ਪੜਚੋਲ ਕਰੋ
ਆਮ ਆਦਮੀ ਪਾਰਟੀ ਨੇ ਕੈਪਟਨ ਰਿਹਾਇਸ਼ ਅੱਗੇ ਦਿੱਤਾ ਧਰਨਾ, ਹਿਰਾਸਤ 'ਚ ਲਏ ਲੀਡਰ
004
1/5

ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੂਹਰੇ ਧਰਨਾ ਦਿੱਤਾ।
2/5

ਇਹ ਧਰਨਾ ਕੈਪਟਨ ਸਰਕਾਰ ਵੱਲੋਂ ਘਰ-ਘਰ ਨੌਕਰੀ ਦਾ ਵਾਅਦਾ ਭੁਲਾ ਕੇ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਖਿਲਾਫ ਸੀ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
Published at : 03 Jun 2021 02:04 PM (IST)
ਹੋਰ ਵੇਖੋ





















