ਪੜਚੋਲ ਕਰੋ
ਵੱਡੀ ਗਿਣਤੀ 'ਚ ਅਧਿਆਪਕਾਂ ਨੇ ਸਿੱਖਿਆ ਬੋਰਡ ਦੇ ਦਫਤਰ ਬਾਹਰ ਕੀਤਾ ਪ੍ਰਦਰਸ਼ਨ, ਮੁਹਾਲੀ ਤੋਂ ਆਈਆਂ ਤਸਵੀਰਾਂ

ਪ੍ਰਦਰਸ਼ਨ
1/8

ਪੰਜਾਬ ਦੇ ਕੱਚੇ ਅਧਿਆਪਕਾਂ ਨੇ ਅੱਜ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ।
2/8

ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ।
3/8

ਵੱਡੀ ਗਿਣਤੀ ਵਿੱਚ ਕੱਚੇ ਅਧਿਆਪਕ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਬਾਹਰ ਇਕੱਠੇ ਹੋਏ ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
4/8

ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ 16 ਸਾਲਾਂ ਤੋਂ ਵਿਭਾਗ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਸਿਰਫ 6000 ਰੁਪਏ ਤਨਖਾਹ ਮਿਲਦੀ ਹੈ।
5/8

ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਕੁਝ ਨਹੀਂ ਕੀਤਾ।
6/8

ਪੰਜਾਬ ਸਰਕਾਰ ਨਾਲ ਸਾਡੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਹੱਲ ਨਹੀਂ ਕੀਤਾ ਗਿਆ।
7/8

ਕੱਚੇ ਅਧਿਆਪਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਦੀ ਬਿੰਲਡਿੰਗ ਉਪਰ ਚੜ੍ਹ ਗਏ।
8/8

ਵੱਡੀ ਗਿਣਤੀ ਵਿੱਚ ਅਧਿਆਪਕ ਦਫਤਰ ਬਾਹਰ ਇਕੱਠੇ ਹੋਏ ਹਨ ਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
Published at : 16 Jun 2021 04:54 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅਪਰਾਧ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
