ਸ੍ਰੀ ਅਕਾਲ ਤਖਤ ਸਾਹਿਬ ਤੋਂ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ, ਤਸਵੀਰਾਂ 'ਚ ਦੇਖੋ ਅਲੌਕਿਕ ਨਜ਼ਾਰਾ
ਏਬੀਪੀ ਸਾਂਝਾ | 28 Nov 2020 05:27 PM (IST)
1
2
3
4
5
6
7
ਉਥੇ ਹੀ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਨਗਰ ਕੀਰਤਨ 'ਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਹੈ।
8
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੱਤਾ।
9
ਇਸ ਦੌਰਾਨ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਸ ਮੌਕੇ ਨਿਹੰਗ ਜਥੇਬੰਦੀਆਂ ਵਲੋਂ ਸੰਗਤਾਂ ਨੂੰ ਗਤਕੇ ਦੇ ਕਰਤਵ ਦਿਖਾਏ ਗਏ।
10
ਨਗਰ ਕੀਰਤਨਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਹੁੰਦਾ ਹੋਇਆ ਵਾਪਿਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ। ਰਸਤੇ 'ਚ ਸਮੂਹ ਸੰਗਤ ਵੱਲੋਂ ਕੀਰਤਨ ਦਾਬੜੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।
11
ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮੌਕੇ ਇੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ।