ਪੜਚੋਲ ਕਰੋ

ਭੱਜ-ਦੌੜ ਦੀ ਜ਼ਿੰਦਗੀ 'ਚ ਤਣਾਅ ਮੁਕਤ ਰਹਿਣ ਲਈ ਲਾਹੇਵੰਦ ਇਹ ਯੋਗ ਆਸਨ

1/5
ਰੋਜ਼ਾਨਾ ਤੰਦਰੁਸਤ ਰਹਿਣ, ਤਣਾਅ ਮੁਕਤ ਹੋਣ ਲਈ ਯੋਗ ਅਭਿਆਸ, ਪ੍ਰਾਣਾਯਾਮ ਬਹੁਤ ਜ਼ਰੂਰੀ ਹੈ। ਇਸ ਲਈ ਆਪਣੀ ਜ਼ਿੰਦਗੀ 'ਚ ਰੋਜ਼ਾਨਾ ਥੋੜਾ ਜਿਹਾ ਸਮਾਂ ਆਪਣੇ ਲਈ ਕੱਢੋ ਯੋਗ ਕਰੋ ਤੇ ਆਪਣੇ ਆਪ ਨੂੰ ਖੁਸ਼ਹਾਲ ਜ਼ਿੰਦਗੀ ਦਿਉ।

2/5
ਅਨੁਲੋਮ ਵਿਲੋਮ ਪ੍ਰਾਣਾਯਾਮ: ਇਹ ਪ੍ਰਾਣਾਯਾਮ ਦੀ ਪੁਰਾਣੀ ਵਿਧੀ ਹੈ। ਇਸ ਨਾਲ ਫੇਫੜਿਆਂ ਚ ਹਵਾ ਦਾ ਸੰਚਾਰ ਹੁੰਦਾ ਹੈ ਤੇ ਨਾਲ ਹੀ ਮਾਨਸਿਕ ਸ਼ਾਂਤੀ ਮਿਲਦੀ ਹੈ ਯੋਗ-ਆਸਨ ਮਨੁੱਖੀ ਸਰੀਰ ਲਈ ਬਹੁਤ ਲਾਹੇਵੰਦ ਹਨ ਪਰ ਜ਼ਰੂਰੀ ਇਹ ਹੈ ਕਿ ਇਨ੍ਹਾਂ ਨੂੰ ਕਰਨ ਦੀ ਸਹੀ ਵਿਧੀ ਤੁਸੀਂ ਜਾਣਦੇ ਹੋਵੇ।

3/5
ਹੱਥਾ ਯੋਗਾ: ਇਹ ਆਸਨ ਵੀ ਮਾਨਸਿਕ ਤਣਾਅ ਤੋਂ ਮੁਕਤੀ ਦਿੰਦਾ ਹੈ।

4/5
ਸ਼ਵ ਆਸਣ: ਹਰ ਤਰ੍ਹਾਂ ਦੇ ਸਰੀਰਕ ਤੇ ਮਾਨਸਿਕ ਤਣਾਅ ਤੋਂ ਮੁਕਤੀ ਮਿਲਦੀ ਹੈ। ਇਹ ਆਸਣ ਆਰਾਮ ਕਰਨ ਦੀ ਸਭ ਤੋਂ ਸਰਲ ਵਿਧੀ ਹੈ। ਸਰੀਰ ਦੇ ਊਰਜਾ ਸੰਚਾਰ 'ਚ ਵਾਧਾ ਕਰਦਾ ਹੈ।

5/5
ਕਪਾਲਭਾਤੀ ਆਸਨ: ਇਸ ਨਾਲ ਤਣਾਅ ਤੋਂ ਛੁਟਕਾਰਾ ਮਿਲਦਾ ਹੈ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget