ਪੜਚੋਲ ਕਰੋ
ਲਾਹੌਰ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ-ਤੋੜ, ਮੁਲਜ਼ਮ ਗ੍ਰਿਫਤਾਰ
lahore
1/6

ਲਾਹੌਰ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।
2/6

ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਇੱਕ ਮੁਲਜ਼ਮ ਰਿਜ਼ਵਾਨ ਗ੍ਰਿਫਤਾਰ ਕੀਤਾ ਗਿਆ ਹੈ।
Published at : 17 Aug 2021 12:32 PM (IST)
ਹੋਰ ਵੇਖੋ





















