ਪੜਚੋਲ ਕਰੋ

Fit and Healthy : ਤੁਸੀਂ ਵੀ ਆਪਣੇ ਬਚਿਆਂ ਨੂੰ ਇਹਨਾਂ ਯੋਗਾਸਨ ਨਾਲ ਰੱਖ ਸਕਦੇ ਹੋ ਫਿੱਟ ਤੇ ਤੰਦਰੁਸਤ

Fit and Healthy : ਬੱਚਿਆਂ ਨੂੰ ਰੋਜ਼ਾਨਾ ਕੁਝ ਸਧਾਰਨ ਯੋਗਾ ਆਸਣ ਕਰਨ ਨਾਲ ਉਹ ਸਿਹਤਮੰਦ ਰਹਿੰਦੇ ਹਨ ਅਤੇ ਉਨ੍ਹਾਂ ਦਾ ਕੱਦ ਵਧਾਉਣ ਵਿੱਚ ਵੀ ਮਦਦ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਕੁਝ ਅਜਿਹੇ ਯੋਗਾਸਨ।

Fit and Healthy

1/5
ਸੂਰਜ ਨਮਸਕਾਰ ਕਰਨਾ ਬਾਲਗਾਂ ਦੇ ਨਾਲ-ਨਾਲ ਬੱਚਿਆਂ ਦੀ ਸਮੁੱਚੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਯੋਗਾ ਦੇ 12 ਆਸਣ ਹਨ ਜੋ ਨਾ ਸਿਰਫ਼ ਬੱਚਿਆਂ ਦਾ ਕੱਦ ਵਧਾਉਣ ਵਿੱਚ ਮਦਦ ਕਰਨਗੇ ਸਗੋਂ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ਕਰਨਗੇ। ਯੋਗਾ ਸ਼ੁਰੂ ਕਰਨ ਦੇ ਨਾਲ-ਨਾਲ ਹੌਲੀ-ਹੌਲੀ ਸੂਰਜ ਨਮਸਕਾਰ ਸਿਖਾਉਣਾ ਚਾਹੀਦਾ ਹੈ।

2/5
ਚੱਕਰਾਸਨ ਕਰਦੇ ਸਮੇਂ ਸਰੀਰ ਖਿੱਚਿਆ ਜਾਂਦਾ ਹੈ। ਇਹ ਯੋਗ ਆਸਣ ਕੱਦ ਵਧਾਉਣ ਵਿੱਚ ਵੀ ਮਦਦਗਾਰ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਆਸਣ ਨੂੰ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਅੱਖਾਂ ਅਤੇ ਮਾਨਸਿਕ ਸਿਹਤ ਨੂੰ ਵੀ ਫਾਇਦਾ ਹੁੰਦਾ ਹੈ।

3/5
ਤੁਸੀਂ ਬੱਚਿਆਂ ਨੂੰ ਧਨੁਰਾਸਨ ਕਰਵਾ ਸਕਦੇ ਹੋ, ਇਸ ਨਾਲ ਨਾ ਸਿਰਫ ਕੱਦ ਵਧਾਉਣ 'ਚ ਮਦਦ ਮਿਲੇਗੀ, ਇਸ ਤੋਂ ਇਲਾਵਾ ਇਹ ਬੱਚਿਆਂ ਦੀ ਮਾਨਸਿਕ ਸਿਹਤ ਨੂੰ ਵੀ ਠੀਕ ਰੱਖਦਾ ਹੈ ਅਤੇ ਤਣਾਅ ਵੀ ਘੱਟ ਕਰਦਾ ਹੈ। ਇਸ ਨਾਲ ਗਰਦਨ, ਮੋਢਿਆਂ ਅਤੇ ਛਾਤੀ ਦੀਆਂ ਮਾਸਪੇਸ਼ੀਆਂ ਨੂੰ ਆਸਾਨ ਅਤੇ ਸਿਹਤਮੰਦ ਖਿਚਾਅ ਮਿਲਦਾ ਹੈ।

4/5
ਕੋਬਰਾ ਪੋਜ਼ ਜਾਂ ਭੁਜੰਗਾਸਨ ਕਰਨਾ ਵੀ ਬੱਚਿਆਂ ਲਈ ਫਾਇਦੇਮੰਦ ਹੁੰਦਾ ਹੈ। ਇਸ ਆਸਣ ਨੂੰ ਕਰਨ ਨਾਲ ਨਾ ਸਿਰਫ ਮਾਸਪੇਸ਼ੀਆਂ ਨੂੰ ਮਜ਼ਬੂਤੀ ਮਿਲਦੀ ਹੈ ਸਗੋਂ ਕੱਦ ਵਧਾਉਣ ਅਤੇ ਸਰੀਰ ਨੂੰ ਲਚਕੀਲਾ ਬਣਾਉਣ ਵਿਚ ਵੀ ਮਦਦ ਮਿਲਦੀ ਹੈ।

5/5
ਵ੍ਰਿਕਸ਼ਾਸਨ ਕਰਨ ਨਾਲ ਸਰੀਰ ਵਿੱਚ ਸੰਤੁਲਨ ਬਣਾਉਣ ਵਿੱਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਹ ਇਕਾਗਰਤਾ ਨੂੰ ਆਸਾਨੀ ਨਾਲ ਵਧਾਉਂਦਾ ਹੈ ਅਤੇ ਰੀੜ੍ਹ ਦੀ ਹੱਡੀ, ਗਿੱਟਿਆਂ, ਪੱਟਾਂ ਆਦਿ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦਾ ਹੈ। ਇਸ ਦੇ ਨਾਲ ਹੀ ਬੱਚਿਆਂ ਲਈ ਤਾਡਾਸਨ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਆਸਣ ਨੂੰ ਕਰਨ ਨਾਲ ਕੱਦ ਵਧਣ 'ਚ ਮਦਦ ਮਿਲਦੀ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ

ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ

1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
8ਵੀਂ ਦੇ ਵਿਦਿਆਰਥੀ ਨੂੰ ਪਿਲਾਈ ਸ਼ਰਾਬ ਫਿਰ 20 ਵਾਰ ਬਣਾਏ ਸਬੰਧ, ਹੁਣ ਟੀਚਰ ਨੂੰ ਮਿਲੀ ਭਿਆਨਕ ਸਜ਼ਾ

ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ

ਸਾਵਧਾਨ! ਅਨਾਰ ਦੇ ਜੂਸ 'ਚ ਮਿਲਾਇਆ ਜਾ ਰਿਹਾ ਲਾਲ ਰੰਗ, ਸਾਹਮਣੇ ਆਈ ਮਿਲਾਵਟ ਦੀ ਵੀਡੀਓ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

Embed widget