ਪੜਚੋਲ ਕਰੋ

Woolen Care Tips: ਇਨ੍ਹਾਂ ਤਰੀਕਿਆਂ ਨੂੰ ਅਪਣਾ ਸਾਲਾਂ ਤੱਕ ਨਵੇਂ ਰੱਖੋ ਉਨੀ ਕੱਪੜੇ

woolen_clothes_Care_1

1/6
Woolen Care Tips: ਸਰਦੀਆਂ ਦੇ ਮੌਸਮ ਵਿੱਚ ਗਰਮ ਕੱਪੜੇ ਪਹਿਨਣੇ ਜਿੰਨਾ ਔਖਾ ਕੰਮ ਹੈ, ਓਨਾ ਹੀ ਉਨ੍ਹਾਂ ਦੀ ਦੇਖਭਾਲ ਕਰਨਾ ਔਖਾ ਹੈ। ਸਰਦੀਆਂ ਵਿੱਚ ਗਰਮ ਕੱਪੜੇ ਧੋਣੇ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਕਰਨਾ ਬਹੁਤ ਮੁਸ਼ਕਲ ਕੰਮ ਹੈ। ਪਰ, ਜੇਕਰ ਤੁਸੀਂ ਕੱਪੜਿਆਂ ਦੀ ਦੇਖਭਾਲ ਨੂੰ ਲੈ ਕੇ ਚਿੰਤਤ ਹੋ, ਤਾਂ ਤੁਸੀਂ ਤੁਹਾਨੂੰ ਗਰਮ ਕੱਪੜਿਆਂ ਨੂੰ ਸੰਭਾਲਣ ਦੇ ਟਿਪਸ ਦੱਸਣ ਜਾ ਰਹੇ ਹਾਂ।

2/6
ਊਨੀ ਕੱਪੜੇ ਧੋਂਦੇ ਸਮੇਂ ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਕੱਪੜਿਆਂ ਨੂੰ ਜ਼ਿਆਦਾ ਨਾ ਰਗੜੋ। ਇਨ੍ਹਾਂ ਕੱਪੜਿਆਂ ਨੂੰ ਹਲਕੇ ਹੱਥਾਂ ਨਾਲ ਹੀ ਸਾਫ਼ ਕਰੋ। ਨਾਲ ਹੀ, ਸਿੱਧੀ ਧੁੱਪ ਵਿੱਚ ਸੁਕਾਉਣ ਤੋਂ ਬਚੋ।

3/6
ਊਨੀ ਕੱਪੜਿਆਂ ਨੂੰ ਸਾਫ਼ ਕਰਦੇ ਸਮੇਂ ਖ਼ਾਸ ਧਿਆਨ ਰੱਖੋ ਕਿ ਉਨ੍ਹਾਂ ਨੂੰ ਹਲਕੇ ਸ਼ੈਂਪੂ ਨਾਲ ਹੀ ਧੋਵੋ। ਸਖ਼ਤ ਡਿਟਰਜੈਂਟ ਦੀ ਵਰਤੋਂ ਕਰਨ ਤੋਂ ਬਚੋ। ਹਲਕੇ ਸਾਬਣ ਨਾਲ ਧੋਣ ਤੋਂ ਬਾਅਦ ਕੱਪੜੇ ਨੂੰ ਵਾਰ-ਵਾਰ ਪਾਣੀ ਨਾਲ ਧੋਵੋ ਤਾਂ ਜੋ ਇਹ ਚੰਗੀ ਤਰ੍ਹਾਂ ਸਾਫ਼ ਹੋ ਜਾਣ।

4/6
ਵਾਰ-ਵਾਰ ਕੱਪੜੇ ਨਾ ਧੋਵੋ- ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਤੁਸੀਂ ਵਾਰ-ਵਾਰ ਕੱਪੜੇ ਨਾ ਧੋਵੋ। ਊਨੀ ਕੱਪੜਿਆਂ ਨੂੰ ਵਾਰ-ਵਾਰ ਧੋਣ ਨਾਲ ਉਨ੍ਹਾਂ ਦੀ ਚਮਕ ਖ਼ਤਮ ਹੋ ਜਾਂਦੀ ਹੈ। ਇੱਕ ਕੱਪੜੇ ਨੂੰ 1 ਤੋਂ 2 ਹਫ਼ਤੇ ਬਾਅਦ ਹੀ ਧੋਵੋ।

5/6
ਦੱਸ ਦੇਈਏ ਕਿ ਚੰਗੀ ਕੰਪਨੀ ਦੀਆਂ ਉੱਨ ਦੇ ਕੱਪੜਿਆਂ ਨੂੰ ਸਾਫ਼ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ। ਤੁਸੀਂ ਪਹਿਲਾਂ ਪੜ੍ਹੋ ਤੇ ਬਾਅਦ ਵਿੱਚ ਕੱਪੜੇ ਸਾਫ਼ ਕਰੋ।

6/6
ਕੱਪੜੇ ਨੂੰ ਚੰਗੀ ਤਰ੍ਹਾਂ ਸਟੋਰ ਕਰੋ- ਊਨੀ ਕੱਪੜਿਆਂ ਨੂੰ ਸਟੋਰ ਕਰਨ ਤੋਂ ਪਹਿਲਾਂ ਤੁਹਾਨੂੰ ਉਨ੍ਹਾਂ ਨੂੰ ਅਲਮਾਰੀ ਵਿਚ ਏਅਰਟਾਈਟ ਬੈਗ ਵਿਚ ਸਟੋਰ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਕੱਪੜਿਆਂ ਦੇ ਵਿਚਕਾਰ ਕੱਪੜੇ ਦੇ ਓਡੋਨਿਲ ਨੂੰ ਰੱਖਣਾ ਨਾ ਭੁੱਲੋ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget