ਪੜਚੋਲ ਕਰੋ
ਆਂਗਨਵਾੜੀ ਮੁਲਾਜ਼ਮਾਂ ਨੇ ਕੀਤਾ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ, ਖੂਨ ਨਾਲ ਲਿਖ ਕੇ ਭੇਜੇ ਮੰਗ ਪੱਤਰ
VideoCapture_20210726-154633
1/4

ਆਲ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਅੱਜ ਸੈਂਕੜੇ ਆਂਗਣਵਾੜੀ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ ਕਰ ਕੇ ਕੈਪਟਨ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਸੂਬਾ ਕਮੇਟੀ ਦੇ ਫ਼ੈਸਲੇ ਦੇ ਚਲਦੇ ਆਂਗਨਵਾੜੀ ਵਰਕਰਾਂ ਨੇ ਹੱਕੀ ਮੰਗਾਂ ਦੇ ਮੰਗ ਪੱਤਰ ਖੂਨ ਨਾਲ ਲਿਖ ਕੇ ਮਨਪ੍ਰੀਤ ਬਾਦਲ ਦੇ ਦਫਤਰ ਵਿਖੇ ਭੇਜੇ।
2/4

ਮੁਲਾਜ਼ਮ ਆਗੂ ਛਿੰਦਰਪਾਲ ਕੌਰ ਨੇ ਕਿਹਾ ਕਿ ਸੂਬਾ ਕਮੇਟੀ ਨੇ ਫੈਸਲਾ ਕੀਤਾ ਸੀ ਕਿ ਹੱਕੀ ਮੰਗਾਂ ਲਈ ਕੈਪਟਨ ਸਰਕਾਰ ਨੂੰ ਜਗਾਉਣ ਲਈ 25 ਜੁਲਾਈ ਨੂੰ ਪੰਜਾਬ ਦੇ ਸਮੂਹ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਦਾ ਘਿਰਾਓ ਕਰ ਕੇ ਹੱਕੀ ਆਵਾਜ਼ ਬੁਲੰਦ ਕੀਤੀ ਜਾਵੇਗੀ।
Published at : 26 Jul 2021 05:01 PM (IST)
ਹੋਰ ਵੇਖੋ





















