ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਨੌਜਵਾਨਾਂ ਲਈ ਬੈਂਕਰ ਬਣਿਆ ਮਿਸਾਲ, ਨੌਕਰੀ ਦੇ ਨਾਲ ਕਰ ਰਿਹਾ ਸਭ ਤੋਂ ਮਹਿੰਗੇ ਫਲ ਦੀ ਖੇਤੀ

1/10
ਪਿੰਡ ਅਨਮੋਲ ਵਿੱਚ ਰਹਿਣ ਵਾਲਾ ਸੁਖਜਿੰਦਰ ਸਿੰਘ ਉਨ੍ਹਾਂ ਲੋਕਾਂ ਲਈ ਮਿਸਾਲ ਬਣਕੇ ਪੈਦਾ ਹੋਇਆ ਹੈ ਜੋ ਖੇਤੀ ਵਿੱਚ ਕੋਈ ਤਬਦੀਲੀ ਲਿਆਉਣਾ ਚਾਹੁੰਦੇ ਹਨ।

2/10
ਸੁਖਜਿੰਦਰ ਦਾ ਕਹਿਣਾ ਹੈ ਕਿ ਉਸਨੂੰ ਪਹਿਲਾਂ ਤੋਂ ਹੀ ਖੇਤੀ ਦਾ ਸ਼ੌਕ ਸੀ ਤਾਂ ਉਸਨੇ ਆਪਣੇ ਦੋਸਤਾਂ ਦੀ ਮਦਦ ਨਾਲ ਗੁਜਰਾਤ ਤੋਂ ਡਰੈਗਨ ਫਰੂਟ  ਮੰਗਵਾ ਕੇ ਆਪਣੇ ਖੇਤ ਵਿੱਚ ਡਰੈਗਨ ਫਰੂਟ ਦੀ ਖੇਤੀ ਕਰਨੀ ਸ਼ੁਰੂ ਕੀਤੀ।

3/10
ਡਰੈਗਨ ਫਰੂਟ ਸ਼ਹਿਰ ਵਿੱਚ ਵਿਕਣ ਵਾਲਾ ਸਭ ਤੋਂ ਮਹਿੰਗਾ ਫਲ ਹੈ ਕਿਉਂਕਿ ਇਸ ਵਿੱਚ ਬਹੁਤ ਤਰ੍ਹਾਂ ਦੇ ਪ੍ਰੋਟੀਨ ਪਾਏ ਜਾਂਦੇ ਹਨ।

4/10
ਸੁਖਵਿੰਦਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਡਰੈਗਨ ਫਰੂਟ ਦੀ ਡਿਮਾਂਡ ਜ਼ਿਆਦਾ ਵਧੇਗੀ ਅਤੇ ਆਨਲਾਇਨ ਵੀ ਇਸਦੀ ਮਾਰਕੇਟਿੰਗ ਕੀਤੀ ਜਾ ਸਕਦੀ ਹੈ।

5/10
ਇਸਦੇ ਬਾਰੇ ਵਿੱਚ ਉਹ ਆਨਲਾਇਨ ਵੀ ਪਤਾ ਕਰ ਰਿਹਾ ਹੈ।ਬੈਂਕ ਦੀ ਡਿਊਟੀ ਤੋਂ ਬਾਅਦ ਘਰ ਆ ਕੇ ਸੁਖਜਿੰਦਰ ਸਿੱਧਾ ਆਪਣੇ ਖੇਤ ਜਾਂਦਾ ਹੈ ਅਤੇ ਆਪਣੀ ਡਰੈਗਨ ਫਰੂਟ ਦੀ ਖੇਤੀ ਦੀ ਸੰਭਾਲ ਕਰਦਾ ਹੈ।

6/10
ਉਸਦਾ ਕਹਿਣਾ ਹੈ ਕਿ ਲੋਕ ਜਿੰਮ ਜਾਂਦੇ ਹਨ ਗਰਾਉਂਡ ਜਾਂਦੇ ਹਨ ਅਤੇ ਉਹ ਆਪਣੇ ਖੇਤ ਵਿੱਚ ਆਪਣੀ ਸ਼ਰੀਰਕ ਕਸਰਤ ਕੰਮ ਕਰਕੇ ਕਰਦਾ ਹੈ।

7/10
ਡਰੈਗਨ ਫਰੂਟ ਦੇ ਨਾਲ ਸੁਖਜਿੰਦਰ ਨੇ ਫਲਾਂ ਦੇ ਬੂਟੇ ਲਗਾਏ ਹਨ ਕਿਉਂਕਿ ਉਸਦਾ ਕਹਿਣਾ ਕਿ ਜੇਕਰ ਡਰੈਗਨ ਫਰੂਟ ਦਾ ਰਿਜਲਟ ਵਧੀਆ ਨਾ ਆਇਆ ਤਾਂ ਬੈਕਅਪ ਲਈ ਉਸਦੇ ਕੋਲ ਫਰੂਟ  ਦੇ ਬੂਟੇ ਉਸਦੀ ਭਰਪਾਈ ਕਰ ਦੇਣਗੇ।

8/10
ਉਹ ਖੇਤੀਬਾੜੀ ਵਿਭਾਗ ਤੋਂ ਵੀ ਜਾਣਕਾਰੀ ਹਾਸਲ ਕਰਣ ਦਾ ਇੱਛਕ ਹੈ ਪਰ ਉਸਨੇ ਜ਼ਿਆਦਾ ਜਾਣਕਾਰੀ ਆਨਲਾਇਨ ਹੀ ਇਸਦੇ ਬਾਰੇ ਵਿੱਚ ਇਕੱਠੀ ਕੀਤੀ।

9/10
ਸੁਖਜਿੰਦਰ ਨੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਜੋ ਖੇਤੀ ਛੱਡ ਕੇ ਬਾਹਰ ਜਾ ਰਹੇ ਹਨ ਕਿ ਉਨ੍ਹਾਂ ਨੂੰ ਖੇਤੀ ਵਿੱਚ ਵੀ ਏਕਸਪੇਰਿਮੇਂਟ ਕਰਨੇ ਚਾਹੀਦੇ ਹਨ।

10/10
ਸਾਰਿਆਂ ਲਈ ਵਿਦੇਸ਼ ਜ਼ਰੂਰੀ ਨਹੀਂ ਅਸੀਂ ਖੇਤੀ ਵਿੱਚ ਵੀ ਮਿਹਨਤ ਕਰ ਕੇ ਇਸ ਨੂੰ ਨਵੀਂ ਦਿਸ਼ਾ  ਦੇ ਸੱਕਦੇ ਹਾਂ।

ਹੋਰ ਜਾਣੋ ਖੇਤੀਬਾੜੀ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ

Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ

ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ

Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?

Embed widget