਈਡਰੇਟ ਰੱਖਣ ਦੀ ਕੋਸ਼ਿਸ਼ ਕਰੋ। ਡੀਹਾਈਡ੍ਰੇਸ਼ਨ ਕਈ ਬਿਮਾਰੀਆਂ ਨੂੰ ਜਨਮ ਦਿੰਦੀ ਹੈ।

9/9
ਔਰਤਾਂ ਨੂੰ ਭੋਜਨ 'ਚ ਫਲਾਂ (Fruits) ਦੀ ਮਾਤਰਾ ਵਧਾਉਣੀ ਚਾਹੀਦੀ ਹੈ। ਰੋਜ਼ਾਨਾ 1 ਕੇਲਾ ਖਾਓ। ਕੇਲਾ ਖਾਣ ਨਾਲ ਸਰੀਰ ਨੂੰ ਤੁਰੰਤ ਊਰਜਾ ਮਿਲਦੀ ਹੈ। ਇਸ ਵਿੱਚ ਕਾਰਬੋਹਾਈਡ੍ਰੇਟਸ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਸਰੀਰ ਨੂੰ ਐਨਰਜੀ ਦਿੰਦੀ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

Embed widget