ਪੜਚੋਲ ਕਰੋ

ਕਿਤੇ ਰੋਸ ਤੇ ਕਿਤੇ ਜੋਸ਼ ਨਾਲ ਮਨਾਈ ਗਈ ਲੋਹੜੀ, ਦੇਸ਼ ਭਰ 'ਚ ਇੰਝ ਰਿਹਾ ਲੋਹੜੀ ਦਾ ਤਿਉਹਾਰ

1/10
2/10
3/10
ਅੱਗ ਬਾਲ ਕੇ ਇਸ ਦੇ ਚਾਰੇ ਪਾਸੇ ਚੱਕਰ ਲਾਏ ਜਾਂਦੇ ਹਨ। ਬੱਚਿਆਂ ਵੱਲੋਂ ਲੋਹੜੀ ਮੰਗਣ ਦਾ ਰਿਵਾਜ਼ ਵੀ ਪ੍ਰਚੱਲਿਤ ਰਿਹਾ ਹੈ।

4/10
ਲੋਹੜੀ ਦੇ ਤਿਉਹਾਰ 'ਤੇ ਨਵੀਂ ਫਸਲ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਲੋਹੜੀ ਬਾਲਣ ਦੀ ਵੀ ਰਵਾਇਤ ਹੈ।

5/10
ਲੋਹੜੀ ਦੇ ਤਿਉਹਾਰ ਦਾ ਸਬੰਧ ਵੀ ਖੇਤਾਂ ਨਾਲ ਹੈ। ਖੇਤਾਂ 'ਚ ਕਿਸਾਨ ਸਖ਼ਤ ਮਿਹਨਤ ਨਾਲ ਅੰਨ ਪੈਦਾ ਕਰਦੇ ਹਨ। ਲੋਹੜੀ ਦੇ ਤਿਉਹਾਰ ਤੇ ਕਿਸਾਨ ਖੁਸ਼ੀ ਮਨਾਉਂਦੇ ਹਨ, ਗੀਤ ਗਾਉਂਦੇ ਹਨ ਤੇ ਅੱਗ ਦੁਆਲੇ ਚੱਕਰ ਲਾਕੇ ਉਸ ਦੀ ਪੂਜਾ ਕੀਤੀ ਜਾਂਦੀ ਹੈ।

6/10
ਲੋਹੜੀ ਦਾ ਤਿਉਹਾਰ ਭਾਰਤ ਦੀਆਂ ਪਰੰਪਰਾਵਾਂ ਤੇ ਸੱਭਿਅਤਾ ਦਾ ਮਿਲਿਆ ਜੁਲਿਆ ਰੂਪ ਹੈ। ਜਿਸ 'ਚ ਧਰਤੀ ਮਾਤਾ ਨੂੰ ਨਮਨ ਕੀਤਾ ਜਾਂਦਾ ਹੈ ਤੇ ਕੁਦਰਤ ਦੀ ਉਦਾਰਤਾ ਨੂੰ ਨਮਨ ਕੀਤਾ ਜਾਂਦਾ ਹੈ। ਭਾਰਤ ਇਕ ਖੇਤੀ ਪ੍ਰਧਾਨ ਦੇਸ਼ ਹੈ।

7/10
ਲੋਹੜੀ ਦਾ ਤਿਉਹਾਰ ਇਕ ਅਜਿਹਾ ਤਿਉਹਾਰ ਹੈ ਜੋ ਭਾਰਤ ਹੀ ਨਹੀਂ ਦੁਨੀਆਂ ਦੇ 20 ਤੋਂ ਵੱਧ ਦੇਸ਼ਾਂ 'ਚ ਮਨਾਇਆ ਜਾਂਦਾ ਹੈ।

8/10
ਪੰਜਾਬ 'ਚ ਲੋਹੜੀ ਦਾ ਤਿਉਹਾਰ ਬਹੁਤ ਹੀ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਜਾਂਦਾ ਹੈ।

9/10
ਦਿੱਲੀ 'ਚ ਬੇਸ਼ੱਕ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਹੋਵੇ। ਪਰ ਦੇਸ਼ਭਰ 'ਚ ਆਮ ਤੌਰ 'ਤੇ ਲੋਹੜੀ ਦੇ ਜਸ਼ਨ ਮਨਾਏ ਗਏ।

10/10
ਦੇਸ਼ ਭਰ 'ਚ ਕੱਲ੍ਹ ਬਹੁਤ ਹੀ ਧੂੰਮਧਾਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਪੰਜਾਬ ਦੇ ਲੁਧਿਣਆ ਤੇ ਅੰਮ੍ਰਿਤਸਰ 'ਚ ਤਾਂ ਜ਼ਬਰਦਸਤ ਤਰੀਕੇ ਨਾਲ ਲੋਹੜੀ ਦਾ ਪ੍ਰਬੰਧ ਕੀਤਾ ਗਿਆ। ਕਈ ਥਾਈਂ ਸਮਾਗਮ ਹੋਏ। ਲੋਕਾਂ ਨੇ ਦੁਪਹਿਰ ਤੋਂ ਹੀ ਲੋਹੜੀ ਮਨਾਉਣੀ ਸ਼ੁਰੂ ਕਰ ਦਿੱਤੀ ਸੀ। ਲੋਕ ਨੱਚਦੇ-ਗਾਉਂਦੇ ਇਕ ਦੂਜੇ ਨੂੰ ਵਧਾਈਆਂ ਦਿੰਦੇ ਨਜ਼ਰ ਆਏ।

ਹੋਰ ਜਾਣੋ

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Embed widget